RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਹਰਿਆਣਾ ‘ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈਕੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਹਰਿਆਣਾ 'ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈਕੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Jass Grewal by Jass Grewal
February 22, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਹਰਿਆਣਾ ‘ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈਕੇ ਚੱਲ ਰਹੇ ਵਿਵਾਦ ਅਤੇ ਬੀਤੇ 2 ਦਿਨ ਪਹਿਲਾਂ ਕੁਰੂਕਸ਼ੇਤਰ ‘ਚ ਛੇਵੀਂ ਪਤਾਸ਼ਾਹੀ ਦੇ ਗੁਰਦੁਆਰਾ ਸਾਹਿਬ ਵਿਚ ਸ਼੍ਰੋਮਣੀ ਕਮੇਟੀ ਅਤੇ ਹਰਿਆਣਾ ਸਿੱਖ ਕਮੇਟੀ ਦੇ ਆਗੂਆਂ ਦੀ ਹੋਈ ਲੜਾਈ ਤੋਂ ਬਾਅਦ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆ ਚੁੱਕਾ ਹੈ। ਬਿਆਨ ਜਾਰੀ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਵੱਲੋਂ ਸਿੱਖਾਂ ਦੀ ਗ੍ਰਿਫ਼ਤਾਰੀ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਪੁਲਸ ਜਿਸ ਤਰੀਕੇ ਨਾਲ ਜੁੱਤੀ ਪਾ ਕੇ ਗੁਰਦੁਆਰਾ ਸਾਹਿਬ ਵਿੱਚ ਗਈ ਸੀ ਉਹ ਗਲਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਨੂੰ ਤੜਨਾ ਕਰਦਿਆਂ ਕਿਹਾ ਕਿ ਗੁਰਦੁਆਰਿਆਂ ‘ਤੇ ਕਬਜ਼ਾ ਕਰਨ ਤੋਂ ਪਹਿਲਾਂ ਗੁਰਦੁਆਰਾ ਐਕਟ 1925 ਨੂੰ ਪਾਰਲੀਮੈਂਟ ਵਿੱਚੋਂ ਡੀਨੋਟੀਫਾਈ ਕਰਵਾਏ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਦੀ ਪੁਲਸ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਜੁੱਤੀਆਂ ਸਮੇਤ ਦਾਖ਼ਲ ਹੋ ਕੇ ਕਬਜ਼ਾ ਕਰਨ ਤੋਂ ਰੋਕਣ ਵਾਲੇ ਉਥੋਂ ਦੇ ਸਿੱਖਾਂ ਨੂੰ ਗ੍ਰਿਫ਼ਤਾਰ ਕਰਨਾ ਨਿੰਦਨਯੋਗ ਹੈ। ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।

ਜਥੇਦਾਰ ਨੇ ਕਿਹਾ ਕਿ ਜੇ ਹਰਿਆਣਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਕੇ ਗੁਰਦੁਆਰਾ ਸਾਹਿਬਾਨ ‘ਤੇ ਪੁਲਸ ਦੇ ਜ਼ੋਰ ਨਾਲ ਕਬਜ਼ੇ ਕਰਨੇ ਹਨ ਤਾਂ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਐਕਟ 1925 ਨੂੰ ਪਾਰਲੀਮੈਂਟ ਵਿੱਚੋਂ ਡੀਨੋਟੀਫਾਈ ਕਰਵਾਏ।

Tags: Statement
Previous Post

ਰੇਲਵੇ ਵਿਭਾਗ ਦਾ ਵੱਡਾ ਕਦਮ, ਸੰਗਤਾਂ ਨੂੰ ਦਿੱਤਾ ਵਿਸਾਖੀ ਦਾ ਤੋਹਫ਼ਾ!

Next Post

“ਅਮਿਤ ਸ਼ਾਹ ਨੂੰ ਮੈਂ ਨਹੀਂ, ਬਲਕਿ ਗ੍ਰਹਿ ਮੰਤਰੀ ਨੇ ਮੈਨੂੰ ਧਮਕੀ ਦਿੱਤੀ”, ਅੰਮ੍ਰਿਤਪਾਲ ਦਾ ਵੱਡਾ ਬਿਆਨ

Next Post
ਪੁਲਿਸ ਨੇ ਚੁੱਕੇ ਅੰਮ੍ਰਿਤਪਾਲ ਸਿੰਘ ਦੇ 2 ਸਾਥੀ, ਪੁਲਿਸ ਨੂੰ ਦਿੱਤੀ ਚੇਤਾਵਨੀ!

“ਅਮਿਤ ਸ਼ਾਹ ਨੂੰ ਮੈਂ ਨਹੀਂ, ਬਲਕਿ ਗ੍ਰਹਿ ਮੰਤਰੀ ਨੇ ਮੈਨੂੰ ਧਮਕੀ ਦਿੱਤੀ”, ਅੰਮ੍ਰਿਤਪਾਲ ਦਾ ਵੱਡਾ ਬਿਆਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers