RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਵਿਜੀਲੈਂਸ ਦੇ ਨਿਸ਼ਾਨੇ ‘ਤੇ ਇਕ ਹੋਰ ਕਾਂਗਰਸੀ ਲੀਡਰ, ਘਰ ‘ਚ ਮਾਰੀ ਰੇਡ

ਵਿਜੀਲੈਂਸ ਦੇ ਨਿਸ਼ਾਨੇ ‘ਤੇ ਇਕ ਹੋਰ ਕਾਂਗਰਸੀ ਲੀਡਰ, ਘਰ ‘ਚ ਮਾਰੀ ਰੇਡ

Jass Grewal by Jass Grewal
March 13, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋਂ ਦੇ ਨਿਸ਼ਾਨੇ ‘ਤੇ ਇਕ ਹੋਰ ਕਾਂਗਰਸੀ ਲੀਡਰ ਆ ਚੁੱਕਾ ਹੈ। ਵਿਜੀਲੈਂਸ ਨੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਲੁਧਿਆਣਾ ਸਥਿਤ ਘਰ ਛਾਪੇਮਾਰੀ ਕੀਤੀ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਅਧਿਕਾਰੀ ਪਿਛਲੇ ਕਈ ਮਹੀਨਿਆਂ ਤੋਂ ਵੈਦ ‘ਤੇ ਲਗਾਤਾਰ ਨਜ਼ਰ ਰੱਖ ਰਹੇ ਸਨ। ਵਿਜੀਲੈਂਸ ਅਧਿਕਾਰੀਆਂ ਨੇ ਠੋਸ ਸਬੂਤ ਮਿਲਣ ਤੋਂ ਬਾਅਦ ਹੀ ਅੱਜ ਵੈਦ ਦੇ ਘਰ ਛਾਪਾ ਮਾਰਿਆ ਹੈ। ਉਂਝ ਅਧਿਕਾਰੀਆਂ ਨੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਪਰ ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਅਧਿਕਾਰੀ ਜਾਇਦਾਦ ਦੇ ਕਾਗਜ਼ਾਤ ਆਦਿ ਦੀ ਜਾਂਚ ਕਰ ਰਹੇ ਹਨ। ਇਸ ਦੇ ਨਾਲ ਹੀ ਅਧਿਕਾਰੀ ਕੁਝ ਬੈਂਕ ਖਾਤਿਆਂ ਦੀ ਪੜਤਾਲ ਵੀ ਕਰ ਰਹੇ ਹਨ।

ਦੱਸ ਦਈਏ ਕਿ ਕੁਲਦੀਪ ਵੈਦ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਵੀ ਰਹਿ ਚੁੱਕੇ ਹਨ। ਇਸ ਨਾਲ ਕਾਂਗਰਸ ਵਿੱਚ ਚੰਗੀ ਪਕੜ ਹੋਣ ਕਾਰਨ ਉਹ ਰਾਜਨੀਤੀ ਵਿੱਚ ਆ ਗਏ ਸੀ ਤੇ ਹਲਕਾ ਗਿੱਲ ਤੋਂ ਵਿਧਾਇਕ ਬਣੇ ਸੀ। ਫਿਲਹਾਲ ਵਿਜੀਲੈਂਸ ਅਧਿਕਾਰੀ ਜਾਂਚ ‘ਚ ਲੱਗੇ ਹੋਏ ਹਨ।

Tags: Congress LeaderRaidVigilance
Previous Post

TET ਦੇ ਪੇਪਰ ‘ਚ ਵੱਡੀ ਅਣਗਹਿਲੀ, ਸਿੱਖਿਆ ਮੰਤਰੀ ਨੇ ਚੁੱਕਿਆ ਵੱਡਾ ਕਦਮ

Next Post

ਪ੍ਰਤਾਪ ਬਾਜਵਾ ਦਾ ਵੱਡਾ ਕਦਮ: ਮੁੱਖ ਮੰਤਰੀ ਮਾਨ ਨੂੰ ਲਿਖੀ ਚਿੱਠੀ, ਰੱਖੀ ਅਹਿਮ ਮੰਗ

Next Post
ਪ੍ਰਤਾਪ ਬਾਜਵਾ ਦਾ ਵੱਡਾ ਕਦਮ: ਮੁੱਖ ਮੰਤਰੀ ਮਾਨ ਨੂੰ ਲਿਖੀ ਚਿੱਠੀ, ਰੱਖੀ ਅਹਿਮ ਮੰਗ

ਪ੍ਰਤਾਪ ਬਾਜਵਾ ਦਾ ਵੱਡਾ ਕਦਮ: ਮੁੱਖ ਮੰਤਰੀ ਮਾਨ ਨੂੰ ਲਿਖੀ ਚਿੱਠੀ, ਰੱਖੀ ਅਹਿਮ ਮੰਗ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers