RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਰੇਲਵੇ ਵਿਭਾਗ ਦਾ ਵੱਡਾ ਕਦਮ, ਸੰਗਤਾਂ ਨੂੰ ਦਿੱਤਾ ਵਿਸਾਖੀ ਦਾ ਤੋਹਫ਼ਾ!

ਰੇਲਵੇ ਵਿਭਾਗ ਦਾ ਵੱਡਾ ਕਦਮ, ਸੰਗਤਾਂ ਨੂੰ ਦਿੱਤਾ ਵਿਸਾਖੀ ਦਾ ਤੋਹਫ਼ਾ!

Jass Grewal by Jass Grewal
February 22, 2023
in ਦੇਸ਼, ਪੰਜਾਬ
Reading Time: 1 min read
0 0
0

ਖਾਲਸਾ ਪੰਥ ਦੀ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਮੌਕੇ ’ਤੇ ਸਿੱਖ ਧਰਮ ਦੇ ਕਈ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਰੇਲਵੇ ਵਿਭਾਗ ਨੇ ਵੱਡਾ ਕਦਮ ਚੁੱਕਦਿਆਂ ਆਪਣੀ ‘ਭਾਰਤ ਗੌਰਵ ਟੂਰਿਸਟ ਟਰੇਨ’ ਗੁਰੂ ਕ੍ਰਿਪਾ ਯਾਤਰਾ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਸੰਗਤਾਂ ਨੂੰ ਅਹਿਮ ਤੋਹਫ਼ਾ ਦਿੰਦੇ ਹੋਏ ਰੇਲਵੇ ਮੰਤਰਾਲਾ ਨੇ ਕਿਹਾ ਕਿ 10 ਰਾਤਾਂ ਅਤੇ 11 ਦਿਨਾਂ ਦੀ ਇਹ ਯਾਤਰਾ 5 ਅਪ੍ਰੈਲ ਨੂੰ ਲਖਨਊ ਤੋਂ ਸ਼ੁਰੂ ਹੋਵੇਗੀ ਅਤੇ 15 ਅਪ੍ਰੈਲ ਨੂੰ ਸਮਾਪਤ ਹੋਵੇਗੀ।

ਮੰਤਰਾਲਾ ਨੇ ਦੱਸਿਆ ਕਿ ਇਸ ਦੌਰੇ ’ਚ ਆਨੰਦਪੁਰ ਸਾਹਿਬ ’ਚ ਸ੍ਰੀ ਕੇਸਗੜ੍ਹ ਸਾਹਿਬ ਗੁਰਦੁਆਰਾ ਅਤੇ ਵਿਰਾਸਤ-ਏ-ਖਾਲਸਾ, ਕੀਰਤਪੁਰ ਸਾਹਿਬ ’ਚ ਗੁਰਦੁਆਰਾ ਸ੍ਰੀ ਪਾਤਾਲਪੁਰੀ ਸਾਹਿਬ, ਸਰਹਿੰਦ ’ਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਅੰਮ੍ਰਿਤਸਰ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ, ਬੰਠਿਡਾ ’ਚ ਸ੍ਰੀ ਦਮਦਮਾ ਸਾਹਿਬ, ਨਾਂਦੇੜ ’ਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਬੀਦਰ ’ਚ ਗੁਰਦੁਆਰਾ ਸ੍ਰੀ ਗੁਰੂ ਨਾਨਕ ਝੀਰਾ ਸਾਹਿਬ ਅਤੇ ਪਟਨਾ ’ਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਯਾਤਰਾ ਸ਼ਾਮਲ ਹੋਵੇਗੀ। ਉਹਨਾਂ ਕਿਹਾ ਕਿ ਸ਼ਰਧਾਲੂ ਪੰਜ ਪਵਿੱਤਰ ਤਖ਼ਤਾਂ ਸਮੇਤ ਸਿੱਖ ਧਰਮ ਦੇ ਕਈ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨਗੇ।

Previous Post

ਭਾਜਪਾ ਆਗੂ ਨੇ ਪੱਤਰਕਾਰ ਨੂੰ ਦਿੱਤੀ ਧਮਕੀ, ਪੁਲਿਸ ਨੇ ਕਰਤਾ ਪਰਚਾ ਦਰਜ

Next Post

ਹਰਿਆਣਾ ‘ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈਕੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Next Post
ਹਰਿਆਣਾ ‘ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈਕੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਹਰਿਆਣਾ 'ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈਕੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers