RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਵਿਜੇ ਸਾਂਪਲਾ ਦੂਜੀ ਵਾਰ ਐਸ.ਸੀ ਕਮਿਸ਼ਨ ਦੇ ਚੈਅਰਮੈਨ ਨਿਯੁਕਤ |

Jass Grewal by Jass Grewal
April 29, 2022
in ਦੇਸ਼, ਪੰਜਾਬ
Reading Time: 1 min read
0 0
0

ਭਾਜਪਾ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਦੂਜੀ ਵਾਰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦਾ ਅਧਿਕਾਰਤ ਆਦੇਸ਼ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬੁੱਧਵਾਰ ਨੂੰ ਜਾਰੀ ਕੀਤਾ।
ਸਾਂਪਲਾ ਨੇ ਪੰਜਾਬ ਚੋਣਾਂ ਤੋਂ ਪਹਿਲਾਂ NCSC ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਚੋਣਾਂ ਲੜੀਆਂ ਸਨ। ਪੰਜਾਬ ਦੇ ਇੱਕ ਉੱਘੇ ਦਲਿਤ ਸਿਆਸਤਦਾਨ ਸਾਂਪਲਾ ਨੇ 1998 ਵਿੱਚ ਜਲੰਧਰ ਛਾਉਣੀ ਦੇ ਪਿੰਡ ਸੋਫੀ ਦੇ ਸਰਪੰਚ ਵਜੋਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ। ਉਹ ਪੰਜਾਬ ਸਰਕਾਰ ਵਿੱਚ ਵੀ ਸੇਵਾ ਨਿਭਾ ਚੁੱਕੇ ਹਨ।
ਦੱਸ ਦਈਏ ਕਿ ਉਹ 2008 ਤੋਂ 2012 ਤੱਕ ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਅਤੇ 2014 ਵਿੱਚ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਹੇ। ਫਿਰ ਉਹ ਹੁਸ਼ਿਆਰਪੁਰ ਤੋਂ ਲੋਕ ਸਭਾ ਲਈ ਚੁਣੇ ਗਏ, ਅਤੇ 2015 ਵਿੱਚ ਕੇਂਦਰੀ ਮੰਤਰੀ ਬਣੇ। ਸਾਂਪਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਕਰਨਗੇ।

Previous Post

ਪੰਜਾਬ ‘ਚ ਗਹਿਰਾਇਆ ਬਿਜਲੀ ਸੰਕਟ, ਲੋਕ ਹੋਏ ਪ੍ਰੇਸ਼ਾਨ |

Next Post

ਖਾਦ ਸਬਸਿਡੀ ‘ਚ ਵਾਧੇ ਨੂੰ ਮੰਤਰੀ ਮੰਡਲ ਨੇ ਦਿੱਤੀ ਪ੍ਰਵਾਨਗੀ |

Next Post
ਖਾਦ ਸਬਸਿਡੀ ‘ਚ ਵਾਧੇ ਨੂੰ ਮੰਤਰੀ ਮੰਡਲ ਨੇ ਦਿੱਤੀ ਪ੍ਰਵਾਨਗੀ |

ਖਾਦ ਸਬਸਿਡੀ ‘ਚ ਵਾਧੇ ਨੂੰ ਮੰਤਰੀ ਮੰਡਲ ਨੇ ਦਿੱਤੀ ਪ੍ਰਵਾਨਗੀ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers