RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਵੱਡੀ ਖ਼ਬਰ : ਭਾਜਪਾ ਹਾਈਕਮਾਂਡ ਦਾ ਵੱਡਾ ਫੈਸਲਾ, ਤਿਆਰ ਕੀਤੀ ਨਵੀਂ ਟੀਮ

ਵੱਡੀ ਖ਼ਬਰ : ਭਾਜਪਾ ਹਾਈਕਮਾਂਡ ਦਾ ਵੱਡਾ ਫੈਸਲਾ, ਤਿਆਰ ਕੀਤੀ ਨਵੀਂ ਟੀਮ

Jass Grewal by Jass Grewal
December 6, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਇਸ ਵੇਲੇ ਦੀ ਵੱਡੀ ਖ਼ਬਰ ਦੀ ਪੰਜਾਬ ਭਾਜਪਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਭਾਜਪਾ ਹਾਈਕਮਾਂਡ ਨੇ ਪੰਜਾਬ ਦੀ ਆਪਣੀ ਨਵੀਂ ਟੀਮ ਯਾਨੀ ਕਿ ਨਵੀਂ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ।  ਭਾਜਪਾ ਹਾਈਕਮਾਂਡ ਨੇ ਪੰਜਾਬ ਲਈ 17 ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਇਸ ਕੋਰ ਕਮੇਟੀ ਵਿਚ ਕਾਂਗਰਸ ਛੱਡ ਕੇ ਆਏ ਆਗੂਆਂ ਨੂੰ ਵੀ ਪ੍ਰਮੁੱਖਤਾ ਨਾਲ ਜਗ੍ਹਾ ਦਿੱਤੀ ਗਈ ਹੈ। ਇਸ ਕਮੇਟੀ ਵਿਚ ਅਸ਼ਵਨੀ ਸ਼ਰਮਾ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਕੁਮਾਰ ਜਾਖੜ, ਸੋਮ ਪ੍ਰਕਾਸ਼, ਅਵਿਨਾਸ਼ ਰਾਏ ਖੰਨਾ, ਰਾਣਾ ਗੁਰਮੀਤ ਸੋਢੀ, ਸਰਬਜੀਤ ਸਿੰਘ ਵਿਰਕ, ਮਨੋਰੰਜਨ ਕਾਲੀਆ, ਰਜਿੰਦਰ ਭੰਡਾਰੀ, ਰਾਜਿੰਦਰ ਮੋਹਨ ਛੀਨਾ, ਜਸਵਿੰਦਰ ਢਿੱਲੋਂ, ਫਤਿਹਜੰਗ ਸਿੰਘ ਬਾਜਵਾ, ਵਿਜੇ ਸਾਂਪਲਾ, ਮੰਥਰੀ ਸ੍ਰੀਨਿਵਾਸੁਲੂ, ਸ਼ਵੇਤ ਮਲਿਕ, ਤਿਕਸ਼ਣ ਸੂਦ ਅਤੇ ਸੁਭਾਸ਼ ਸ਼ਰਮਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੌਦਾਨ ਸਿੰਘ, ਤਰੁਣ ਚੁੱਘ, ਇਕਬਾਲ ਸਿੰਘ ਲਾਲਪੁਰਾ, ਵਿਜੇ ਰੁਪਾਨੀ, ਨਰਿੰਦਰ ਰੈਣਾ, ਸਾਰੇ ਸੂਬਾ ਜਨਰਲ ਸਕੱਤਰਾਂ ਨੂੰ ਕੋਰ ਕਮੇਟੀ ਦੇ ਸਪੈਸ਼ਲ ਇਨਵਾਇਟੀ ਮੈਂਬਰਾਂ ਵਿਚੋਂ ਸ਼ਾਮਲ ਕੀਤਾ ਗਿਆ ਹੈ।

ਕੋਰੀ ਕਮੇਟੀ ਤੋਂ ਇਲਾਵਾ ਭਾਜਪਾ ਵਲੋਂ 9 ਮੈਂਬਰੀ ਸੂਬਾ ਵਿੱਤ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿਚ ਮਨਰੋਜਨ ਕਾਲੀਆ, ਸੁਨੀਲ ਜਾਖੜ, ਤਿਕਸ਼ਣ ਸੂਦ, ਅਰਵਿੰਦ ਖੰਨਾ, ਸਰਬਜੀਤ ਸਿੰਘ ਮੱਕੜ, ਸਰੂਪ ਚੰਦ ਸਿੰਗਲਾ, ਪ੍ਰਵੀਨ ਬਾਂਸਲ, ਸੰਜੀਵ ਖੰਨਾ, ਗੁਰਦੇਵ ਸ਼ਰਮਾ ਨੂੰ ਸ਼ਾਮਲ ਕੀਤਾ ਗਿਆ ਹੈ।

Tags: BJPPolitics Newspunjab
Previous Post

ਕਾਂਗਰਸੀ ਆਗੂ ਫਸਿਆ ਕਸੂਤਾ, ਲੁੱਕ ਆਊਟ ਨੋਟਿਸ ਜਾਰੀ

Next Post

ਕਿਸਾਨਾਂ ਨੂੰ ਮਿਲੇਗਾ ਇਨਸਾਫ਼, ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਖ਼ਿਲਾਫ਼ ਅਦਾਲਤ ਦਾ ਸਖ਼ਤ ਫੈਸਲਾ

Next Post
ਕਿਸਾਨਾਂ ਨੂੰ ਮਿਲੇਗਾ ਇਨਸਾਫ਼, ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਖ਼ਿਲਾਫ਼ ਅਦਾਲਤ ਦਾ ਸਖ਼ਤ ਫੈਸਲਾ

ਕਿਸਾਨਾਂ ਨੂੰ ਮਿਲੇਗਾ ਇਨਸਾਫ਼, ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਖ਼ਿਲਾਫ਼ ਅਦਾਲਤ ਦਾ ਸਖ਼ਤ ਫੈਸਲਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers