RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਚੰਡੀਗੜ੍ਹ

ਹਿੰਸਕ ਝੜਪ ਤੋਂ ਬਾਅਦ ਕੌਮੀ ਇਨਸਾਫ਼ ਮੋਰਚੇ ਲਈ ਚੰਡੀਗੜ੍ਹ ਪੁਲਿਸ ਨੇ ਖਿੱਚੀ ਪੂਰੀ ਤਿਆਰੀ, ਖੜੇ ਕੀਤੇ ਬੁਲੇਟ ਪਰੂਫ ਟਰੈਕਟਰ

ਹਿੰਸਕ ਝੜਪ ਤੋਂ ਬਾਅਦ ਕੌਮੀ ਇਨਸਾਫ਼ ਮੋਰਚੇ ਲਈ ਚੰਡੀਗੜ੍ਹ ਪੁਲਿਸ ਨੇ ਖਿੱਚੀ ਪੂਰੀ ਤਿਆਰੀ, ਖੜੇ ਕੀਤੇ ਬੁਲੇਟ ਪਰੂਫ ਟਰੈਕਟਰ

Jass Grewal by Jass Grewal
February 14, 2023
in ਚੰਡੀਗੜ੍ਹ
0 0
0

ਬੀਤੇ ਕੁੱਝ ਦਿਨ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਪੁਲਿਸ ਨਾਲ ਹੋਈ ਝੜਪ ਤੋਂ ਬਾਅਦ ਹੁਣ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਹਾਲੀ ਪ੍ਰਸ਼ਾਸਨ ਨੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਬਾਰਡਰ ਉੱਤੇ ਹੁਣ ਦੋ ਬੁਲੇਟ ਪਰੂਫ ਟਰੈਕਟਰਾਂ ਸਮੇਤ ਰੇਤੇ ਨਾਲ ਭਰੇ ਚਾਰ ਵੱਡੇ ਟਿੱਪਰ ਵੀ ਖੜ੍ਹੇ ਕਰ ਦਿੱਤੇ ਗਏ ਹਨ ਤਾਂ ਜੋ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖ਼ਲ ਨਾ ਹੋਣ। ਉਥੇ ਹੀ ਦੂਜੇ ਪਾਸੇ ਮੋਰਚੇ ਦੇ ਆਗੂ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ‘ਚ ਡਟੇ ਹੋਏ ਹਨ।

ਦਸ ਦਈਏ ਕਿ ਬੀਤੇ ਕੁਝ ਦਿਨਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਕੂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ ਸੀ। ਜਿਸ ਤੋਂ ਬਾਅਦ ਹੁਣ ਪੁਲਿਸ ਨੇ ਪੂਰੀਆਂ ਤਿਆਰੀਆਂ ਕੀਤੀਆਂ ਹੋਈਆਂ ਹਨ।

Tags: Punjab NewsQaumi Insaf Morcha
Previous Post

ਪੰਜਾਬ ਦੇ ਰਾਜਪਾਲ ਤੇ ਸੀ.ਐਮ. ਮੁੜ ਹੋਏ ਆਹਮੋ-ਸਾਹਮਣੇ, ਚਿੱਠੀ ਨੇ ਪਾਇਆ ਰੇੜਕਾ

Next Post

ਹਨੀਪ੍ਰੀਤ ਨੇ ਰਾਮ ਰਹੀਮ ਨਾਲ ਕੱਟਿਆ ਕੇਕ, ਆਖੀ ਵੱਡੀ ਗੱਲ, “ਪਾਪਾ ਅਗਰ ਆਪ ਨਾ ਮਿਲਦੇ ਤਾਂ…”

Next Post
ਹਨੀਪ੍ਰੀਤ ਨੇ ਰਾਮ ਰਹੀਮ ਨਾਲ ਕੱਟਿਆ ਕੇਕ, ਆਖੀ ਵੱਡੀ ਗੱਲ, “ਪਾਪਾ ਅਗਰ ਆਪ ਨਾ ਮਿਲਦੇ ਤਾਂ…”

ਹਨੀਪ੍ਰੀਤ ਨੇ ਰਾਮ ਰਹੀਮ ਨਾਲ ਕੱਟਿਆ ਕੇਕ, ਆਖੀ ਵੱਡੀ ਗੱਲ, “ਪਾਪਾ ਅਗਰ ਆਪ ਨਾ ਮਿਲਦੇ ਤਾਂ…”

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers