RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਹੁਣ ਸਸਤੀ ਮਿਲੇਗੀ ਰੇਤ, CM ਪੰਜਾਬ ਦਾ ਵੱਡਾ ਐਲਾਨ

ਹੁਣ ਸਸਤੀ ਮਿਲੇਗੀ ਰੇਤ, CM ਪੰਜਾਬ ਦਾ ਵੱਡਾ ਐਲਾਨ

Jass Grewal by Jass Grewal
February 5, 2023
in ਪੰਜਾਬ, ਰਾਜਨੀਤੀ
Reading Time: 1 min read
0 0
0

CM ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚੇ, ਜਿਥੇ ਉਹਨਾਂ ਨੇ ਲੁਧਿਆਣਾ ਨੇੜਲੇ ਪਿੰਡ ਗੋਰਸੀਆਂ ਖਾਨ ਮੁਹੰਮਦ ਵਿਖੇ ਸਰਕਾਰੀ ਰੇਤ ਖੱਡ ਦਾ ਉਦਘਾਟਨ ਕੀਤਾ। ਇਸ ਦਰਮਿਆਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ‘ਆਪ’ ਵਲੋਂ ਚੋਣਾਂ ਦੌਰਾਨ ਲੋਕਾਂ ਨੂੰ ਦਿੱਤੇ ਗਾਰੰਟੀਆਂ ਦੇ ਵਾਅਦੇ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸਸਤਾ ਰੇਤਾ ਦੇਣ ਦਾ ਵਾਅਦਾ ਅੱਜ ਪੂਰਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਅੱਜ ਪੰਜਾਬ ਅੰਦਰ 16 ਸਰਕਾਰੀ ਖੱਡਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਜਦਕਿ ਅਗਲੇ ਮਹੀਨੇ ਤੱਕ 50 ਹੋਰ ਖੱਡਾਂ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿੱਥੋਂ ਲੋਕਾਂ ਨੂੰ ਸਿਰਫ ਸਾਢੇ 5 ਰੁਪਏ ਫੁੱਟ ਰੇਤਾ ਮਿਲੇਗਾ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣਾ ਟਰੈਕਟਰ ਟਰਾਲੀ ਲਿਆ ਕੇ ਇਥੋਂ ਰੇਤਾ ਲਿਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੋਬਾਇਲ ਐਪ ਵੀ ਜਾਰੀ ਕੀਤੀ ਗਈ ਹੈ ਅਤੇ ਖੱਡ ਉਪਰ ਸੀ. ਸੀ. ਟੀ. ਵੀ. ਕੈਮਰੇ ਵੀ ਲਗਾਏ ਗਏ ਹਨ। ਸਾਰਾ ਕੰਮ ਪਾਰਦਰਸ਼ੀ ਢੰਗ ਨਾਲ ਹੋਵੇਗਾ।

ਉਨ੍ਹਾਂ ਕਿਹਾ ਕਿ ਇੱਥੇ ਕੋਈ ਵੀ ਗੁੰਡਾ ਪਰਚੀ ਨਹੀਂ ਲੱਗੇਗੀ ਅਤੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਰੇਤ ਮਿਲੇਗੀ। ਉਨ੍ਹਾਂ ਦੱਸਿਆ ਕਿ ਅੱਜ ਜਿਸ ਖੱਡ ਦਾ ਇੱਥੇ ਉਦਘਾਟਨ ਕੀਤਾ ਜਾ ਰਿਹਾ ਹੈ, ਇੱਥੇ 10 ਲੱਖ ਮੀਟਰਕ ਟਨ ਰੇਤਾ ਹੈ ਜਦਕਿ ਬਾਕੀ ਸਾਰੀਆਂ 16 ਖੱਡਾਂ ਇੱਥੇ 24 ਲੱਖ ਮੀਟਰਕ ਟਨ ਰੇਤਾ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਖੱਡਾਂ ਸ਼ੁਰੂ ਹੋਣ ਦੇ ਨਾਲ ਜਿੱਥੇ ਲੋਕਾਂ ਨੂੰ ਸਸਤੀ ਰੇਤ ਮਿਲੇਗੀ, ਉਥੇ ਹੀ ਟਰੈਕਟਰ-ਟਰਾਲੀ ਮਾਲਕਾਂ ਅਤੇ ਮਜ਼ਦੂਰਾਂ ਨੂੰ ਰੁਜ਼ਗਾਰ ਮਿਲੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰੀ ਖੱਡਾਂ ਤੋਂ ਰੇਤਾ ਲਿਜਾਣ ਲਈ ਡਬਲ ਟਰਾਲੀ ਅਤੇ ਉਸ ਵਿਚ ਤਰਪਾਲ ਜ਼ਰੂਰ ਹੋਣੀ ਚਾਹੀਦੀ ਹੈ। ਇਕ ਸਵਾਲ ਦੇ ਜਵਾਬ ਵਿਚ ਭਗਵੰਤ ਮਾਨ ਨੇ ਕਿਹਾ ਕਿ ਰੇਤ ਮਾਫੀਆ ਵੱਲੋਂ ਕੀਤੀ ਲੁੱਟ ਦੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਲੋਕਾਂ ਖ਼ਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਵਿਅਕਤੀ ਦੇ ਇਸ ਧੰਦੇ ਵਿਚ ਸ਼ਾਮਿਲ ਨਹੀਂ ਹੋਵੇਗਾ। ਭਗਵੰਤ ਮਾਨ ਨੇ ਦਾਅਵੇ ਨਾਲ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

Tags: CM Bhagwant MannPunjab Newspunjabi news
Previous Post

ਸੁਪਰੀਮ ਕੋਰਟ ਦਾ SGPC ਨੂੰ ਵੱਡਾ ਝਟਕਾ, ਦਾਇਰ ਕੀਤੀ ਪਟੀਸ਼ਨ ਹੋਈ ਖਾਰਜ

Next Post

ਰਾਮ ਰਹੀਮ ਦੇ ਚੈਲੰਜ ਦਾ ਆਇਆ ਕਰਾਰਾ ਜਵਾਬ, ਸਾਨੂੰ ਰਾਮ ਰਹੀਮ ਤੋਂ ਸਲਾਹ ਲੈਣ ਦੀ ਲੋੜ ਨਹੀਂ ..

Next Post
ਪੰਜਾਬ ’ਚ ਰਾਮ ਰਹੀਮ ਦਾ ਸਤਿਸੰਗ, 29 ਜਨਵਰੀ ਨੂੰ ਸਲਾਬਤਪੁਰਾ ਡੇਰੇ ‘ਚ ਪ੍ਰੇਮੀਆਂ ਨੂੰ ਸੰਬੋਧਨ ਕਰਨਗੇ ਡੇਰਾ ਮੁਖੀ

ਰਾਮ ਰਹੀਮ ਦੇ ਚੈਲੰਜ ਦਾ ਆਇਆ ਕਰਾਰਾ ਜਵਾਬ, ਸਾਨੂੰ ਰਾਮ ਰਹੀਮ ਤੋਂ ਸਲਾਹ ਲੈਣ ਦੀ ਲੋੜ ਨਹੀਂ ..

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers