RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਜੁੜੀ ਅਹਿਮ ਖ਼ਬਰ, ਇਸ ਦਿਨ ਹੋਣਗੇ ਰਿਹਾਅ

ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਜੁੜੀ ਅਹਿਮ ਖ਼ਬਰ, ਇਸ ਦਿਨ ਹੋਣਗੇ ਰਿਹਾਅ

Jass Grewal by Jass Grewal
March 17, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਰੋਡ ਰੇਜ ਮਾਮਲੇ ਨੂੰ ਲੈਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਇਕ ਸਾਲ ਦੀ ਸਜ਼ਾ ਕੱਟ ਰਹੇ ਹੈ। ਜੋ ਹੁਣ ਆਉਣ ਵਾਲੀ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਦਰਅਸਲ, ਮਾਮਲਾ ਕੁਝ ਇਸ ਤਰੀਕੇ ਦਾ ਹੈ ਕਿ ਨਵਜੋਤ ਸਿੱਧੂ ਨੂੰ 19 ਮਈ, 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਇਸ ਲਿਹਾਜ਼ ਨਾਲ ਉਨ੍ਹਾਂ ਨੂੰ 18 ਮਈ ਤੱਕ ਜੇਲ੍ਹ ‘ਚ ਰਹਿਣ ਪੈਣਾ ਸੀ। ਤੁਹਾਨੂੰ ਦੱਸ ਦੇਈਏ ਕਿ ਜੇਲ੍ਹ ਦੇ ਨਿਯਮਾਂ ਮੁਤਾਬਕ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ ਪਰ ਨਵਜੋਤ ਸਿੱਧੂ ਨੇ ਇਸ ਦੌਰਾਨ ਇਕ ਦਿਨ ਦੀ ਵੀ ਛੁੱਟੀ ਨਹੀਂ ਲਈ। ਇਸ ਦੇ ਲਿਹਾਜ਼ ਨਾਲ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਮਾਰਚ ਦੇ ਅਖ਼ੀਰ ਤੱਕ ਪੂਰੀ ਹੋ ਜਾਵੇਗੀ ਅਤੇ ਉਹ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 26 ਜਨਵਰੀ ਨੂੰ ਉਨ੍ਹਾਂ ਨੂੰ ਜੇਲ੍ਹ ‘ਚੋਂ ਰਿਹਾਅ ਕਰਨ ਦੀ ਕਾਫ਼ੀ ਚਰਚਾ ਛਿੜੀ ਸੀ ਪਰ ਸੂਬਾ ਸਰਕਾਰ ਤੋਂ ਇਸ ਸਬੰਧ ਵਿਚ ਕੋਈ ਮਨਜ਼ੂਰੀ ਨਹੀਂ ਦਿੱਤੀ ਗਈ ਸੀ, ਜਿਸ ਕਾਰਨ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕੇ ਅਤੇ ਹੁਣ ਇਕ ਸੰਭਾਵਨਾ ਹੈ ਕਿ ਉਹ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ।

Tags: JailNavjot Sidhu
Previous Post

ਬਿਆਨ ਦੇਕੇ ਕਸੂਤੀ ਫਸੀ ਚੰਡੀਗੜ੍ਹ ਦੀ ਸਾਂਸਦ ਕਿਰਨ ਖੇਰ, ਭਖੀ ਸਿਆਸਤ

Next Post

ਮਾਨਸਾ ‘ਚ ਵੱਡੀ ਵਾਰਦਾਤ: ਪਿਉ ਨਾਲ ਘਰ ਪਰਤ ਰਹੇ 6 ਸਾਲਾਂ ਮਾਸੂਮ ਦਾ ਗੋਲੀਆਂ ਮਾਰ ਕ.ਤਲ

Next Post
ਮਾਨਸਾ ‘ਚ ਵੱਡੀ ਵਾਰਦਾਤ: ਪਿਉ ਨਾਲ ਘਰ ਪਰਤ ਰਹੇ 6 ਸਾਲਾਂ ਮਾਸੂਮ ਦਾ ਗੋਲੀਆਂ ਮਾਰ ਕ.ਤਲ

ਮਾਨਸਾ ‘ਚ ਵੱਡੀ ਵਾਰਦਾਤ: ਪਿਉ ਨਾਲ ਘਰ ਪਰਤ ਰਹੇ 6 ਸਾਲਾਂ ਮਾਸੂਮ ਦਾ ਗੋਲੀਆਂ ਮਾਰ ਕ.ਤਲ

Recent News

  • ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ
  • ਬੰਗਲੁਰੂ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ ਜਾਰੀ, 6 ਗੀਤਾਂ ‘ਤੇ ਲਗਾਈ ਪਾਬੰਦੀ
  • ‘ਆਪ ਸਰਕਾਰ ਨੇ ਫੈਲਾਇਆ ਭਰਮ, ਪੈਟਰੋਲ-ਗੈਸ ਮੁੱਦੇ ‘ਤੇ ਝੂਠੇ ਪ੍ਰਸਤਾਵ ਲਈ ਮੰਗਣ ਮਾਫੀ’, ਸੁਨੀਲ ਜਾਖੜ ਦਾ ਤਿੱਖਾ ਹਮਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers