RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਲਤੀਫ਼ਪੁਰਾ ਤੋਂ ਬਾਅਦ ਹੁਣ ਲੁਧਿਆਣਾ ‘ਚ ਚੱਲਿਆ ਪੀਲਾ ਪੰਜਾ, ਸਥਿਤੀ ਤਣਾਅਪੂਰਨ

ਲਤੀਫ਼ਪੁਰਾ ਤੋਂ ਬਾਅਦ ਹੁਣ ਲੁਧਿਆਣਾ 'ਚ ਚੱਲਿਆ ਪੀਲਾ ਪੰਜਾ, ਸਥਿਤੀ ਤਣਾਅਪੂਰਨ

Jass Grewal by Jass Grewal
December 22, 2022
in ਪੰਜਾਬ
Reading Time: 1 min read
0 0
0

ਲੁਧਿਆਣਾ: ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ੇ ਹਟਵਾਉਣ ਲਈ ਹਰ ਤਰ੍ਹਾਂ ਦੇ ਪੈਂਤਰੇ ਆਪਣੇ ਜਾ ਰਹੇ ਹਨ। ਹੁਣ ਜਲੰਧਰ ਦੇ ਲਤੀਫ਼ਪੁਰਾ ਤੋਂ ਬਾਅਦ ਹੁਣ ਲੁਧਿਆਣਾ ਦੇ ਸ਼ਿਵਪੁਰੀ ਰੋਡ ‘ਤੇ ਮਾਹੌਲ ਤਣਾਅਪੂਰਨ ਹੋ ਗਿਆ ਹੈ। ਦਰਅਸਲ, ਬੁੱਢੇ ਨਾਲੇ ਦੇ ਕੰਢੇ ਬਣੀ ਮੱਛੀ ਮਾਰਕਿਟ ‘ਚ ਕੁੱਝ ਦੁਕਾਨਦਾਰਾਂ ਨੂੰ ਨਾਜਾਇਜ਼ ਕਬਜ਼ੇ ਹਟਾਉਣ ਲਈ ਕਿਹਾ ਗਿਆ ਸੀ ਪਰ ਅਜਿਹਾ ਨਹੀਂ ਕੀਤਾ ਗਿਆ। ਅੱਜ ਲੁਧਿਆਣਾ ਨਗਰ ਨਿਗਮ ਦੀ ਟੀਮ ਭਾਰੀ ਪੁਲਸ ਫੋਰਸ ਨਾਲ ਮੌਕੇ ‘ਤੇ ਪੁੱਜੀ, ਜਿਸ ਮਗਰੋਂ ਮਾਹੌਲ ਤਣਾਅਪੂਰਨ ਬਣ ਗਿਆ। ਲੋਕਾਂ ਵੱਲੋਂ ਟੀਮ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਲੋਕਾਂ ਦਾ ਕਹਿਣਾ ਹੈ ਕਿ ਉਹ ਪ੍ਰਾਪਰਟੀ ਟੈਕਸ, ਪਾਣੀ, ਬਿਜਲੀ ਦੇ ਬਿੱਲ ਜਮ੍ਹਾਂ ਕਰਵਾ ਰਹੇ ਹਨ ਪਰ ਨਗਰ ਨਿਗਮ ਦਾ ਕਹਿਣਾ ਹੈ ਕਿ ਉਕਤ ਲੋਕਾਂ ਕੋਲ ਕਿਸੇ ਹੋਰ ਜਗ੍ਹਾ ਦੀਆਂ ਰਜਿਸਟਰੀਆਂ ਹਨ ਅਤੇ ਇਨ੍ਹਾਂ ਦੇ ਖ਼ਸਰਾ ਨੰਬਰ ਨਗਰ ਨਿਗਮ ਦੀ ਮਾਲਕੀ ਨਾਲ ਨਹੀਂ ਮਿਲਦੇ। ਇਸ ਕਰਕੇ ਨਾਜਾਇਜ਼ ਕਬਜ਼ਿਆਂ ਨੂੰ ਢਾਹੁਣ ਦੀ ਤਿਆਰੀ ਕੀਤੀ ਜਾ ਰਹੀ ਹੈ ਪਰ ਲੋਕ ਇਸ ਦੇ ਵਿਰੋਧ ‘ਚ ਧਰਨਾ ਲਾ ਕੇ ਬੈਠ ਗਏ ਹਨ। ਇਨ੍ਹਾਂ ‘ਚ ਔਰਤਾਂ ਵੀ ਸ਼ਾਮਲ ਹਨ। ਲੋਕਾਂ ਵੱਲੋਂ ਨਗਰ ਨਿਗਮ ‘ਤੇ ਧੱਕੇਸ਼ਾਹੀ ਦਾ ਦੋਸ਼ ਲਾਇਆ ਗਿਆ ਹੈ।

Tags: Ludhiana NewsPunjab Government
Previous Post

ਸਿੱਧੂ ਮੂਸੇਵਾਲਾ ਕਤਲ ਕੇਸ ’ਚ ਮਾਨਸਾ ਪੁਲਿਸ ਦੀ ਵੱਡੀ ਕਾਰਵਾਈ

Next Post

ਭਾਰਤੀ ਕ੍ਰਿਕਟ ਟੀਮ ਨਾਲ ਜੁੜੀ ਅਹਿਮ ਖ਼ਬਰ, ਟੀਮ ਨੂੰ ਜਲਦ ਮਿਲ ਸਕਦਾ ਨਵਾਂ ਕਪਤਾਨ

Next Post
ਭਾਰਤੀ ਕ੍ਰਿਕਟ ਟੀਮ ਨਾਲ ਜੁੜੀ ਅਹਿਮ ਖ਼ਬਰ, ਟੀਮ ਨੂੰ ਜਲਦ ਮਿਲ ਸਕਦਾ ਨਵਾਂ ਕਪਤਾਨ

ਭਾਰਤੀ ਕ੍ਰਿਕਟ ਟੀਮ ਨਾਲ ਜੁੜੀ ਅਹਿਮ ਖ਼ਬਰ, ਟੀਮ ਨੂੰ ਜਲਦ ਮਿਲ ਸਕਦਾ ਨਵਾਂ ਕਪਤਾਨ

Recent News

  • ਕਿਸਾਨਾਂ ਨੂੰ 43 ਸਾਲਾਂ ਬਾਅਦ ਮੁਆਵਜ਼ਾ ਮਿਲਿਆ; ਹਾਈਵੇਅ ਬਿਨਾਂ ਜ਼ਮੀਨ ਪ੍ਰਾਪਤੀ ਦੇ ਬਣਾਇਆ ਗਿਆ ਸੀ
  • ‘ਬੱਸ ਕੁਝ ਦਿਨ ਹੋਰ….’, ਈਰਾਨ ਦੇ ਪਰਮਾਣੂ ਟਿਕਾਣਿਆਂ ‘ਤੇ ਹਮਲਾ ਕਰੇਗਾ ਇਜ਼ਰਾਈਲ; ਮਿਜ਼ਾਈਲ ਉਤਪਾਦਨ ਵੀ ਹੋਵੇਗਾ ਤਬਾਹ
  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers