RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦਾ ਫੈਸਲਾ, ਹੁਣ ਖਿਡੌਣਿਆਂ ਰਾਹੀਂ ਵੀ ਦਿੱਤੀ ਜਾਵੇਗੀ ਸਿੱਖਿਆ!

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦਾ ਫੈਸਲਾ, ਹੁਣ ਖਿਡੌਣਿਆਂ ਰਾਹੀਂ ਵੀ ਦਿੱਤੀ ਜਾਵੇਗੀ ਸਿੱਖਿਆ!

Jass Grewal by Jass Grewal
November 21, 2022
in ਪੰਜਾਬ
Reading Time: 1 min read
0 0
0

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਨੇ ਇਕ ਬਹੁਤ ਵੱਡਾ ਕਦਮ ਚੁੱਕਦਿਆਂ ਅਹਿਮ ਫੈਸਲਾ ਲਿਆ ਹੈ। ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਮੰਤਵ ਨਾਲ ਸੂਬੇ ਭਰ ਵਿਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖਿਡੌਣੇ ਦੀਆਂ ਲਾਇਬ੍ਰੇਰੀਆਂ ਸਥਾਪਤ ਕੀਤੀਆਂ ਜਾਣਗੀਆਂ। ਇਸ ਲਈ ਪੰਜਾਬ ਸਰਕਾਰ ਵੱਲੋਂ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਦੇ 12,846 ਸਕੂਲਾਂ ਵਿਚ ਸਥਿਤ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਢੰਗਾਂ ਰਾਹੀਂ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ ਇਹ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਨਾਲ ਵਿਦਿਆਰਥੀਆਂ ਨੂੰ ਸਿਹਤ ਸੰਭਾਲ, ਸਾਫ਼-ਸਫਾਈ ਅਤੇ ਸਿਹਤ-ਸੁਰੱਖਿਆ ਅਤੇ ਚੰਗੇ ਅਤੇ ਮਾੜੇ ਇਰਾਦੇ ਨਾਲ ਛੋਹਣ ਬਾਰੇ ਵੀ ਜਾਗਰੂਕ ਕੀਤਾ ਜਾ ਸਕੇਗਾ।

ਉਨ੍ਹਾਂ ਕਿਹਾ ਕਿ ਬੀਤੇ ਸਾਲਾਂ ਦੇ ਮੁਕਾਬਲੇ ਇਸ ਵਰ੍ਹੇ ਸਰਕਾਰੀ ਸਕੂਲਾਂ ਵਿਚ ਸਥਿਤ ਪ੍ਰੀ- ਪ੍ਰਾਇਮਰੀ ਜਮਾਤਾਂ ਵਿਚ ਦਾਖ਼ਲੇ ਲਈ ਮਾਪਿਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।

Tags: Education MinisterHarjot Singh BainsPunjab GovernmentPunjab News
Previous Post

ਪਾਸਪੋਰਟ ਬਣਵਾਉਣ ਦੀ ਯੋਜਨਾ ਬਣਾ ਰਹੇ ਹੋ ਤਾਂ ਜ਼ਰਾ ਸੋਚਕੇ, ਕਰਨਾ ਪੈ ਸਕਦਾ ਲੰਬਾ ਇੰਤਜ਼ਾਰ

Next Post

ਧਾਰਮਿਕ ਚਿੰਨ੍ਹ ਤੇ ਗੁਰਬਾਣੀ ਦੀਆਂ ਤੁਕਾਂ ਦੇ ਟੈਟੂ ਬਣਵਾਉਣ ਵਾਲਿਆਂ ਲਈ ਚੇਤਾਵਨੀ, SGPC ਨੇ ਲਿਆ ਸਖ਼ਤ ਐਕਸ਼ਨ!

Next Post
ਧਾਰਮਿਕ ਚਿੰਨ੍ਹ ਤੇ ਗੁਰਬਾਣੀ ਦੀਆਂ ਤੁਕਾਂ ਦੇ ਟੈਟੂ ਬਣਵਾਉਣ ਵਾਲਿਆਂ ਲਈ ਚੇਤਾਵਨੀ, SGPC ਨੇ ਲਿਆ ਸਖ਼ਤ ਐਕਸ਼ਨ!

ਧਾਰਮਿਕ ਚਿੰਨ੍ਹ ਤੇ ਗੁਰਬਾਣੀ ਦੀਆਂ ਤੁਕਾਂ ਦੇ ਟੈਟੂ ਬਣਵਾਉਣ ਵਾਲਿਆਂ ਲਈ ਚੇਤਾਵਨੀ, SGPC ਨੇ ਲਿਆ ਸਖ਼ਤ ਐਕਸ਼ਨ!

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers