RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅਧਿਕਾਰੀਆਂ ‘ਤੇ ਭੜਕੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਹੱਥ ਨਾਲ ਹੀ ਪੱਟ ਦਿੱਤੀ ਨਵੀਂ ਬਣੀ ਸੜਕ

ਅਧਿਕਾਰੀਆਂ 'ਤੇ ਭੜਕੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਹੱਥ ਨਾਲ ਹੀ ਪੱਟ ਦਿੱਤੀ ਨਵੀਂ ਬਣੀ ਸੜਕ

Jass Grewal by Jass Grewal
December 3, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਖਰੜ: ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਲਗਾਤਾਰ ਐਕਸ਼ਨ ਮੋਡ ਵਿਚ ਵਿਖਾਈ ਰਦੇ ਰਹੇ ਹਨ। ਇਸੇ ਦਰਮਿਆਨ ਕੈਬਨਿਟ ਮੰਤਰੀ ਵਲੋਂ ਹਲਕਾ ਖਰੜ ਵਿੱਚ ਬਣਾਈ ਗਈ ਸੜਕ ਦੀ ਚੈਕਿੰਗ ਕਰਕੇ ਸਬੰਧਿਤ ਅਧਿਕਾਰੀਆਂ ਉੱਤੇ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੜਕ ਨਵੇਂ ਸਿਰੇ ਤੋਂ ਬਣੇਗੀ ਤੇ ਚੰਗੀ ਬਣੇਗੀ। ਉਨ੍ਹਾਂ ਨੇ ਮੌਕੇ ਉਤੇ ਮੌਜੂਦ ਅਧਿਕਾਰੀਆਂ ਨੂੰ ਦੱਬ ਕੇ ਝਾੜਿਆ ਤੇ ਅੱਗੇ ਤੋਂ ਅਜਿਹੀ ਅਣਗਹਿਲੀ ਬਰਦਾਸ਼ਤ ਨਾ ਕਰਨ ਦੀ ਗੱਲ ਆਖੀ।

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਆਪਣੇ ਹਲਕੇ ਵਿਚ ਇਨ੍ਹੀਂ ਦਿਨੀਂ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਘਟੀਆ ਮਟੀਰੀਅਲ ਨਾਲ ਸੜਕ ਬਣਾ ਰਹੇ ਅਧਿਕਾਰੀਆਂ ਦੀ ਕਾਫੀ ਕਲਾਸ ਲਗਾਈ। ਸੜਕ ਇੰਨੇ ਘਟੀਆ ਮਟੀਰੀਅਲ ਨਾਲ ਬਣਾਈ ਜਾ ਰਹੀ ਸੀ ਕਿ ਮੰਤਰੀ ਨੇ ਆਪਣੇ ਹੱਥ ਨਾਲ ਹੀ ਇਸ ਨੂੰ ਪੁੱਟ ਦਿੱਤਾ। ਉਨ੍ਹਾਂ ਨੇ ਠੇਕੇਦਾਰ ਦਾ ਟੈਂਡਰ ਰੱਦ ਕਰਨ ਤੇ ਨਵੇਂ ਸਿਰੇ ਤੋਂ ਸੜਕ ਬਣਾਉਣ ਦਾ ਹੁਕਮ ਦਿੱਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਵੀ ਸਖਤ ਤਾੜਨਾ ਕੀਤੀ। ਉਨ੍ਹਾਂ ਕਿਹਾ ਕਿ ਹੁਣ ਇਸ ਤਰ੍ਹਾਂ ਦੀ ਅਣਗਹਿਲੀ ਨਹੀਂ ਚੱਲਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਵੱਲੋਂ ਹਲਕਾ ਖਰੜ ਵਿੱਚ ਬਣਾਈ ਗਈ ਸੜਕ ਦੀ ਚੈਕਿੰਗ ਕਰਕੇ ਸਬੰਧਿਤ ਅਧਿਕਾਰੀਆਂ ਉੱਤੇ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕ੍ਰਪਸ਼ਨ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕ ਨਵੇਂ ਸਿਰੇ ਤੋਂ ਬਣੇਗੀ ਤੇ ਚੰਗੀ ਬਣੇਗੀ। ਉਨ੍ਹਾਂ ਨੇ ਮੌਕੇ ਉਤੇ ਮੌਜੂਦ ਅਧਿਕਾਰੀਆਂ ਨੂੰ ਦੱਬ ਕੇ ਝਾੜਿਆ ਤੇ ਅੱਗੇ ਤੋਂ ਅਜਿਹੀ ਅਣਗਹਿਲੀ ਬਰਦਾਸ਼ਤ ਨਾ ਕਰਨ ਦੀ ਗੱਲ ਆਖੀ।

Tags: aam aadmi partyCabinet MinisterPunjab NewsPunjab Politics
Previous Post

Google ਦੇ CEO Sundar Pichai ਨੇ ਭਾਰਤ ਨੂੰ ਲੈਕੇ ਆਖੀ ਵੱਡੀ ਗੱਲ, ਖੁਸ਼ ਕਰਤੇ ਭਾਰਤੀ ਲੋਕ

Next Post

ਮੁੜ ਹੋਈ ਗੈਂਗਵਾਰ, ਇਕ ਹੋਰ ਗੈਂਗਸਟਰ ਹੋਇਆ ਢੇਰ, ਦਿਨ-ਦਿਹਾੜੇ ਵੱਡੀ ਵਾਰਦਾਤ

Next Post
ਮੁੜ ਹੋਈ ਗੈਂਗਵਾਰ, ਇਕ ਹੋਰ ਗੈਂਗਸਟਰ ਹੋਇਆ ਢੇਰ, ਦਿਨ-ਦਿਹਾੜੇ ਵੱਡੀ ਵਾਰਦਾਤ

ਮੁੜ ਹੋਈ ਗੈਂਗਵਾਰ, ਇਕ ਹੋਰ ਗੈਂਗਸਟਰ ਹੋਇਆ ਢੇਰ, ਦਿਨ-ਦਿਹਾੜੇ ਵੱਡੀ ਵਾਰਦਾਤ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers