RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੈਂ ਗ੍ਰਿਫਤਾਰੀ ਤੋਂ ਨਹੀਂ ਡਰਦਾ… ‘ਵਾਟਿੰਡ’ ਅੰਮ੍ਰਿਤਪਾਲ ਸਿੰਘ ਦੀ ਨਵੀਂ ਵੀਡੀਓ ?

ਮੈਂ ਗ੍ਰਿਫਤਾਰੀ ਤੋਂ ਨਹੀਂ ਡਰਦਾ… ‘ਵਾਟਿੰਡ’ ਅੰਮ੍ਰਿਤਪਾਲ ਸਿੰਘ ਦੀ ਨਵੀਂ ਵੀਡੀਓ ?

Jass Grewal by Jass Grewal
March 31, 2023
in ਪੰਜਾਬ
0 0
0

‘ਵਾਟਿੰਡ’ ਅੰਮ੍ਰਿਤਪਾਲ ਸਿੰਘ ਦੀ ਭਾਲ ਲਗਾਤਾਰ ਪੁਲਿਸ ਵਲੋਂ ਕੀਤੀ ਜਾ ਰਹੀ ਹੈ। ਇਸ ਦੌਰਾਨ ਕੁਝ ਵੀਡੀਓਜ਼ ਨਸ਼ਰ ਹੋ ਰਹੀਆਂ ਹਨ ਜੋ ਅੰਮ੍ਰਿਤਪਾਲ ਸਿੰਘ ਦੀਆਂ ਦੱਸੀਆਂ ਜਾ ਰਹੀਆਂ ਹਨ। ਜਾਰੀ ਹੋਈ ਨਵੀਂ ਵੀਡੀਓ ਵਿਚ ਅੰਮ੍ਰਿਤਪਾਲ ਸਿੰਘ ਨੇ ਇਹ ਐਲਾਨ ਕੀਤਾ ਹੈ ਕਿ ਉਹ ਜਲਦੀ ਹੀ ਸੰਸਾਰ ਦੇ ਸਾਹਮਣੇ ਆਵੇਗਾ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਪੁਲਿਸ ਨੂੰ ਚੁਣੌਤੀ ਦਿੱਤੀ ਹੈ। ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਨੇ ਵੀਰਵਾਰ ਰਾਤ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਮੈਂ ਗ੍ਰਿਫਤਾਰੀ ਤੋਂ ਨਹੀਂ ਡਰਦਾ, ਮੈਂ ਵਿਦੇਸ਼ ਭੱਜਣ ਨਹੀਂ ਜਾ ਰਿਹਾ, ਮੈਂ ਆਪਣੇ ਵਾਲ ਨਹੀਂ ਕੱਟੇ।

ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਇਕ ਹੋਰ ਕਥਿਤ ਆਡੀਓ ਸਾਹਮਣੇ ਆਈ ਹੈ। ਜਿਸ ਵਿਚ ਉਸ ਨੇ ਜਾਰੀ ਆਪਣੀ ਵੀਡੀਓ ਉਤੇ ਸਵਾਲ ਚੁੱਕਣ ਵਾਲਿਆਂ ਨੂੰ ਜਵਾਬ ਦਿੱਤਾ ਹੈ। ਕਥਿਤ ਆਡੀਓ ਵਿਚ ਉਸ ਨੇ ਆਖਿਆ ਸੀ ਕਿ ਕਈ ਲੋਕ ਸਵਾਲ ਚੁੱਕ ਰਹੇ ਹਨ ਕਿ ਵੀਡੀਓ ਪੁਲਿਸ ਨੇ ਬਣਵਾਈ ਹੈ। ਉਸ ਨੇ ਕਿਹਾ ਕਿ ਕੈਮਰੇ ਵੱਲ ਵੇਖ ਕੇ ਵੀਡੀਓ ਬਣਾਉਣਾ ਮੇਰੀ ਆਦਤ ਨਹੀਂ ਹੈ।

ਇਸਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੀ ਜਾਰੀ ਹੋਈ ਆਡੀਓ ਵਿਚ ਉਹਨਾਂ ਨੇ ਜਥੇਦਾਰ ਨੂੰ ਆਖਿਆ ਹੈ ਕਿ ਸਰਬੱਤ ਖਾਲਸਾ ਸੱਦ ਕੇ ਆਪਣਾ ਜਥੇਦਾਰ ਹੋਣ ਦਾ ਸਬੂਤ ਦਿਓ। ਆਡੀਓ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇ ਅੱਜ ਵੀ ਸਿਆਸਤ ਕਰਨੀ ਹੈ ਤਾਂ ਫਿਰ ਆਪਾਂ ਭਵਿੱਖ ਵਿਚ ਜਥੇਦਾਰੀ ਕਰ ਕੇ ਵੀ ਕੀ ਲੈਣਾ ਹੈ। ਅੱਜ ਸਮਾਂ ਹੈ ਜਦੋਂ ਸਾਰੀਆਂ ਧਿਰਾਂ ਨੂੰ ਇਕ ਹੋਣਾ ਚਾਹੀਦਾ ਹੈ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮੈਂ ਨਾ ਜੇਲ੍ਹ ਜਾਣ ਤੋਂ ਘਬਰਾਉਂਦਾ ਹਾਂ ਤੇ ਨਾ ਪੁਲਿਸ ਦੇ ਤੱਸ਼ਦਦ ਤੋਂ ਘਬਰਾਉਂਦਾ ਹਾਂ। ਕੋਈ ਨਹੀਂ, ਕਰ ਲੈਣ ਜੋ ਕੁਝ ਕਰਨਾ ਹੈ।

Previous Post

ਜਥੇਦਾਰ ਦੇ ਅਲਟੀਮੇਟਮ ਤੋਂ ਬਾਅਦ ਨਰਮ ਪਈ ਸਰਕਾਰ, ਰਿਹਾਅ ਕੀਤੇ 348 ਨੌਜਵਾਨ

Next Post

ਅੰਮ੍ਰਿਤਪਾਲ ਦੀ ਸਕਾਰਪੀਓ ਨੇ ਖੋਲ੍ਹੇ ਰਾਜ਼, ਹੋਇਆ ਵੱਡਾ ਖ਼ੁਲਾਸਾ

Next Post
ਅੰਮ੍ਰਿਤਪਾਲ ਦੀ ਸਕਾਰਪੀਓ ਨੇ ਖੋਲ੍ਹੇ ਰਾਜ਼, ਹੋਇਆ ਵੱਡਾ ਖ਼ੁਲਾਸਾ

ਅੰਮ੍ਰਿਤਪਾਲ ਦੀ ਸਕਾਰਪੀਓ ਨੇ ਖੋਲ੍ਹੇ ਰਾਜ਼, ਹੋਇਆ ਵੱਡਾ ਖ਼ੁਲਾਸਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers