RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਵਿਦੇਸ਼

ਵੱਡੀ ਖ਼ਬਰ: ਚੀਨ ਨੇ ਕੋਰੋਨਾ ਮਹਾਂਮਾਰੀ ਦੀ ਤਬਾਹੀ ਵਿਚਕਾਰ ਲਏ ਹੈਰਾਨੀਜਨਕ ਫ਼ੈਸਲੇ

ਵੱਡੀ ਖ਼ਬਰ: ਚੀਨ ਨੇ ਕੋਰੋਨਾ ਮਹਾਂਮਾਰੀ ਦੀ ਤਬਾਹੀ ਵਿਚਕਾਰ ਲਏ ਹੈਰਾਨੀਜਨਕ ਫ਼ੈਸਲੇ

Jass Grewal by Jass Grewal
December 28, 2022
in ਵਿਦੇਸ਼
Reading Time: 1 min read
0 0
0

ਕੋਰੋਨਾ ਮਹਾਂਮਾਰੀ ਦੇ ਮੁੜ ਵਾਪਸ ਪਰਤਣ ਕਾਰਨ ਜਿਥੇ ਦੇਸ਼ਾਂ ਵਲੋਂ ਬਚਾਅ ਲਈ ਸਖ਼ਤ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਚੀਨ ਨੇ ਕੁਝ ਹੈਰਾਨੀਜਨਕ ਫੈਸਲੇ ਲਏ ਹਨ। ਦਸ ਦਈਏ ਕਿ ਚੀਨ ਨੇ ਅਗਲੇ ਸਾਲ 8 ਜਨਵਰੀ ਤੋਂ ਕੌਮਾਂਤਰੀ ਯਾਤਰੀਆਂ ਲਈ ਇਕਾਂਤਵਾਸ ਖਤਮ ਕਰਨ ਦਾ ਐਲਾਨ ਕੀਤਾ ਹੈ। ਇਸ ਤਰ੍ਹਾਂ ਦੇਸ਼ ਤਿੰਨ ਸਾਲ ਬਾਅਦ ਕੌਮਾਂਤਰੀ ਇਕਾਂਤਵਾਸ ’ਚੋਂ ਬਾਹਰ ਆਵੇਗਾ। ਇਹ ਐਲਾਨ ਅਜਿਹੇ ਸਮੇਂ ਕੀਤਾ ਗਿਆ ਹੈ ਜਦੋਂ ਦੇਸ਼ ਓਮੀਕਰੋਨ ਨਾਲ ਜੂਝ ਰਿਹਾ ਹੈ।ਇਸ ਤੋਂ ਪਹਿਲਾਂ ਸ਼ੀ ਜਿਨਪਿੰਗ ਪ੍ਰਸ਼ਾਸਨ ਵੱਲੋਂ ਇਸ ਮਹੀਨੇ ਦੇ ਸ਼ੁਰੂ ਵਿੱਚ ਦੇਸ਼ ਭਰ ਵਿੱਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਤੋਂ ਬਾਅਦ ‘ਜ਼ੀਰੋ ਕੋਵਿਡ’ ਨੀਤੀ ਵਿੱਚ ਕੁੱਝ ਛੋਟ ਦਿੱਤੀ ਸੀ। ਚੀਨੀ ਸਰਕਾਰ ਨੂੰ ‘ਜ਼ੀਰੋ ਕੋਵਿਡ’ ਨੀਤੀ ਖ਼ਿਲਾਫ਼ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਮਗਰੋਂ ਸਰਕਾਰ ਨੇ ਆਪਣੀਆਂ ਕਰੋਨਾ ਸਬੰਧੀ ਨੀਤੀਆਂ ਵਿਚ ਵੱਡੀ ਤਬਦੀਲੀ ਲਿਆਉਣ ਦਾ ਐਲਾਨ ਕੀਤਾ ਹੈ।

ਉੱਧਰ ਜਾਪਾਨ ਨੇ ਚੀਨ ਵਿਚ ਵਧਦੇ ਕਰੋਨਾ ਕੇਸਾਂ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਚੀਨ ਤੋਂ ਆਉਣ ਵਾਲੇ ਯਾਤਰੀਆਂ ਲਈ ਕਰੋਨਾ ਟੈਸਟ ਲਾਜ਼ਮੀ ਕਰ ਦਿੱਤਾ ਹੈ। ਜਾਪਾਨ ਦੇ ਪ੍ਰਧਾਨ ਮੰਤਰੀ ਫੂਮੀਓ ਕਿਿਸ਼ਦਾ ਨੇ ਇਹ ਐਲਾਨ ਕੀਤਾ। ਕੌਮੀ ਸਿਹਤ ਕਮਿਸ਼ਨ (ਐੱਨਐੱਚਸੀ) ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਕੋਵਿਡ-19 ਪ੍ਰਬੰਧਨ ਨੂੰ ਅਗਲੇ ਮਹੀਨੇ ਡੇਂਗੂ ਵਰਗੀਆਂ ਘੱਟ ਘਾਤਕ ਬਿਮਾਰੀਆਂ ਵਾਲੀ ਸ਼੍ਰੇਣੀ ਵਿੱਚ ਰੱਖਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਚੀਨ 8 ਜਨਵਰੀ 2023 ਤੋਂ ਕੌਮਾਂਤਰੀ ਯਾਤਰੀਆਂ ਲਈ ਇਕਾਂਤਵਾਸ ਖਤਮ ਕਰ ਦੇਵੇਗਾ। ਪਹਿਲਾਂ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ ਸਰਕਾਰੀ ਕੇਂਦਰਾਂ ਵਿੱਚ ਦੋ ਹਫਤਿਆਂ ਤੋਂ ਵੱਧ ਇਕਾਂਤਵਾਸ ਰਹਿਣਾ ਪੈਂਦਾ ਸੀ। ਇਸ ਮਗਰੋਂ ਹੌਲੀ-ਹੌਲੀ ਇਹ ਸਮਾਂ ਘਟਾ ਕੇ ਪੰਜ ਦਿਨ ਕਰ ਦਿੱਤਾ ਗਿਆ।

Tags: Coronaviruscovid 19International News
Previous Post

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਭਾਰਤ ਸਰਕਾਰ ਦਾ ਵੱਡਾ ਐਕਸ਼ਨ

Next Post

ਰਾਹੁਲ ਗਾਂਧੀ ਦੀ ਸੁਰੱਖਿਆ ’ਚ ਕੁਤਾਹੀ, ਕਾਂਗਰਸ ਨੇ ਲਿਆ ਐਕਸ਼ਨ

Next Post
ਰਾਹੁਲ ਗਾਂਧੀ ਦੀ ਸੁਰੱਖਿਆ ’ਚ ਕੁਤਾਹੀ, ਕਾਂਗਰਸ ਨੇ ਲਿਆ ਐਕਸ਼ਨ

ਰਾਹੁਲ ਗਾਂਧੀ ਦੀ ਸੁਰੱਖਿਆ ’ਚ ਕੁਤਾਹੀ, ਕਾਂਗਰਸ ਨੇ ਲਿਆ ਐਕਸ਼ਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers