RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਵਿਰੋਧੀਆਂ ਵਲੋਂ ਕੀਤੇ ਬਾਈਕਾਟ ਦੇ ਉਲਟ ਚੱਲਿਆ ਸ਼੍ਰੋਮਣੀ ਅਕਾਲੀ ਦਲ, ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ‘ਚ ਸੁਖਬੀਰ ਬਾਦਲ ਹੋਣਗੇ ਸ਼ਾਮਲ

ਵਿਰੋਧੀਆਂ ਵਲੋਂ ਕੀਤੇ ਬਾਈਕਾਟ ਦੇ ਉਲਟ ਚੱਲਿਆ ਸ਼੍ਰੋਮਣੀ ਅਕਾਲੀ ਦਲ, ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ‘ਚ ਸੁਖਬੀਰ ਬਾਦਲ ਹੋਣਗੇ ਸ਼ਾਮਲ

Jass Grewal by Jass Grewal
May 25, 2023
in ਦੇਸ਼, ਰਾਜਨੀਤੀ
0 0
0

ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਰੋਹ ਵਿਚ ਸੱਦਾ ਨਾ ਦੇਣ ‘ਤੇ ਸਿਆਸਤ ਗਰਮਾ ਚੁੱਕੀ ਹੈ।  ਦੇਸ਼ ਦੀਆਂ 19 ਵਿਰੋਧੀਆਂ ਪਾਰਟੀਆਂ ਵਲੋਂ 28 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਜਾ ਰਹੇ ਸੰਸਦ ਭਵਨ ਦੇ ਉਦਘਾਟਨ ਸਮਾਗਮ ਖਿਲਾਫ ਡਟਣ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਇਸ ਉਦਘਾਟਨੀ ਸਮਾਗਮ ਵਿੱਚ ਸ਼ਿਰਕਤ ਕਰੇਗਾ। ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 28 ਮਈ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। ਉਹਨਾਂ ਦੱਸਿਆ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਮਾਣ ਵਾਲਾ ਮੌਕਾ ਹੈ, ਜਿਸ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਡਾ. ਚੀਮਾ ਨੇ ‘ਆਪ’ ਤੇ ਕਾਂਗਰਸ ਨੂੰ ਵੀ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ‘ਆਪ’ ਰਾਸ਼ਟਰਪਤੀ ਦੇ ਮਾਣ ਸਤਿਕਾਰ ਦੀ ਗੱਲ ਕਰ ਰਹੀ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਪਹਿਲੇ ਨਾਗਰਿਕ ਦਾ ਕਿੰਨਾ ਸਤਿਕਾਰ ਕਰਦੇ ਹਨ, ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਜਦੋਂ ਉਹ ਪਹਿਲੀ ਵਾਰ ਸੂਬੇ ਦੇ ਦੌਰੇ ’ਤੇ ਆਏ ਸਨ ਤਾਂ ਮੁੱਖ ਮੰਤਰੀ ਉਨ੍ਹਾਂ ਦਾ ਸਵਾਗਤ ਕਰਨ ਤੱਕ ਨਹੀਂ ਪੁੱਜੇ ਸਨ।

ਦੱਸ ਦਈਏ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾ ਰਿਹਾ ਹੈ ਪਰ ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਇਹ ਹੱਕ ਰਾਸ਼ਟਰਪਤੀ ਦਾ ਬਣਦਾ ਹੈ। ਇਸ ਲਈ ਬਹੁਤੀਆਂ ਵਿਰੋਧੀ ਧਿਰਾਂ ਇਸ ਸਮਾਗਮ ਦਾ ਬਾਈਕਾਟ ਕਰ ਰਹੀਆਂ ਹਨ। ਦੂਜੇ ਪਾਸੇ ਅਕਾਲੀ ਦਲ ਨੇ ਬੀਜੇਪੀ ਸਰਕਾਰ ਤੋਂ ਵੱਖ ਹੋਣ ਦੇ ਬਾਵਜੂਦ ਇਸ ਸਮਾਗਮ ਵਿੱਚ ਜਾਣ ਦਾ ਐਲਾਨ ਕੀਤਾ ਹੈ।

Previous Post

ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਘਰ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ, ਗਾਇਕ ਨੇ ਕੀਤਾ ਨਿੱਘਾ ਸਵਾਗਤ

Next Post

CM ਮਾਨ ਦਾ ਸਾਬਕਾ ਸੀ.ਐਮ. ਚੰਨੀ ਨੂੰ ਅਲਟੀਮੇਟਮ, ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰੋਂ ਨਹੀਂ ਤਾਂ…

Next Post
CM ਮਾਨ ਦਾ ਸਾਬਕਾ ਸੀ.ਐਮ. ਚੰਨੀ ਨੂੰ ਅਲਟੀਮੇਟਮ, ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰੋਂ ਨਹੀਂ ਤਾਂ…

CM ਮਾਨ ਦਾ ਸਾਬਕਾ ਸੀ.ਐਮ. ਚੰਨੀ ਨੂੰ ਅਲਟੀਮੇਟਮ, ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰੋਂ ਨਹੀਂ ਤਾਂ…

Recent News

  • ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ
  • ਬੰਗਲੁਰੂ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ ਜਾਰੀ, 6 ਗੀਤਾਂ ‘ਤੇ ਲਗਾਈ ਪਾਬੰਦੀ
  • ‘ਆਪ ਸਰਕਾਰ ਨੇ ਫੈਲਾਇਆ ਭਰਮ, ਪੈਟਰੋਲ-ਗੈਸ ਮੁੱਦੇ ‘ਤੇ ਝੂਠੇ ਪ੍ਰਸਤਾਵ ਲਈ ਮੰਗਣ ਮਾਫੀ’, ਸੁਨੀਲ ਜਾਖੜ ਦਾ ਤਿੱਖਾ ਹਮਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers