RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਅਪਣੇ ਬਿਆਨ ਲਈ ਦੇਸ਼ਵਾਸੀਆਂ ਕੋਲੋਂ ਮੁਆਫ਼ੀ ਮੰਗਣ- ਹਰਜੀਤ ਗਰੇਵਾਲ |

Jass Grewal by Jass Grewal
May 19, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਭਾਜਪਾ ਆਗੂ ਹਰਜੀਤ ਗਰੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰਨਾਟਕਾ ਸਰਕਾਰ ਵੱਲੋਂ 10ਵੀਂ ਦੀ ਕਿਤਾਬ ਵਿਚੋਂ ਭਗਤ ਸਿੰਘ ਦਾ ਅਧਿਆਏ ਹਟਾਏ ਜਾਣ ਸਬੰਧੀ ਦਿੱਤੇ ਬਿਆਨ ਨੂੰ ‘ਝੂਠ’ ਦੱਸਿਆ ਹੈ।

ਹਰਜੀਤ ਗਰੇਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਿਹਾ ਹੈ ਕਿ ਕਰਨਾਟਕਾ ਸਰਕਾਰ ਨੇ ਸਕੂਲ ਦੀਆਂ ਕਿਤਾਬਾਂ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਸਬੰਧਤ ਪਾਠ ਹਟਾ ਕੇ ਆਰਐਸਐਸ ਦੇ ਸੰਸਥਾਪਕ ਹੇਡਗੇਵਾਰ ਦੇ ਭਾਸ਼ਣ ਨੂੰ ਸ਼ਾਮਲ ਕੀਤਾ ਹੈ। ਇਹ ਦੋਵੇਂ ਗੱਲਾਂ ਗਲਤ ਹਨ। ਉਹਨਾਂ ਕਿਹਾ ਕਿ ਕਰਨਾਟਕਾ ਸਰਕਾਰ ਨੇ ਇਸ ਸਬੰਧੀ ਸਪੱਸ਼ਟੀਕਰਨ ਦਿੱਤਾ ਹੈ ਅਤੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ।

ਉਹਨਾਂ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਅਪਣੇ ਬਿਆਨ ਲਈ ਮੁਆਫੀ ਮੰਗਣੀ ਚਾਹੀਦੀ ਹੈ ਕਿਉਂਕਿ ਇਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅਪਮਾਨ ਹੈ। ਉਹਨਾਂ ਕਿਹਾ ਕਿ ਦੋਵੇਂ ਆਗੂਆਂ ਨੇ ਭਾਜਪਾ ਦਾ ਵੀ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ ਹੈ, ਇਸ ਲਈ ਉਹ ਭਾਜਪਾ ਅਤੇ ਸਮੂਹ ਦੇਸ਼ਵਾਸੀਆਂ ਕੋਲੋਂ ਮੁਆਫੀ ਮੰਗਣ।  ਉਹਨਾਂ ਕਿਹਾ ਕਿ ਇਹਨਾਂ ਦੀ ਅਸਲੀਅਤ ਲੋਕਾਂ ਸਾਹਮਣੇ ਆਉਣੀ ਚਾਹੀਦੀ ਹੈ।

Previous Post

KMP ਐਕਸਪ੍ਰੈਸ ਵੇਅ ਕੰਢੇ ਸੌਂ ਰਹੇ ਮਜ਼ਦੂਰਾਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਦਰੜਿਆ |

Next Post

ਅੰਮਿ੍ਤਸਰ ‘ਚੋਂ ਪਾਕਿਸਤਾਨ ਲਈ ਜਾਸੂਸੀ ਕਰ ਰਹੇ 2 ਗਿ੍ਫ਼ਤਾਰ |

Next Post
ਅੰਮਿ੍ਤਸਰ ‘ਚੋਂ ਪਾਕਿਸਤਾਨ ਲਈ ਜਾਸੂਸੀ ਕਰ ਰਹੇ 2 ਗਿ੍ਫ਼ਤਾਰ |

ਅੰਮਿ੍ਤਸਰ 'ਚੋਂ ਪਾਕਿਸਤਾਨ ਲਈ ਜਾਸੂਸੀ ਕਰ ਰਹੇ 2 ਗਿ੍ਫ਼ਤਾਰ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers