RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 22 ਮਈ ਨੂੰ ਖੁੱਲ੍ਹਣਗੇ |

Jass Grewal by Jass Grewal
April 2, 2022
in ਦੇਸ਼, ਪੰਜਾਬ
Reading Time: 1 min read
0 0
0

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਇਸ ਸਾਲ ਦਰਸ਼ਨਾਂ ਲਈ ਕਿਵਾੜ 22 ਮਈ ਨੂੰ ਖੁੱਲ੍ਹਣਗੇ | ਟਰੱਸਟ ਦੇ ਉਪ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਟਰੱਸਟੀਆਂ ਨੇ ਭਾਰਤੀ ਫ਼ੌਜ ਅਤੇ ਆਪਣੇ ਮੈਂਬਰਾਂ ਵਲੋਂ ਲਏ ਗਏ ਜਾਇਜ਼ੇ ਤੋਂ ਬਾਅਦ ਉੱਤਰਾਖੰਡ ਪ੍ਰਸ਼ਾਸਨ ਨਾਲ ਵਿਚਾਰ-ਵਟਾਂਦਰਾ ਕਰਕੇ ਫ਼ੈਸਲਾ ਕੀਤਾ ਹੈ ਕਿ ਵਿਸ਼ਵ ਭਰ ‘ਚੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੇ ਸ਼ਰਧਾਲੂਆਂ ਲਈ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 22 ਮਈ ਦਿਨ ਐਤਵਾਰ ਨੂੰ ਸਵੇਰੇ 10.30 ਵਜੇ ਖੋਲ੍ਹ ਦਿੱਤੇ ਜਾਣਗੇ | ਉਨ੍ਹਾਂ ਦੱਸਿਆ ਕਿ ਯਾਤਰੀਆਂ ਦੀ ਸਹੂਲਤ ਲਈ ਟਰੱਸਟ ਵਲੋਂ ਸਾਰੇ ਗੁਰਦੁਆਰਿਆਂ, ਧਰਮਸ਼ਾਲਾਵਾਂ ਤੇ ਵਿਸ਼ਰਾਮ ਸਥਾਨਾਂ ਦੇ ਸਫ਼ਾਈ ਆਦਿ ਦੇ ਕਾਰਜ ਆਰੰਭ ਕਰ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਭਾਰਤੀ ਫ਼ੌਜ ਵੀ ਅਪ੍ਰੈਲ ਮਹੀਨੇ ਦੇ ਦੂਸਰੇ ਹਫ਼ਤੇ ਬਰਫ਼ ਦੀ ਕਟਾਈ ਕਰਨ ਦਾ ਕੰਮ ਸ਼ੁਰੂ ਕਰ ਰਹੀ ਹੈ |

Previous Post

ਵਪਾਰਕ ਸਿਲੰਡਰ 250 ਰੁਪਏ ਹੋਇਆ ਮਹਿੰਗਾ |

Next Post

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ |

Next Post
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਫਿਰ ਵਾਧਾ |

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ |

Recent News

  • ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵਿਧਾਨ ਪ੍ਰੀਸ਼ਦ ਤੋਂ ਦਿੱਤਾ ਅਸਤੀਫ਼ਾ
  • ਟਰੰਪ ਦੀ ਇਰਾਨ ਨੂੰ ਵੱਡੀ ਚਿਤਾਵਨੀ: Kharg Island ’ਤੇ ਕਬਜ਼ਾ ਕਰਨ ਦਾ ਦਿੱਤਾ ਸੰਕੇਤ
  • Congress ਦੇ ਬਲਾਕ ਪ੍ਰਧਾਨ ਦਾ ਲੁਧਿਆਣਾ ਵਿੱਚ ਕਤਲ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers