RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home Uncategorized

ਅਸੀਂ ਸਾਰੇ ਵਾਅਦੇ ਪੂਰੇ ਕੀਤੇ, ਵਿਰੋਧੀਆਂ ਕੋਲ ਸਾਡੇ ਖਿਲਾਫ ਕੋਈ ਮੁੱਦਾ ਨਹੀਂ- ਮੁੱਖ ਮੰਤਰੀ

Jass Grewal by Jass Grewal
March 22, 2026
in Uncategorized
0 0
0

ਅੱਜ ਜਲਾਲਾਬਾਦ ਵਿਚ ਪੰਜਾਬ ਸਰਕਾਰ ਦੀ ਵਿਕਾਸ ਰੌੈਲੀ ਹੋ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀਆਂ ਤੇ ਕਾਂਗਰਸੀਆਂ ਉਤੇ ਜੰਮ ਕੇ ਤਵਾ ਲਾਇਆ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਤੇ ਕਾਂਗਰਸੀਆਂ ਕਰਕੇ ਪੰਜਾਬ ਵਿਚੋਂ ਗਿਰਝਾਂ ਖਤਮ ਹੋ ਗਈਆਂ। ਇਨ੍ਹਾਂ ਨੇ ਲੋਕਾਂ ਦੀਆਂ ਹੱਡੀਆਂ ਚੂਸ ਲਈਆਂ। ਗਿਰਝਾਂ ਵਾਲੇ ਕੰਮ ਤਾਂ ਇਨ੍ਹਾਂ ਨੇ ਆਪ ਕੀਤੇ।

ਰੈਲੀ ਦੌਰਾਨ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਹੁਣ ਸਮੇਂ ਸਿਰ ਬਿਜਲੀ ਮਿਲਦੀ ਹੈ ਤੇ ਉਹ ਵੀ ਦਿਨ ਵੇਲੇ। ਹੁਣ ਕਿਸਾਨਾਂ ਨੂੰ ਜਨਰੇਟਰ ਨੀਂ ਖਰੀਦਣੇ ਪੈ ਰਹੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਲਈ ਘਰੇ ਚਿੱਠੀਆਂ ਆਉਂਦੀਆਂ ਹਨ। ਮਾਨ ਨੇ ਕਿਹਾ ਕਿ ਅਜੇ ਤਾਂ ਚਾਰ ਸਾਲ ਹੋਏ ਨੇ, ਅੱਗੋਂ ਦੇਖੋ ਕੀ ਹੁੰਦਾ। ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਕੁਝ ਸਾਲਾਂ ਦੌਰਾਨ ਅਸੀਂ ਬਿਜਲੀ ਦੇ ਖੰਭੇ ਚੁੱਕ ਦੇਣੇ ਆ। ਅਸੀਂ ਫਾਈਬਰ ਤਾਰਾਂ ਪਾ ਕੇ ਅੰਰਡਗਰਾਊਂਡ ਕਰ ਦੇਣਾ ਸਭ ਕੁਝ।

ਮੁੱਖ ਮੰਤਰੀ ਨੇ ਕਿਹਾ  ਕਿ ਵਿਰੋਧੀਆਂ ਕੋਲ ਹੁਣ ਸਾਡੇ ਖਿਲਾਫ ਕੋਈ ਮੁੱਦਾ ਨਹੀਂ, ਕਿਉਂ ਕਿ ਅਸੀਂ ਸਾਰੇ ਵਾਅਦੇ ਪੁੂਰੇ ਕਰ ਦਿੱਤੇ ਹਨ।

Previous Post

ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੱਕ ਗਗਨਦੀਪ ਦਾ ਪੋਸਟਮਾਰਟਮ ਨਾ ਕਰਵਾਉਣ ’ਤੇ ਅੜਿਆ ਪਰਿਵਾਰ

Next Post

ਅਜਨਾਲਾ ਨੇੜਿਓਂ 25 ਕਰੋੜ ਦੀ ਹੈਰੋਇਨ ਸਣੇ ਦੋ ਨਸ਼ਾ ਤਸਕਰ ਕਾਬੂ

Next Post

ਅਜਨਾਲਾ ਨੇੜਿਓਂ 25 ਕਰੋੜ ਦੀ ਹੈਰੋਇਨ ਸਣੇ ਦੋ ਨਸ਼ਾ ਤਸਕਰ ਕਾਬੂ

Recent News

  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ
  • Delhi Budget 2026-27: ਮੁੱਖ ਮੰਤਰੀ ਰੇਖਾ ਗੁਪਤਾ ਨੇ ਪੇਸ਼ ਕੀਤਾ ਦਿੱਲੀ ਸਰਕਾਰ ਦਾ 1,03,700 ਕਰੋੜ ਰੁਪਏ ਦਾ ਬਜਟ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers