RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home Uncategorized

ਅਪਰਾਧ ਦੀ ਦੁਨੀਆ ’ਚ ਰਾਜ ਕਰਨ ਵਾਲੇ ਵਿੱਕੀ ਗੌਂਡਰ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ

ਅਪਰਾਧ ਦੀ ਦੁਨੀਆ ’ਚ ਰਾਜ ਕਰਨ ਵਾਲੇ ਵਿੱਕੀ ਗੌਂਡਰ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ

Jass Grewal by Jass Grewal
February 9, 2023
in Uncategorized
Reading Time: 1 min read
0 0
0

ਅਪਰਾਧ ਦੀ ਦੁਨੀਆ ਵਿਚ ਲੰਮਾ ਸਮਾਂ ਰਾਜ ਕਰਨ ਵਾਲੇ ਹਰਜਿੰਦਰ ਸਿੰਘ ਉਰਫ ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਹੈ। ਮਹਿਲ ਸਿੰਘ ਦੀ ਲਾਸ਼ ਬਠਿੰਡਾ ਗੰਗਾਨਗਰ ਰੇਲਵੇ ਟਰੈਕ ਤੋਂ ਪੁਲਿਸ ਨੇ ਬਰਾਮਦ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੱਲ੍ਹ ਇਕ ਅਣਪਛਾਤੀ ਲਾਸ਼ ਰੇਲਵੇ ਟਰੈਕ ਤੋਂ ਮਿਲੀ ਸੀ ਜਿਸ ਨੂੰ ਪਹਿਚਾਣ ਲਈ 72 ਘੰਟੇ  ਲਈ ਮੌਰਚਰੀ ਵਿਚ ਰੱਖਿਆ ਗਿਆ ਸੀ। ਹੁਣ ਜਿਸ ਦੀ ਪਹਿਚਾਣ ਮ੍ਰਿਤਕ ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਵਜੋਂ ਹੋਈ ਹੈ। ਪਹਿਚਾਣ ਹੋਣ ਤੋਂ ਬਾਅਦ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਨੇ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪੁਲਿਸ ਅਨੁਸਾਰ ਲਾਸ਼ ਮਿਲਣ ‘ਤੇ ਪਹਿਲਾਂ ਆਸ ਪਾਸ ਦੇ ਪਿੰਡਾਂ ਵਿੱਚ ਸ਼ਨਾਖਤ ਲਈ ਸੂਚਿਤ ਕੀਤਾ ਗਿਆ ਸੀ, ਤਾਂ ਬੀਤੇ ਦਿਨ ਵਿੱਕੀ ਗੌਂਡਰ ਦੇ ਚਾਚੇ ਜਗਦੀਸ਼ ਸਿੰਘ ਅਤੇ ਬ਼ਖਸੀਸ ਸਿੰਘ ਨੇ ਆ ਕੇ ਆਪਣੇ ਭਰਾ ਮਹਿਲ ਸਿੰਘ ਦੀ ਸ਼ਨਾਖਤ ਕੀਤੀ।

ਜ਼ਿਕਰਯੋਗ ਹੈ ਕਿ 2017 ਵਿਚ ਵਿੱਕੀ ਗੌਂਡਰ ਪੰਜਾਬ-ਰਾਜਸਥਾਨ ਦੀ ਹੱਦ ‘ਤੇ ਇਕ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਸੀ, ਜਿਸ ਤੋਂ ਬਾਅਦ ਉਸਦਾ ਪਿਤਾ ਪ੍ਰੇਸ਼ਾਨ ਰਹਿੰਦੇ ਸਨ ਅਤੇ ਅਕਸਰ ਇਕੱਲਿਆਂ ਰੌਂਦੇ ਰਹਿੰਦੇ ਸੀ।

Tags: fatherPunjab Police
Previous Post

ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨਾਲ ਜੁੜੀ ਵੱਡੀ ਖ਼ਬਰ, ਪੁਲਿਸ ਨੇ ਪਰਚੇ ਕੀਤੇ ਦਰਜ

Next Post

ਹਰਸਿਮਰਤ ਬਾਦਲ ਦਾ ਕੇਂਦਰ ‘ਤੇ ਵਾਰ, ਲੋਕ ਸਭਾ ’ਚ ਗੂੰਜੇ ਪੰਜਾਬ ਦੇ ਭੱਖਦੇ ਮੁੱਦੇ

Next Post
ਬੰਦੀ ਸਿੰਘਾਂ ਦੀ ਰਿਹਾਈ ’ਤੇ ਭਖਦੀ ਜਾ ਰਹੀ ਸਿਆਸਤ, ਬੀਬਾ ਬਾਦਲ ਨੇ ‘ਆਪ’-ਭਾਜਪਾ ਦਾ ਚਿਹਰਾ ਕੀਤਾ ਨੰਗਾ

ਹਰਸਿਮਰਤ ਬਾਦਲ ਦਾ ਕੇਂਦਰ ‘ਤੇ ਵਾਰ, ਲੋਕ ਸਭਾ ’ਚ ਗੂੰਜੇ ਪੰਜਾਬ ਦੇ ਭੱਖਦੇ ਮੁੱਦੇ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers