RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਵਿਵਾਦਾਂ ‘ਚ ਅੰਮ੍ਰਿਤਪਾਲ ਸਿੰਘ, ਹਥਿਆਰਾਂ ਸਮੇਤ ਤਸਵੀਰ ਵਾਇਰਲ, ਰਾਜਾ ਵੜਿੰਗ ਨੇ ਆਖੀ ਵੱਡੀ ਗੱਲ

ਵਿਵਾਦਾਂ 'ਚ ਅੰਮ੍ਰਿਤਪਾਲ ਸਿੰਘ, ਹਥਿਆਰਾਂ ਸਮੇਤ ਤਸਵੀਰ ਵਾਇਰਲ, ਰਾਜਾ ਵੜਿੰਗ ਨੇ ਆਖੀ ਵੱਡੀ ਗੱਲ

Jass Grewal by Jass Grewal
November 21, 2022
in ਪੰਜਾਬ, ਰਾਜਨੀਤੀ
Reading Time: 1 min read
0 0
0

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਨਿਸ਼ਾਨੇ ‘ਤੇ ਆ ਗਏ ਹਨ। ਦਰਅਸਲ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰ ਅੰਮ੍ਰਿਤਪਾਲ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਉਹ ਹਥਿਆਰਾਂ ਨੂੰ ਉਤਸ਼ਾਹਿਤ ਨਾ ਕਰਨ। ਉਨ੍ਹਾਂ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਅੰਮ੍ਰਿਤ ਛਕਾ ਕੇ ਉਨ੍ਹਾਂ ਨੂੰ ਸਿੱਖੀ ਦੇ ਨੇੜੇ ਲਿਆਉਣ ਦਾ ਸੁਆਗਤ ਕਰਦੇ ਹਾਂ ਅਤੇ ਇਸ ਸ਼ਲਾਘਾਯੋਗ ਕਾਰਜ ਦੀ ਪ੍ਰਸ਼ੰਸਾ ਵੀ ਕਰਦੇ ਹਾਂ।

ਵੜਿੰਗ ਨੇ ਅੰਮ੍ਰਿਤਪਾਲ ਸਿੰਘ ਨੂੰ ਗੁਰੂਆਂ ਦਾ ਵਾਸਤਾ ਦਿੰਦਿਆਂ ਕਿਹਾ ਕਿ ਇਨ੍ਹਾਂ ਹਥਿਆਰਾਂ ਨੂੰ ਉਤਸ਼ਾਹਿਤ ਨਾ ਕੀਤਾ ਜਾਵੇ, ਜੋ ਕਿ ਅੰਤ ’ਚ ਹਿੰਸਾ ਦਾ ਕਾਰਨ ਬਣਦੇ ਹਨ। ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਦੀ ਇਕ ਤਸਵੀਰ ਵੀ ਸਾਂਝੀ ਕੀਤੀ ਹੈ ਜਿਸ ਵਿੱਚ ਉਨ੍ਹਾਂ ਦੇ ਨਾਲ ਇਕ ਹੋਰ ਸਿੰਘ ਦਿਖਾਈ ਦੇ ਰਿਹਾ ਹੈ ਤੇ ਦੋਵਾਂ ਨੇ ਹੱਥਾਂ ‘ਚ ਬੰਦੂਕਾਂ ਫੜੀਆਂ ਹੋਈਆਂ ਹਨ।

ਜ਼ਿਕਰਯੋਗ ਹੈ ਅੰਮ੍ਰਿਤਪਾਲ ਸਿੰਘ ਇਸ ਸਮੇਂ ਆਪਣੀ ਬਿਆਨਬਾਜ਼ੀ ਨੂੰ ਲੈ ਕੇ ਕਾਫ਼ੀ ਸੁਰਖੀਆਂ ’ਚ ਹਨ। ਜਿੱਥੇ ਇਕ ਪਾਸੇ ਲੋਕ ਉਨ੍ਹਾਂ ਦੇ ਬਿਆਨਾਂ ਨੂੰ ਸੈਲੀਬਰੇਟ ਕਰਦੇ ਹਨ ਉਥੇ ਦੂਜੇ ਪਾਸੇ ਉਨ੍ਹਾਂ ਦੇ ਵਿਰੋਧੀ ਤਿੱਖੇ ਬਿਆਨਾਂ ‘ਤੇ ਪ੍ਰਸ਼ਾਸਨ ਕੋਲੋਂ ਕਾਰਵਾਈ ਦੀ ਮੰਗ ਵੀ ਕਰਦੇ ਹਨ। ਹੁਣ ਰਾਜਾ ਵੜਿੰਗ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਟਵੀਟ ਕੀਤਾ ਹੈ ਅਤੇ ਸਲਾਹ ਦਿੱਤੀ ਹੈ ਕਿ ਹਥਿਆਰਾਂ ਦਾ ਅਜਿਹਾ ਪ੍ਰਦਰਸ਼ਨ ਨਾ ਕੀਤਾ ਜਾਵੇ ਜਿਸ ਕਾਰਨ ਪੰਜਾਬ ਦਾ ਮਾਹੌਲ ਖ਼ਰਾਬ ਹੋਵੇ।

 

Tags: Amritpal SinghGun CulturePunjab NewsRaja WarringTweet
Previous Post

ਕਿਵੇਂ ਹੋਵੇਗਾ ਆਫਤਾਬ ਦਾ ਨਾਰਕੋ ਟੈਸਟ, ਸ਼ਰਧਾ ਨੂੰ ਲੈ ਕੇ ਪੁਲਿਸ ਕੀ ਪੁੱਛੇਗੀ ਸਵਾਲ? ਪੜ੍ਹੋ – 10 ਸਵਾਲਾਂ ਦੇ ਜਵਾਬ

Next Post

Goldy in Punjab: ਗੋਲਡੀ ਬਰਾੜ ਆਵੇਗਾ ਪੰਜਾਬ ! ਡੀਜੀਪੀ ਦਾ ਸਖ਼ਤ ਐਕਸ਼ਨ

Next Post
Goldy in Punjab: ਗੋਲਡੀ ਬਰਾੜ ਆਵੇਗਾ ਪੰਜਾਬ ! ਡੀਜੀਪੀ ਦਾ ਸਖ਼ਤ ਐਕਸ਼ਨ

Goldy in Punjab: ਗੋਲਡੀ ਬਰਾੜ ਆਵੇਗਾ ਪੰਜਾਬ ! ਡੀਜੀਪੀ ਦਾ ਸਖ਼ਤ ਐਕਸ਼ਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers