RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਹਰ ਸਿੱਖ ਨੂੰ ਆਪਣੇ ਘਰ ‘ਚ ਕਿਰਪਾਨ ਜ਼ਰੂਰ ਰੱਖਣੀ ਚਾਹੀਦੀ, ਜਥੇਦਾਰ ਹਰਪ੍ਰੀਤ ਸਿੰਘ ਦਾ ਸਿੱਖ ਕੌਮ ਨੂੰ ਸੰਦੇਸ਼

ਹਰ ਸਿੱਖ ਨੂੰ ਆਪਣੇ ਘਰ 'ਚ ਕਿਰਪਾਨ ਜ਼ਰੂਰ ਰੱਖਣੀ ਚਾਹੀਦੀ, ਜਥੇਦਾਰ ਹਰਪ੍ਰੀਤ ਸਿੰਘ ਦਾ ਸਿੱਖ ਕੌਮ ਨੂੰ ਸੰਦੇਸ਼

Jass Grewal by Jass Grewal
April 14, 2023
in ਪੰਜਾਬ
Reading Time: 1 min read
0 0
0

ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਤਿਓਹਾਰ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਗੁਰਮਿਤ ਸਮਾਗਮ ਉਲੀਕੇ ਗਏ ਹਨ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਇਹਨਾਂ ਸਮਾਗਮਾਂ ‘ਚ ਸ਼ਿਰਕਤ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਉਹਨਾਂ ਨੇ ਸਮੂਹ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ  ਤਿਓਹਾਰ ਦੀਆਂ ਵਧਾਈਆਂ ਦਿੱਤੀਆਂ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਸਰਕਾਰ ‘ਤੇ ਇਲਜ਼ਾਮ ਲਗਾਏ ਹਨ ਕਿ ਪੁਲਿਸ ਵਲੋਂ ਗੁਰੂ ਘਰ ਆ ਰਹੀਆਂ ਸੰਗਤਾਂ ਦੀ ਤਲਾਸ਼ੀ ਲਈ ਜਾ ਰਹੀ ਹੈ।

ਦੱਸ ਦੇਈਏ ਕਿ ਇਸ ਵਾਰ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਪੰਜਾਬ ਪੁਲਸ ਵੀ ਕਾਫ਼ੀ ਮੁਸਤੈਦ ਹੈ ਤੇ ਦਮਦਮਾ ਸਾਹਿਬ ਵਿਖੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕੋਈ ਵੀ ਅਮਨ-ਸ਼ਾਂਤੀ ਨੂੰ ਭੰਗ ਨਾ ਕਰ ਸਕੇ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਮਹਾਰਾਜ ਦਾ ਆਦੇਸ਼ ਹੈ ਕਿ ਹਰ ਸਿੱਖ ਨੂੰ ਆਪਣੇ ਘਰ ‘ਚ ਕਿਰਪਾਨ ਜ਼ਰੂਰ ਰੱਖਣੀ ਚਾਹੀਦੀ ਹੈ ਅਤੇ ਅਸੀਂ ਗੁਰੂ ਸਾਹਿਬ ਦੇ ਇਸ ਸੰਦੇਸ਼ ਨੂੰ ਅਸੀਂ ਪਿੱਛੇ ਨਹੀਂ ਛੱਡ ਸਕਦੇ। ਗੁਰੂ ਸਾਹਿਬ ਨੇ ਜੇਕਰ ਸਾਨੂੰ ਕਕਾਰ ਵਜੋਂ ਤੇ ਜਬਰ-ਜ਼ੁਲਮ ਦਾ ਟਾਕਰਾ ਕਰਨ ਲਈ ਕਿਰਪਾਨ ਸੌਂਪੀ ਹੈ ਤਾਂ ਸਾਨੂੰ ਇਸ ਦੀ ਕਦਰ ਕਰਨੀ ਚਾਹੀਦੀ ਹੈ ਤੇ ਇਸ ਦਾ ਸਤਿਕਾਰ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਰਾਜ ਸ਼ਸ਼ਤਰਾਂ ਦੇ ਅਧੀਨ ਹੈ। ਉਹਨਾਂ ਕਿਹਾ ਕਿ ਸ੍ਰੀ ਸਾਹਿਬ ਸਾਡੀ ਪਰੰਪਰਾ ਦਾ ਹਿੱਸਾ ਹੈ ਪਰ ਜਿਨ੍ਹਾਂ ਨੂੰ ਇਸਦੀ ਅਹਿਮੀਅਤ ਨਹੀਂ ਪਤਾ ਉਹ ਸ੍ਰੀ ਸਾਹਿਬ ‘ਤੇ ਵੀ ਪਾਬੰਦੀਆਂ ਲਗਾਉਣ ਦੀ ਗੱਲ ਕਰ ਰਹੇ ਹਨ।

Previous Post

ਵਿਜੀਲੈਂਸ ‘ਚ ਪੇਸ਼ੀ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੱਡਾ ਇਲਜ਼ਾਮ, ਜਾਨ ਨੂੰ ਦੱਸਿਆ ਖਤਰਾ

Next Post

ਨਿਹੱਥੇ ਲੋਕਾਂ ਨੂੰ ਮਾਰਕੇ ਜਨਰਲ ਡਾਇਰ ਕਿੰਨਾ ਦੇ ਘਰ ਸ਼ਰਾਬ ਨਾਲ ਡਿਨਰ ਕਰਨ ਪਹੁੰਚਿਆ? ਮੁੱਖ ਮੰਤਰੀ ਮਾਨ ਤੇ ਮਜੀਠੀਆ ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ

Next Post
ਨਿਹੱਥੇ ਲੋਕਾਂ ਨੂੰ ਮਾਰਕੇ ਜਨਰਲ ਡਾਇਰ ਕਿੰਨਾ ਦੇ ਘਰ ਸ਼ਰਾਬ ਨਾਲ ਡਿਨਰ ਕਰਨ ਪਹੁੰਚਿਆ? ਮੁੱਖ ਮੰਤਰੀ ਮਾਨ ਤੇ ਮਜੀਠੀਆ ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ

ਨਿਹੱਥੇ ਲੋਕਾਂ ਨੂੰ ਮਾਰਕੇ ਜਨਰਲ ਡਾਇਰ ਕਿੰਨਾ ਦੇ ਘਰ ਸ਼ਰਾਬ ਨਾਲ ਡਿਨਰ ਕਰਨ ਪਹੁੰਚਿਆ? ਮੁੱਖ ਮੰਤਰੀ ਮਾਨ ਤੇ ਮਜੀਠੀਆ ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers