RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦਾ ਭ੍ਰਿਸ਼ਟ ਅਫ਼ਸਰਾਂ ’ਤੇ ਡੰਡਾ, ਹੁਣ ਪੰਜਾਬ ’ਚ ਲੱਗੇਗੀ ਉਦਯੋਗਾਂ ਦੀ ਝੜੀ

ਮੁੱਖ ਮੰਤਰੀ ਭਗਵੰਤ ਮਾਨ ਦਾ ਭ੍ਰਿਸ਼ਟ ਅਫ਼ਸਰਾਂ ’ਤੇ ਡੰਡਾ, ਹੁਣ ਪੰਜਾਬ ’ਚ ਲੱਗੇਗੀ ਉਦਯੋਗਾਂ ਦੀ ਝੜੀ

Jass Grewal by Jass Grewal
January 6, 2023
in ਪੰਜਾਬ, ਰਾਜਨੀਤੀ, ਵਪਾਰ
Reading Time: 1 min read
0 0
0

ਉਦਯੋਗਾਂ ਦਾ ਰੁਖ ਉੱਤਰ ਪ੍ਰਦੇਸ਼ ਵੱਲ ਵੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਕਦਮ ਚੁੱਕਦਿਆਂ ਉਦਯੋਗਾਂ ਨੂੰ ਤੰਗ ਕਰਨ ਵਾਲੇ ਪੰਜਾਬ ਪ੍ਰਦੂਸ਼ਣ ਬੋਰਡ ਦੇ ਇਕ ਚੀਫ਼ ਇੰਜੀਨੀਅਰ ’ਤੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਨੇ ਉਸਤੋਂ ਅਸਤੀਫ਼ਾ ਲੈ ਲਿਆ ਹੈ। ਇਸ ਦੇ ਨਾਲ ਹੀ ਇਕ ਹੋਰ ਅਹਿਮ ਫੈਸਲਾ ਲੈਂਦੇ ਹੋਏ ਈਮਾਨਦਾਰ ਚੀਫ਼ ਇੰਜੀਨੀਅਰ ਗੁਰਿੰਦਰ ਸਿੰਘ ਮਜੀਠੀਆ ਨੂੰ ਚੇਅਰਮੈਨ ਦੇ ਬਾਅਦ ਦੂਜਾ ਸਭ ਤੋਂ ਵੱਡਾ ਅਹੁਦਾ ਮੰਨਿਆ ਜਾਂਦਾ ਮੈਂਬਰ ਸਕੱਤਰ ਨਿਯੁਕਤ ਕਰ ਦਿੱਤਾ ਹੈ। ਸੂਤਰਾਂ ਦੇ ਅਨੁਸਾਰ ਪੂਰੇ ਪੰਜਾਬ ਦਾ ਉਦਯੋਗ ਬੋਰਡ ਦੇ 2 ਚੀਫ਼ ਇੰਜੀਨੀਅਰਾਂ ਦੇ ਭ੍ਰਿਸ਼ਟਾਚਾਰ ਤੋਂ ਦੁਖ਼ੀ ਹੋ ਕੇ ਇਸ ਸੂਬੇ ਤੋਂ ਪਲਾਇਨ ਕਰਨ ਦੀ ਤਿਆਰੀ ਕਰ ਰਿਹਾ ਸੀ।

ਸਭ ਤੋਂ ਜ਼ਿਆਦਾ ਉਦਯੋਗ ਉੱਤਰ ਪ੍ਰਦੇਸ਼ ਦਾ ਰੁਖ ਕਰ ਰਹੇ ਸਨ। ਇਸ ਦੀ ਭਿਣਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਦੋਂ ਲੱਗੀ ਤਾਂ ਉਨ੍ਹਾਂ ਨੇ ਸਖ਼ਤ ਕਾਰਵਾਈ ਕਰਦੇ ਹੋਏ ਇਕ ਚੀਫ਼ ਇੰਜੀਨੀਅਰ ਨੂੰ ਅਸਤੀਫ਼ਾ ਦੇ ਕੇ ਜ਼ਬਰੀ ਵੀ. ਆਰ. ਐੱਸ. ਲੈਣ ਲਈ ਮਜਬੂਰ ਕਰ ਦਿੱਤਾ। ਇਸ ਦੇ ਨਾਲ ਹੀ ਦੂਜੇ ਚੀਫ਼ ਇੰਜੀਨੀਅਰ ਦੀ ਸ਼ਿਕਾਇਤ ਇਕ ਫਰਨੇਸ ਮਾਲਕ ਵਲੋਂ ਚੀਫ਼ ਡਾਇਰੈਕਟਰ ਵਿਜੀਲੈਂਸ ਨੂੰ ਕੀਤੀ ਗਈ ਹੈ।

ਇਕ ਸ਼ਿਕਾਇਤ ਪੰਜਾਬ ਦੇ ਲੋਕਪਾਲ ਨੂੰ ਅਤੇ ਸੂਬਾ ਸਰਕਾਰ ਨੂੰ ਵੀ ਕੀਤੀ ਗਈ ਹੈ, ਜਿਸ ’ਤੇ ਕੁੱਝ ਦਿਨਾਂ ‘ਚ ਵੱਡੀ ਕਾਰਵਾਈ ਹੋ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ’ਚ ਇਕ ਵੱਡਾ ਘਪਲਾ ਵੀ ਵਿਜੀਲੈਂਸ ਦੀ ਰਾਡਾਰ ’ਤੇ ਆ ਗਿਆ ਹੈ। ਇਸ ਦੇ ਮੁਤਾਬਕ ਮੰਡੀ ਗੋਬਿੰਦਗੜ੍ਹ ਦੇ ਇਕ ਵੱਡੇ ਉਦਯੋਗ ‘ਤੇ ਵੀ ਵੱਡੀ ਕਾਰਵਾਈ ਹੋ ਸਕਦੀ ਹੈ। ਇਹ ਉਦਯੋਗ ਫਰਨੇਂਸਾਂ ਦੀ ਰਾਖ ਹੋਰ ਉਦਯੋਗਾਂ ਦੇ ਮੁਕਾਬਲੇ 40 ਫ਼ੀਸਦੀ ਘੱਟ ਕੀਮਤ ’ਤੇ ਖ਼ਰੀਦ ਰਿਹਾ ਸੀ ਅਤੇ ਫ਼ਾਇਦੇ ਵਿਚ ਇਕ ਮੋਟੀ ਰਕਮ ਇਕ ਚੀਫ਼ ਇੰਜੀਨੀਅਰ ਨੂੰ ਪਹੁੰਚਾ ਰਿਹਾ ਸੀ।

Tags: Big ActionCM Bhagwant MannPunjab Government
Previous Post

ਸੰਸਦ ਮੈਂਬਰ ਅਮਰ ਸਿੰਘ ਦਾ ਪੰਜਾਬ ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ, SYL ਨੂੰ ਲੈਕੇ ਆਖੀ ਵੱਡੀ ਗੱਲ

Next Post

ਕੱਚੇ ਬੱਸ ਮੁਲਾਜ਼ਮਾਂ ਨੂੰ ਹੜਤਾਲ ਕਰਨਾ ਹੁਣ ਪਊ ਮਹਿੰਗਾ, ਸਰਕਾਰ ਨੇ ਸਖ਼ਤ ਹੁਕਮ ਕੀਤੇ ਜਾਰੀ

Next Post
ਕੱਚੇ ਬੱਸ ਮੁਲਾਜ਼ਮਾਂ ਨੂੰ ਹੜਤਾਲ ਕਰਨਾ ਹੁਣ ਪਊ ਮਹਿੰਗਾ, ਸਰਕਾਰ ਨੇ ਸਖ਼ਤ ਹੁਕਮ ਕੀਤੇ ਜਾਰੀ

ਕੱਚੇ ਬੱਸ ਮੁਲਾਜ਼ਮਾਂ ਨੂੰ ਹੜਤਾਲ ਕਰਨਾ ਹੁਣ ਪਊ ਮਹਿੰਗਾ, ਸਰਕਾਰ ਨੇ ਸਖ਼ਤ ਹੁਕਮ ਕੀਤੇ ਜਾਰੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers