RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਲਈ ਪਹੁੰਚੇ ਨਵਜੋਤ ਸਿੱਧੂ, ਸਰਕਾਰ ਨੂੰ ਕੀਤੇ ਅਹਿਮ ਸਵਾਲ

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਲਈ ਪਹੁੰਚੇ ਨਵਜੋਤ ਸਿੱਧੂ, ਸਰਕਾਰ ਨੂੰ ਕੀਤੇ ਅਹਿਮ ਸਵਾਲ

Jass Grewal by Jass Grewal
April 3, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਰੋਡਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟ ਕੇ ਪਟਿਆਲਾ ਜੇਲ੍ਹ ਵਿੱਚੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਅੱਜ ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਰਹੇ ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ। ਇਸ ਮੌਕੇ ਉਹਨਾਂ ਨੇ ਪਿੰਡ ਮੂਸੇ ਜਾ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁਖ ਸਾਂਝਾ ਕੀਤਾ। ਇਸ ਦੌਰਾਨ ਉਹਨਾਂ ਦੇ ਨਾਲ ਪਾਰਟੀ ਦੇ ਕੁਝ ਆਗੂ ਵੀ ਉਨ੍ਹਾਂ ਦੇ ਨਾਲ ਸਨ।

ਇਸ ਮੌਕੇ ਉਨ੍ਹਾਂ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ। ਸੂਬਾ ਸਰਕਾਰ ‘ਤੇ ਹਮਲਾ ਕਰਦਿਆਂ ਉਨ੍ਹਾਂ ਸਵਾਲ ਕੀਤਾ ਕਿ ਕੀ ਸਰਕਾਰਾਂ ਅਪਰਾਧੀਆਂ ਨੂੰ ਬਚਾਉਣ ਲਈ ਹੁੰਦੀਆਂ ਹਨ? ਨਾਲ ਹੀ ਉਹਨਾਂ ਕਿਹਾ ਸਰਕਾਰ ਕੋਈ ਵੀ ਹੋਵੇ, ਸਰਕਾਰ ਦੀ ਪਹਿਲੀ ਜਿੰਮੇਵਾਰੀ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨੀ ਹੁੰਦੀ ਹੈ। ਉਹਨਾਂ ਸਵਾਲ ਕੀਤਾ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਕੀ ਇੱਥੇ ਸਰਕਾਰ ਅਪਰਾਧਾਂ ਤੋਂ ਬਚਾਅ ਕਰਦੀ ਹੈ ਜਾਂ ਅਪਰਾਧ ਕਰਦੀ ਹੈ?

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਿਛਲੇ ਸਾਲ 29 ਮਈ ਨੂੰ ਮਾਨਸਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੂਸੇਵਾਲਾ ਦਸੰਬਰ 2021 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ, ਜਦੋਂ ਸਿੱਧੂ ਪਾਰਟੀ ਦੀ ਪੰਜਾਬ ਇਕਾਈ ਦੇ ਮੁਖੀ ਸਨ। ਮੂਸੇਵਾਲਾ ਨੇ ਮਾਨਸਾ ਸੀਟ ਤੋਂ ਕਾਂਗਰਸ ਦੀ ਟਿਕਟ ‘ਤੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ, ਪਰ ਹਾਰ ਗਏ ਸਨ।

Previous Post

ਡਿਬਰੂਗੜ੍ਹ ਜੇਲ੍ਹ ਭੇਜੇ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਮਿਲੀ ਧਮਕੀ, ਗਰਮਾਇਆ ਮਾਹੌਲ!

Next Post

ਕ੍ਰਿਸ਼ਚੀਅਨ ਭਾਈਚਾਰੇ ਦੇ ਲੋਕਾਂ ਨੇ ਬਣਾਈ ਸਿਆਸੀ ਪਾਰਟੀ, ਪਾਦਰੀ ਹਰਪ੍ਰੀਤ ਦਿਓਲ ਨੇ ਕੀਤਾ ਐਲਾਨ

Next Post
ਕ੍ਰਿਸ਼ਚੀਅਨ ਭਾਈਚਾਰੇ ਦੇ ਲੋਕਾਂ ਨੇ ਬਣਾਈ ਸਿਆਸੀ ਪਾਰਟੀ, ਪਾਦਰੀ ਹਰਪ੍ਰੀਤ ਦਿਓਲ ਨੇ ਕੀਤਾ ਐਲਾਨ

ਕ੍ਰਿਸ਼ਚੀਅਨ ਭਾਈਚਾਰੇ ਦੇ ਲੋਕਾਂ ਨੇ ਬਣਾਈ ਸਿਆਸੀ ਪਾਰਟੀ, ਪਾਦਰੀ ਹਰਪ੍ਰੀਤ ਦਿਓਲ ਨੇ ਕੀਤਾ ਐਲਾਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers