RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਅਕਾਲੀ ਦਲ (ਸੰਯੁਕਤ) ਵੱਲੋਂ ਭੀਮ ਆਰਮੀ ਨਾਲ ਗੱਠਜੋੜ ਦਾ ਐਲਾਨ

Jass Grewal by Jass Grewal
August 13, 2021
in ਪੰਜਾਬ, ਰਾਜਨੀਤੀ
0 0
0
ਅਕਾਲੀ ਦਲ (ਸੰਯੁਕਤ) ਵੱਲੋਂ ਭੀਮ ਆਰਮੀ ਨਾਲ ਗੱਠਜੋੜ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਬ) ਤੋਂ ਵੱਖ ਹੋਏ ਟਕਸਾਲੀ ਲੀਡਰਾਂ ਦੇ ਅਕਾਲੀ ਦਲ (ਸੰਯੁਕਤ) ਨੇ ਭੀਮ ਆਰਮੀ ਨਾਲ ਗੱਠਜੋੜ ਕਰ ਲਿਆ ਹੈ। ਅਗਲੀਆਂ ਵਿਧਾਨ ਸਭਾ ਚੋਣਾਂ ਦੋਵੇਂ ਦਲ ਮਿਲ ਕੇ ਲੜਨਗੇ। ਇਹ ਐਲਾਨ ਅੱਜ ਅਕਾਲੀ ਦਲ (ਸੰਯੁਕਤ) ਦੇ ਲੀਡਰਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਕੀਤਾ ਹੈ।

ਅਕਾਲੀ ਦਲ (ਸੰਯੁਕਤ) ਦੇ ਲੀਡਰਾਂ ਸੁਖਦੇਵ ਸਿੰਘ ਢੀਂਡਸਾ ਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਦੇ ਦਲਿਤ ਆਗੂ ਚੰਦਰ ਸ਼ੇਖਰ ਆਜ਼ਾਦ ਦੀ ਅਗਵਾਈ ਵਾਲੀ ਭੀਮ ਆਰਮੀ ਨਾਲ ਮਿਲ ਕੇ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲੜਨਗੇ।

ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ ਦੇ ਪ੍ਰਤੀਨਿਧੀ ਰਾਕੇਸ਼ ਕੁਮਾਰ ਲਵਲੀ ਨੇ ਅਕਾਲੀ ਦਲ (ਸੰਯੁਕਤ) ਦੇ ਲੀਡਰਾਂ ਨਾਲ ਅੱਜ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ। ਭੀਮ ਆਰਮੀ ਦੀ ਦਲਿਤ ਸਮਾਜ ਵਿੱਚ ਚੰਗੀ ਪਕੜ ਹੈ। ਸ਼੍ਰੋਮਣੀ ਅਕਾਲੀ ਦਲ (ਬ) ਨੇ ਬਸਪਾ ਨਾਲ ਗੱਠਜੋੜ ਕੀਤਾ ਹੈ। ਇਸ ਲਈ ਟਕਸਾਲੀਆਂ ਨੇ ਵੀ ਦਲਿਤ ਵੋਟਾਂ ਖਿੱਚਣ ਲਈ ਭੀਮ ਆਰਮੀ ਨਾਲ ਹੱਥ ਮਿਲਾਇਆ ਹੈ।

Previous Post

ਸੁਖਬੀਰ ਬਾਦਲ ਨੂੰ ਕਾਲੇ ਝੰਡੇ ਦਿਖਾਏ, ਫਿਰ ਕਿਸਾਨ ਬੋਲੇ – ਗਲਤੀ ਹੋ ਗਈ |

Next Post

ਉਲੰਪਿਕ ਤਗਮਾ ਜੇਤੂ ਹਾਕੀ ਖਿਡਾਰੀਆਂ ਨੂੰ 2.51-2.51 ਕਰੋੜ ਦਾ ਇਨਾਮ

Next Post
ਉਲੰਪਿਕ ਤਗਮਾ ਜੇਤੂ ਹਾਕੀ ਖਿਡਾਰੀਆਂ ਨੂੰ 2.51-2.51 ਕਰੋੜ ਦਾ ਇਨਾਮ

ਉਲੰਪਿਕ ਤਗਮਾ ਜੇਤੂ ਹਾਕੀ ਖਿਡਾਰੀਆਂ ਨੂੰ 2.51-2.51 ਕਰੋੜ ਦਾ ਇਨਾਮ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers