RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੁਨੀਆਂ

ਅਮਰੀਕਾ ਨਾਲ ਗੱਲਬਾਤ ਲਈ ਪਾਕਿਸਤਾਨ ਪੁੱਜਾ ਈਰਾਨੀ ਵਫ਼ਦ

ਇਸ ਵਿਚ ਜਹਾਜ਼ ਦੀਆਂ ਸੀਟਾਂ 'ਤੇ ਚਾਰ ਬੱਚਿਆਂ ਦੀਆਂ ਤਸਵੀਰਾਂ ਦਿਖਾਈਆਂ ਗਈਆਂ ਹਨ ਤੇ ਹਰੇਕ ਦੇ ਕੋਲ ਇਕ ਸਕੂਲ ਬੈਗ ਅਤੇ ਫੁੱਲ ਹਨ।

Jass Grewal by Jass Grewal
April 11, 2026
in ਦੁਨੀਆਂ
Reading Time: 1 min read
0 0
0

ਈਰਾਨ ਦਾ ਵਫ਼ਦ ਸ਼ੁੱਕਰਵਾਰ ਦੇਰ ਰਾਤ ਅਮਰੀਕਾ ਨਾਲ ਸ਼ਾਂਤੀ ਗੱਲਬਾਤ ਲਈ ਪਾਕਿਸਤਾਨ ਪਹੁੰਚਿਆ। ਇਸ ਦੀ ਅਗਵਾਈ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਾਘੇਰ ਗਾਲਿਬਾਫ ਕਰ ਰਹੇ ਹਨ। ਇਸਲਾਮਾਬਾਦ ਪਹੁੰਚਣ ਤੋਂ ਬਾਅਦ ਉਸ ਨੇ ਇੰਸਟਾਗ੍ਰਾਮ ‘ਤੇ ਇਕ ਫੋਟੋ ਸਾਂਝੀ ਕੀਤੀ। ਇਸ ਵਿਚ ਜਹਾਜ਼ ਦੀਆਂ ਸੀਟਾਂ ‘ਤੇ ਚਾਰ ਬੱਚਿਆਂ ਦੀਆਂ ਤਸਵੀਰਾਂ ਦਿਖਾਈਆਂ ਗਈਆਂ ਹਨ ਤੇ ਹਰੇਕ ਦੇ ਕੋਲ ਇਕ ਸਕੂਲ ਬੈਗ ਅਤੇ ਫੁੱਲ ਹਨ।

28 ਫਰਵਰੀ ਨੂੰ ਯੁੱਧ ਦੇ ਪਹਿਲੇ ਦਿਨ ਈਰਾਨੀ ਸ਼ਹਿਰ ਮਿਨਾਬ ਵਿਚ ਇੱਕ ਪ੍ਰਾਇਮਰੀ ਸਕੂਲ ‘ਤੇ ਹਮਲਾ ਕੀਤਾ ਗਿਆ ਸੀ, ਜਿਸ ਵਿਚ ਬੱਚਿਆਂ ਅਤੇ ਸਕੂਲ ਸਟਾਫ਼ ਸਮੇਤ 168 ਲੋਕ ਮਾਰੇ ਗਏ ਸਨ। ਇਸ ਹਮਲੇ ਲਈ ਅਮਰੀਕਾ ਅਤੇ ਇਜ਼ਰਾਈਲ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ।

ਅਮਰੀਕਾ ਅਤੇ ਈਰਾਨ ਵਿਚਕਾਰ ਸ਼ਾਂਤੀ ਸੰਬੰਧੀ ਇਕ ਮਹੱਤਵਪੂਰਨ ਮੀਟਿੰਗ ਅੱਜ ਰਾਜਧਾਨੀ ਇਸਲਾਮਾਬਾਦ ਵਿਚ ਹੋਣ ਵਾਲੀ ਹੈ। ਅਮਰੀਕੀ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਜਲਦੀ ਹੀ ਇਸ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਪਹੁੰਚਣਗੇ। ਇਸ ਮੀਟਿੰਗ ‘ਤੇ ਦੁਨੀਆ ਭਰ ਦੀਆਂ ਨਜ਼ਰ ਟਿਕੀਆਂ ਹੋਈਆਂ ਹਨ।

 

Previous Post

ਸੈਣੀ ਵੱਲੋਂ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਵਿੱਚ ਹਰਿਆਣਵੀਆਂ ਲਈ 33 ਫੀਸਦੀ ਰਾਖਵੇਂਕਰਨ ਦਾ ਹੁਕਮ

Next Post

ਅਮਿਤ ਸ਼ਾਹ ਨੇ ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿਚ ਹੋਏ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ

Next Post
ਅਮਿਤ ਸ਼ਾਹ ਨੇ ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿਚ ਹੋਏ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ

ਅਮਿਤ ਸ਼ਾਹ ਨੇ ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers