RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਵਿਜੀਲੈਂਸ ਦੀ ਕਾਰਵਾਈ, ‘ਆਪ’ ਵਿਧਾਇਕ ਦਾ ਪੀ.ਏ. ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

ਵਿਜੀਲੈਂਸ ਦੀ ਕਾਰਵਾਈ, ‘ਆਪ’ ਵਿਧਾਇਕ ਦਾ ਪੀ.ਏ. ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

Jass Grewal by Jass Grewal
February 16, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਰਿਸ਼ਵਤਖੋਰੀ ‘ਤੇ ਨੱਥ ਪਾਉਣ ਲਈ ਪੰਜਾਬ ਸਰਕਾਰ ਵਲੋਂ ਕਿਸੇ ਨੂੰ ਵੀ ਨਾ ਬਖ਼ਸ਼ਨ ਦੀ ਗੱਲ ਕਹੀ ਜਾਂਦੀ ਹੈ। ਪਰ ਹੁਣ ਕੀ ਜਦੋਂ ‘ਆਪ’ ਦੇ ਵਿਧਾਇਕ ਦਾ ਪੀ.ਏ. ਰਿਸ਼ਵਤ ਲੈਂਦਾ ਕਾਬੂ ਹੋ ਚੁੱਕਾ ਹੈ।

ਅੱਜ ਵਿਜੀਲੈਂਸ ਨੇ ਵੱਡੀ ਕਾਰਵਾਈ ਕਰਦਿਆਂ ‘ਆਪ’ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀ.ਏ. ਰੇਸ਼ਮ ਗਰਗ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮਹਿਲਾ ਸਰਪੰਚ ਦੇ ਪਤੀ ਤੋਂ ਕਥਿਤ ਤੌਰ ‘ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਹਿਰਾਸਤ ਵਿਚ ਲਿਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀ.ਏ. ਰੇਸ਼ਮ ਗਰਗ ਨੇ ਪਿੰਡ ਗੁੱਡਾ ਦੇ ਸਰਪੰਚ ਤੋਂ ਬਿੱਲ ਪਾਸ ਕਰਵਾਉਣ ਦੇ ਬਦਲੇ 4 ਲੱਖ ਰੁਪਏ ਰਿਸ਼ਵਤ ਲੈਣ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਵਿਜੀਲੈਂਸ ਟੀਮ ਨੇ ਸਰਪੰਚ ਦੀ ਸ਼ਿਕਾਇਤ ‘ਤੇ ਟਰੈਪ ਲਗਾ ਕੇ ਉਸਨੂੰ ਕਾਬੂ ਕਰ ਲਿਆ ਹੈ।

ਦੱਸਿਆ ਜਾਂਦਾ ਹੈ ਕਿ ਵਿਧਾਇਕ ਦੇ ਪੀ.ਏ. ਰੇਸ਼ਮ ਗਰਗ ਨੇ ਰਿਸ਼ਵਤ ਦੀ ਰਕਮ ਲੈ ਕੇ ਕਾਰ ‘ਚ ਰੱਖੀ ਸੀ। ਉਸ ਸਮੇਂ ਵਿਧਾਇਕ ਕੋਟਫੱਤਾ ਕਾਰ ਤੋਂ ਹੇਠਾਂ ਉਤਰ ਕੇ ਕੁਝ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਵਿਜੀਲੈਂਸ ਨੇ ਇਹ ਕਾਰਵਾਈ ਡੀਐਸਪੀ ਸੰਦੀਪ ਸਿੰਘ ਦੀ ਅਗਵਾਈ ਵਿੱਚ ਕੀਤੀ। ਪੀਏ ਰੇਸ਼ਮ ਸਿੰਘ ਨੇ ਵੀ ਗ੍ਰਿਫਤਾਰੀ ਦੌਰਾਨ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Tags: AAP MLACorruptionPunjab GovernmentPunjab NewsVigilance
Previous Post

ਕੈਪਟਨ ਦਾ OSD ਫਸਿਆ ਕਸੂਤਾ, ਵਿਜੀਲੈਂਸ ਨੇ ਕੀਤਾ ਤਲਬ, ਖੰਗਾਲੇ ਦਸਤਾਵੇਜ਼

Next Post

ਦਿੱਲੀ ਤੋਂ ਇਕ ਹੋਰ ਰੂਹ ਕੰਬਾਊ ਵਾਰਦਾਤ ਆਈ ਸਾਹਮਣੇ, ਫਰਿੱਜ ‘ਚ ਰੱਖੇ ਪ੍ਰੇਮਿਕਾ ਦੇ ਟੁਕੜੇ, ਇਨਸਾਨੀਅਤ ਹੋਈ ਸਰਮਸ਼ਾਰ

Next Post
ਦਿੱਲੀ ਤੋਂ ਇਕ ਹੋਰ ਰੂਹ ਕੰਬਾਊ ਵਾਰਦਾਤ ਆਈ ਸਾਹਮਣੇ, ਫਰਿੱਜ ‘ਚ ਰੱਖੇ ਪ੍ਰੇਮਿਕਾ ਦੇ ਟੁਕੜੇ, ਇਨਸਾਨੀਅਤ ਹੋਈ ਸਰਮਸ਼ਾਰ

ਦਿੱਲੀ ਤੋਂ ਇਕ ਹੋਰ ਰੂਹ ਕੰਬਾਊ ਵਾਰਦਾਤ ਆਈ ਸਾਹਮਣੇ, ਫਰਿੱਜ ‘ਚ ਰੱਖੇ ਪ੍ਰੇਮਿਕਾ ਦੇ ਟੁਕੜੇ, ਇਨਸਾਨੀਅਤ ਹੋਈ ਸਰਮਸ਼ਾਰ

Recent News

  • ‘ਬੱਸ ਕੁਝ ਦਿਨ ਹੋਰ….’, ਈਰਾਨ ਦੇ ਪਰਮਾਣੂ ਟਿਕਾਣਿਆਂ ‘ਤੇ ਹਮਲਾ ਕਰੇਗਾ ਇਜ਼ਰਾਈਲ; ਮਿਜ਼ਾਈਲ ਉਤਪਾਦਨ ਵੀ ਹੋਵੇਗਾ ਤਬਾਹ
  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ
  • ‘ਜੋ ਹੁਣ ਤੱਕ ਨਹੀਂ ਬਦਲਿਆ, ਉਹ ਹੁਣ ਬਦਲੇਗਾ’; ਕੇਰਲ ’ਚ ਚੋਣ ਰੈਲੀ ਦੌਰਾਨ ਬੋਲੇ ਪੀਐਮ ਮੋਦੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers