RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਰਕਾਰ ਨੇ ਨਿੱਜੀ ਬੱਸ ਆਪ੍ਰੇਟਰਾਂ ‘ਤੇ ਕਸਿਆ ਸ਼ਿਕੰਜਾ |

Jass Grewal by Jass Grewal
October 12, 2021
in ਪੰਜਾਬ
Reading Time: 1 min read
0 0
0

ਟਰਾਂਸਪੋਰਟ ਵਿਭਾਗ ਪੰਜਾਬ ਵੱਲੋਂ ਅੱਜ ਫ਼ਰੀਦਕੋਟ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ 13 ਹੋਰ ਅਣਅਧਿਕਾਰਤ ਪ੍ਰਾਈਵੇਟ ਬੱਸਾਂ ਜ਼ਬਤ ਕੀਤੀਆਂ ਗਈਆਂ ਹਨ।

ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਿਯਮਾਂ ਦੀ ਉਲੰਘਣਾ ‘ਤੇ ਨਿਊ ਦੀਪ ਦੀਆਂ 5 ਬੱਸਾਂ ਅਤੇ ਔਰਬਿਟ, ਟ੍ਰੈਵਲ ਪੁਆਇੰਟ, ਆਰ.ਐਸ. ਯਾਦਵ, ਲਿਬੜਾ, ਨਾਗਪਾਲ, ਡੱਬਵਾਲੀ, ਗੁਰੂ ਨਾਨਕ ਅਤੇ ਨੌਰਦਨ ਦੀ ਇੱਕ-ਇੱਕ ਬੱਸ ਨੂੰ ਜ਼ਬਤ ਕਰ ਲਿਆ ਗਿਆ ਹੈ।

ਇਸ ਦੌਰਾਨ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਚੈਕਿੰਗ ਮੁਹਿੰਮ ਉਦੋਂ ਤਕ ਜਾਰੀ ਰਹੇਗੀ ਜਦੋਂ ਤੱਕ ਗ਼ੈਰ-ਕਾਨੂੰਨੀ ਢੰਗ ਨਾਲ ਚੱਲਣ ਵਾਲੀ ਹਰ ਇੱਕ ਬੱਸ ਸੜਕਾਂ ਤੋਂ ਉਤਰ ਨਹੀਂ ਜਾਂਦੀ। ਉਨ੍ਹਾਂ ਕਿਹਾ ਕਿ ਸੂਬੇ ਦੇ ਟਰਾਂਸਪੋਰਟ ਸੈਕਟਰ ਨੂੰ ਲੀਹ ‘ਤੇ ਲੈ ਕੇ ਆਉਣ ਲਈ ਹੀ ਟੈਕਸ ਚੋਰੀ ਕਰਨ ਵਾਲੇ ਪ੍ਰਾਈਵੇਟ ਬੱਸ ਆਪਰੇਟਰਾਂ ‘ਤੇ ਨਕੇਲ ਕੱਸਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।

ਮੰਤਰੀ ਨੇ ਟੈਕਸ ਚੋਰੀ ਕਰਨ ਵਾਲੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਸੁਚੇਤ ਕੀਤਾ ਕਿ ਉਹ ਅਪਣਾ ਬਣਦਾ ਟੈਕਸ ਛੇਤੀ ਤੋਂ ਛੇਤੀ ਭਰ ਦੇਣ ਅਤੇ ਵਾਹਨ ਦੇ ਕਾਗ਼ਜ਼ਾਤ ਮੁਕੰਮਲ ਕਰ ਲੈਣ। ਉਨ੍ਹਾਂ ਕਿਹਾ ਕਿ ਕਿਸੇ ਵੀ ਟੈਕਸ ਚੋਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Previous Post

ਰਣਜੀਤ ਸਿੰਘ ਹੱਤਿਆ ਮਾਮਲੇ ‘ਚ ਡੇਰਾ ਮੁਖੀ ਨੂੰ ਅੱਜ ਸਜ਼ਾ ਸੁਣਾਈ ਜਾਵੇਗੀ।

Next Post

2 ਤੋਂ 18 ਸਾਲ ਤੱਕ ਦੇ ਬੱਚਿਆਂ ਲਈ ‘ਕੋਵੈਕਸੀਨ’ ਦੀ ਮਨਜ਼ੂਰੀ |

Next Post
2 ਤੋਂ 18 ਸਾਲ ਤੱਕ ਦੇ ਬੱਚਿਆਂ ਲਈ ‘ਕੋਵੈਕਸੀਨ’ ਦੀ ਮਨਜ਼ੂਰੀ |

2 ਤੋਂ 18 ਸਾਲ ਤੱਕ ਦੇ ਬੱਚਿਆਂ ਲਈ 'ਕੋਵੈਕਸੀਨ' ਦੀ ਮਨਜ਼ੂਰੀ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers