RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੰਮ੍ਰਿਤਪਾਲ ਦੇ ਘਰ ਪਹੁੰਚੀ ਪੁਲਿਸ, ਪਰਿਵਾਰ ਤੋਂ ਹੋ ਰਹੀ ਪੁੱਛਗਿੱਛ, ਖੰਗਾਲੇ ਜਾ ਰਹੇ ਖਾਤੇ!

ਅੰਮ੍ਰਿਤਪਾਲ ਦੇ ਘਰ ਪਹੁੰਚੀ ਪੁਲਿਸ, ਪਰਿਵਾਰ ਤੋਂ ਹੋ ਰਹੀ ਪੁੱਛਗਿੱਛ, ਖੰਗਾਲੇ ਜਾ ਰਹੇ ਖਾਤੇ!

Jass Grewal by Jass Grewal
March 22, 2023
in ਪੰਜਾਬ
Reading Time: 1 min read
0 0
0

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਿਲਾਂ ਵੱਧਦੀਆਂ ਵਿਖਾਈ ਦੇ ਰਹੀਆਂ ਹਨ। ਹੁਣ ਅੰਮ੍ਰਿਤਪਾਲ ਖਿਲਾਫ਼ ਜਾਂਚ ਕਰਦੀ-ਕਰਦੀ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚ ਚੁੱਕੀ ਹੈ। ਦੱਸਿਆ ਜਾਂਦਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਜੱਲੂਪੁਰ ਖੇੜਾ ਪਿੰਡ ਦੇ ਬਾਹਰ ਪੁਲਿਸ ਦਾ ਸਖ਼ਤ ਪਹਿਰਾ ਸੀ ਪਰ ਅੱਜ DSP ਹਰਕ੍ਰਿਸ਼ਨ ਸਿੰਘ ਅਤੇ ਮਹਿਲਾਂ ਉੱਚ ਅਧਿਕਾਰੀ ਦੇ ਨਾਲ ਕਈ ਪੁਲਿਸ ਕਰਮੀ ਅੰਮ੍ਰਿਤਪਾਲ ਦੇ ਘਰ ਪਹੁੰਚੇ ਹਨ। ਇਸ ਦੌਰਾਨ ਅੰਮ੍ਰਿਤਪਾਲ ਦੇ ਮਾਤਾ ਅਤੇ ਪਰਿਵਾਰ ਤੋਂ ਪੁੱਛਗਿੱਛ ਜਾਰੀ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਪੁਲਿਸ ਵੱਲੋਂ ਅੰਮ੍ਰਿਤਾਪਲ ਦੀ ਐੱਨਆਰਆਈ ਪਤਨੀ ਦੇ ਖਾਤੇ ਵੀ ਖੰਗਾਲੇ ਜਾ ਰਹੇ ਹਨ ਤੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਤੇ ਉਸ ਦੇ ਤਾਂ ਖ਼ਾਲਿਸਤਾਨੀਆਂ ਨਾਲ ਸਬੰਧ ਨਹੀਂ ਹਨ।

ਦੱਸ ਦੇਈਏ ਕਿ ਭਗੌੜੇ ਅੰਮ੍ਰਿਤਪਾਲ ਸਿੰਘ ‘ਤੇ ਪੰਜਾਬ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ। ਉਸ ‘ਤੇ ਐਨ.ਐਸ.ਏ. ਧਾਰਾ ਲਗਾਉਣ ਤੋਂ ਬਾਅਦ ਹੁਣ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ਼ ਲੁੱਕਆਊਟ ਸਰਕੁਲਰ ਅਤੇ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕਰ ਦਿੱਤਾ ਹੈ।  ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਹੁਣ ਜਿਸ ਗੱਡੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਬਾਈਕ ‘ਤੇ ਸਵਾਰ ਹੋ ਕੇ ਭੱਜਿਆ ਸੀ, ਉਹ ਵੀ ਪੁਲਿਸ ਨੇ ਬਰਾਮਦ ਕਰ ਲਿਆ ਗਿਆ ਹੈ।

Previous Post

ਹਲਵਾਰਾ ਹਵਾਈਅੱਡੇ ਦੇ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦਾ ਮਤਾ ਪੇਸ਼, ਨਾਲੇ ਬੱਚਿਆ ਲਈ ਹੋਇਆ ਅਹਿਮ ਐਲਾਨ

Next Post

ਕੈਂਸਰ ਦੀ ਮਰੀਜ਼ ਨਵਜੋਤ ਕੌਰ ਸਿੱਧੂ, ਸਰਜਰੀ ਤੋਂ ਪਹਿਲਾਂ ਨਵਜੋਤ ਸਿੱਧੂ ਲਈ ਕੀਤਾ ਭਾਵੁਕ ਟਵੀਟ

Next Post
ਕੈਂਸਰ ਦੀ ਮਰੀਜ਼ ਨਵਜੋਤ ਕੌਰ ਸਿੱਧੂ, ਸਰਜਰੀ ਤੋਂ ਪਹਿਲਾਂ ਨਵਜੋਤ ਸਿੱਧੂ ਲਈ ਕੀਤਾ ਭਾਵੁਕ ਟਵੀਟ

ਕੈਂਸਰ ਦੀ ਮਰੀਜ਼ ਨਵਜੋਤ ਕੌਰ ਸਿੱਧੂ, ਸਰਜਰੀ ਤੋਂ ਪਹਿਲਾਂ ਨਵਜੋਤ ਸਿੱਧੂ ਲਈ ਕੀਤਾ ਭਾਵੁਕ ਟਵੀਟ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers