RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਵਿਦੇਸ਼

ਸ਼ੇਖ਼ ਹਸੀਨਾ ਵਲੋਂ ਭਾਰਤ ਦਾ ਦੌਰਾ 5 ਤੋਂ |

Jass Grewal by Jass Grewal
September 2, 2022
in ਵਿਦੇਸ਼
0 0
0

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਸਮੁੱਚੇ ਦੁਵੱਲੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ 5 ਤੋਂ 7 ਸਤੰਬਰ ਤੱਕ ਭਾਰਤ ਦਾ ਦੌਰਾ ਕਰੇਗੀ | ਵਿਦੇਸ਼ ਮੰਤਰਾਲੇ ਨੇ ਇਸ ਦੌਰੇ ਦਾ ਐਲਾਨ ਕਰਦਿਆਂ ਦੱਸਿਆ ਕਿ ਸ਼ੇਖ ਹਸੀਨਾ ਭਾਰਤ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ | ਇਸ ਦੇ ਨਾਲ ਹੀ ਉਹ ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਵੀ ਮੁਲਾਕਾਤ ਕਰਨਗੇ |

Previous Post

ਭਗਵੰਤ ਮਾਨ ਦਾ 11 ਸਤੰਬਰ ਨੂੰ ਜਰਮਨੀ ਜਾਣ ਦਾ ਪ੍ਰੋਗਰਾਮ |

Next Post

ਅਫ਼ਗਾਨਿਸਤਾਨ ‘ਚ ਦੋ ਧਮਾਕੇ ਤਾਲਿਬਾਨ ਦੇ ਧਰਮ ਗੁਰੂ ਸਮੇਤ 21 ਮੌਤਾਂ |

Next Post
ਅਫ਼ਗਾਨਿਸਤਾਨ  ‘ਚ ਦੋ ਧਮਾਕੇ ਤਾਲਿਬਾਨ ਦੇ ਧਰਮ ਗੁਰੂ ਸਮੇਤ 21 ਮੌਤਾਂ |

ਅਫ਼ਗਾਨਿਸਤਾਨ 'ਚ ਦੋ ਧਮਾਕੇ ਤਾਲਿਬਾਨ ਦੇ ਧਰਮ ਗੁਰੂ ਸਮੇਤ 21 ਮੌਤਾਂ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers