RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਹਰੀਸ਼ ਰਾਵਤ ਨੇ ਗੇਂਦ ਸੋਨੀਆ ਦੇ ਪਾਲੇ ’ਚ ਸੁੱਟੀ :ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਮਾਮਲਾ

Jass Grewal by Jass Grewal
July 16, 2021
in ਪੰਜਾਬ, ਰਾਜਨੀਤੀ
0 0
0

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਮਾਮਲਾ : ਹਰੀਸ਼ ਰਾਵਤ ਨੇ ਗੇਂਦ ਸੋਨੀਆ ਦੇ ਪਾਲੇ ’ਚ ਸੁੱਟੀ
ਨਵੀਂ ਦਿੱਲੀ, 16 ਜੁਲਾਈ, 2021: ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਉਹਨਾਂ ਨੇ ਆਪਣੀ ਰਿਪੋਰਟ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ ਹੈ ਅਤੇ ਜੋ ਵੀ ਉਹ ਫੈਸਲਾ ਕਰਨਗੇ ਤੇ ਜਦੋਂ ਵੀ ਕਰਨਗੇ, ਉਹ ਖੁਦ ਮੀਡੀਆ ਨੁੰ ਦੱਸ ਦੇਣਗੇ।
ਸਿੱਧੂ ਨੁੰ ਪ੍ਰਧਾਨ ਬਣਾਏ ਜਾਣ ਬਾਰੇ ਸਵਾਲ ਦੇ ਜਵਾਬ ਵਿਚ ਹਰੀਸ਼ ਰਾਵਤ ਨੇ ਕਿਹਾ ਕਿ ਉਹਨਾਂ ਕਦੇ ਨਹੀਂ ਕਿਹਾ ਕਿ ਨਵਜੋਤ ਸਿੱਧੂ ਨੁੰ ਪ੍ਰਧਾਨ ਬਣਾਇਆ ਜਾ ਰਿਹਾ ਹੈ ਤੇ ਉਹਨਾਂ ਦੇ ਬਿਆਨ ਨੁੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ। ਉਹਨਾਂ ਮੁੜ ਦੁਹਰਾਇਆ ਕਿ ਜੋ ਵੀ ਫੈਸਲਾ ਸੋਨੀਆ ਗਾਂਧੀ ਕਰਨਗੇ, ਉਹ ਦੱਸ ਦੇਣਗੇ।

Previous Post

ਪਰੀਆਂ ਵਰਗੀ ਧੀ ਤੇ 14 ਲੱਖ ਦਿੱਤਾ ਸੀ ਜਵਾਈ ਨੂੰ ਇੱਕ ਮਹੀਨਾ ਰਿਹਾ ਨਾਲ ਤੇ ਫਿਰ ਚੜ ਗਿਆ ਜਹਾਜ਼।

Next Post

ਲੱਖਾ ਸਿਧਾਣਾ ਹੋ ਗਿਆ ਜੁਗਰਾਜ ਸਿੰਘ ਨਾਲ ਲਾਇਵ।

Next Post
ਲੱਖਾ ਸਿਧਾਣਾ ਹੋ ਗਿਆ ਜੁਗਰਾਜ ਸਿੰਘ ਨਾਲ ਲਾਇਵ।

ਲੱਖਾ ਸਿਧਾਣਾ ਹੋ ਗਿਆ ਜੁਗਰਾਜ ਸਿੰਘ ਨਾਲ ਲਾਇਵ।

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers