RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

“ਸਿੱਖ ਕਿਸੇ ਵੀ ਕੀਮਤ ’ਤੇ ਟੋਪੀ ਨਹੀਂ ਪਹਿਨਣਗੇ”, ਭਾਰਤ ਸਰਕਾਰ ਦੇ ਫੈਸਲੇ ’ਤੇ ਜਥੇਦਾਰ ਦਾ ਤਿੱਖਾ ਪ੍ਰਤੀਕਰਮ

“ਸਿੱਖ ਕਿਸੇ ਵੀ ਕੀਮਤ ’ਤੇ ਟੋਪੀ ਨਹੀਂ ਪਹਿਨਣਗੇ”, ਭਾਰਤ ਸਰਕਾਰ ਦੇ ਫੈਸਲੇ ’ਤੇ ਜਥੇਦਾਰ ਦਾ ਤਿੱਖਾ ਪ੍ਰਤੀਕਰਮ

Jass Grewal by Jass Grewal
January 12, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਭਾਰਤ ਸਰਕਾਰ ਵਲੋਂ ਪਿਛਲੇ ਦਿਨੀ ਭਾਰਤ ਦੇ ਸਿੱਖ ਫ਼ੌਜੀ ਜਵਾਨਾਂ ਲਈ ਵੱਡਾ ਕਦਮ ਚੁੱਕਦਿਆਂ ਇਕ ਫੈਸਲਾ ਲਿਆ ਗਿਆ ਸੀ ਕਿ ਸਿੱਖ ਫ਼ੌਜੀ ਜਵਾਨਾਂ ਨੂੰ ਜਲਦ ਹੀ ਵਿਸ਼ੇਸ਼ ਰੂਪ ਨਾਲ ਡਿਜ਼ਾਈਨ ਕੀਤੇ ਗਏ ਬੈਲਸਟਿਕ ਹੈਲਮੇਟ ਦਿੱਤੇ ਜਾਣਗੇ ਜਿਸ ’ਤੇ ਸਿਆਸਤ ਗਰਮਾਉਣ ਲੱਗ ਪਈ ਹੈ।  ਸਿੱਖ ਫ਼ੌਜੀ ਜਵਾਨਾਂ ਨੂੰ ਹੈਲਮਟ ਪਹਿਨਾਉਣ ਦੇ ਸੰਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ ਜਿਸ ਵਿਚ ਉਹਨਾਂ ਕਿਹਾ ਕਿ ਸਾਡਾ ਰੱਖਿਅਕ ਅਕਾਲ ਪੁਰਖ ਹੈ, ਸਿੱਖ ਕਿਸੇ ਵੀ ਕੀਮਤ ’ਤੇ ਕਿਸੇ ਵੀ ਤਰੀਕੇ ਦਾ ਟੋਪ ਜਾਂ ਟੋਪੀ ਨਹੀਂ ਪਹਿਨਣਗੇ।

ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਜੋ ਲੋਕ ਸਿੱਖ ਹੈਲਮਟ ਨਾਮ ਦੀ ਵੈਬਸਾਈਟ ਬਣਾਕੇ ਇਸ ਨੂੰ ਉਤਸ਼ਾਹਿਤ ਕਰ ਰਹੇ ਹਨ, ਉਹ ਮੰਦਭਾਗਾ ਹੈ ਅਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।  ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਲਈ ਗੁਰੂ ਸਾਹਿਬਾਨ ਵਲੋਂ ਬਖ਼ਸ਼ੀ ਆਪ ਤਾਜ ਹੈ, ਇਸ ਦੀ ਥਾਂ ’ਤੇ ਹੈਲਮਟ ਸਵੀਕਾਰ ਨਹੀਂ ਕੀਤਾ ਜਾ ਸਕਦਾ।  ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਫ਼ੈਸਲੇ ਨੂੰ ਮੁੜ ਵਿਚਾਰ ਕਰੇ ਅਤੇ ਉਹਨਾਂ ਨੇ ਸਿੱਖਾਂ ਨੂੰ ਵੀ ਇਹ ਗੱਲ ਆਖੀ ਹੈ ਕਿ ਸਿੱਖ ਵੀ ਆਪਣੇ ਧਰਮ ਅਤੇ ਫ਼ਰਜ਼ ਪ੍ਰਤੀ ਸੁਚੇਤ ਹੋਣ।

 

Tags: Centre GovernmentPunjab Newspunjabi newsSri Akal Takhat SahibStatement
Previous Post

ਪ੍ਰਵਾਸੀ ਭਾਰਤੀਆਂ ਲਈ ਖ਼ੁਸ਼ਖ਼ਬਰੀ, ਪਰਿਵਾਰ ਨੂੰ ਪੈਸੇ ਭੇਜਣੇ ਹੋਣਗੇ ਸੌਖੇ

Next Post

108 ਐਂਬੂਲੈਸ ਨਾਲ ਜੁੜੀ ਵੱਡੀ ਖ਼ਬਰ, ਹੜਤਾਲ ‘ਤੇ ਗਏ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ

Next Post
108 ਐਂਬੂਲੈਸ ਨਾਲ ਜੁੜੀ ਵੱਡੀ ਖ਼ਬਰ, ਹੜਤਾਲ ‘ਤੇ ਗਏ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ

108 ਐਂਬੂਲੈਸ ਨਾਲ ਜੁੜੀ ਵੱਡੀ ਖ਼ਬਰ, ਹੜਤਾਲ ‘ਤੇ ਗਏ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ

Recent News

  • ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ
  • ਬੰਗਲੁਰੂ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ ਜਾਰੀ, 6 ਗੀਤਾਂ ‘ਤੇ ਲਗਾਈ ਪਾਬੰਦੀ
  • ‘ਆਪ ਸਰਕਾਰ ਨੇ ਫੈਲਾਇਆ ਭਰਮ, ਪੈਟਰੋਲ-ਗੈਸ ਮੁੱਦੇ ‘ਤੇ ਝੂਠੇ ਪ੍ਰਸਤਾਵ ਲਈ ਮੰਗਣ ਮਾਫੀ’, ਸੁਨੀਲ ਜਾਖੜ ਦਾ ਤਿੱਖਾ ਹਮਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers