RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੰਮ੍ਰਿਤਪਾਲ ਮਾਮਲੇ ‘ਚ ਹਾਈਕੋਰਟ ‘ਚ ਸੁਣਵਾਈ, ਪੰਜਾਬ ਸਰਕਾਰ ਨੇ ਦਾਖਲ ਕੀਤਾ ਹਲਫ਼ਨਾਮਾ

ਅੰਮ੍ਰਿਤਪਾਲ ਮਾਮਲੇ ‘ਚ ਹਾਈਕੋਰਟ ‘ਚ ਸੁਣਵਾਈ, ਪੰਜਾਬ ਸਰਕਾਰ ਨੇ ਦਾਖਲ ਕੀਤਾ ਹਲਫ਼ਨਾਮਾ

Jass Grewal by Jass Grewal
March 29, 2023
in ਪੰਜਾਬ
Reading Time: 1 min read
0 0
0

ਭਗੌੜਾ ਐਲਾਨ ਕੀਤੇ ਗਏ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਅੱਜ ਇਕ ਵਾਰ ਫਿਰ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਵਲੋਂ ਦਿੱਤੇ ਗਏ ਆਦੇਸ਼ ਮੁਤਾਬਕ ਪੰਜਾਬ ਸਰਕਾਰ ਨੇ ਅੱਜ ਹਲਫ਼ਨਾਮਾ ਦਾਖਲ ਕਰ ਦਿੱਤਾ ਹੈ। ਜਦਕਿ ਅੰਮ੍ਰਿਤਪਾਲ ਦਾ ਵਕੀਲ ਆਪਣਾ ਜਵਾਬ ਦਾਖਲ ਨਹੀਂ ਕਰ ਸਕਿਆ ਹੈ ਅਤੇ ਜਵਾਬ ਦਾਖਲ ਕਰਨ ਲਈ ਹੋਰ ਸਮਾਂ ਮੰਗਿਆਹੈ। ਜਿਸ ਤੋਂ ਬਾਅਦ ਅਦਾਲਤ ਵਲੋਂ ਇਸ ਮਾਮਲੇ ਦੀ ਸੁਣਵਾਈ 11 ਅਪ੍ਰੈਲ ਨੂੰ ਬਾਕੀ ਮਾਮਲਿਆਂ ਦੇ ਨਾਲ ਕਰਨ ਦਾ ਹੁਕਮ ਦਿੱਤਾ ਹੈ।

ਦੱਸਣਯੋਗ ਹੈ ਕਿ ਮੰਗਲਵਾਰ ਨੂੰ ਹਾਈਕੋਰਟ ਵਿਚ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈਕੋਰਟ ਵਿਚ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਜਲਦੀ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਸੀ। ਐਡਵੋਕੇਟ ਜਨਰਲ (ਏ.ਜੀ) ਨੇ ਅਦਾਲਤ ਵਿਚ ਕਿਹਾ ਸੀ ਕਿ ਸੂਬਾ ਸਰਕਾਰ ਭਗੌੜੇ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਦੇ ਨੇੜੇ ਹੈ। ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਐਡਵੋਕੇਟ ਜਨਰਲ ਨੇ ਮੁੜ ਸਪੱਸ਼ਟ ਕੀਤਾ ਸੀ ਕਿ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ ਅਤੇ ਸੂਬਾ ਸਰਕਾਰ ਅੰਮ੍ਰਿਤਪਾਲ ਨੂੰ ਫੜਨ ਦੀ ਕੋਸ਼ਿਸ਼ ਵਿਚ ਲੱਗੀ ਹੋਈ ਹੈ।

Previous Post

ਹਿਮਾਚਲ ਦੇ CM ਸੁਖਵਿੰਦਰ ਸੁੱਖੂ ਦੀ ਪੰਜਾਬ ਦੇ CM ਭਗਵੰਤ ਮਾਨ ਨਾਲ ਮੁਲਾਕਾਤ, ਅਹਿਮ ਮੁੱਦਿਆਂ ਨੂੰ ਲੈਕੇ ਹੋਈ ਚਰਚਾ

Next Post

ਗੁਰੂ ਘਰ ਨਾਲ ਮੱਥਾ ਨਾ ਲਾਓ.. ਜਥੇਦਾਰ ਦਾ ਅਲਟੀਮੇਟਮ ਵਾਲਾ ਟਵੀਟ ਬੈਨ ਹੋਣ ਤੋਂ ਬਾਅਦ ਭੜਕਿਆ ਅਕਾਲੀ ਦਲ

Next Post
ਪ੍ਰਾਈਵੇਟ ਬੱਸ ਰੋਕਣ ’ਤੇ ਭੜਕੇ ਸੁਖਬੀਰ ਬਾਦਲ, ਮੀਡੀਆ ਨੂੰ ਵੀ ਦਿੱਤੀ ਚੇਤਾਵਨੀ

ਗੁਰੂ ਘਰ ਨਾਲ ਮੱਥਾ ਨਾ ਲਾਓ.. ਜਥੇਦਾਰ ਦਾ ਅਲਟੀਮੇਟਮ ਵਾਲਾ ਟਵੀਟ ਬੈਨ ਹੋਣ ਤੋਂ ਬਾਅਦ ਭੜਕਿਆ ਅਕਾਲੀ ਦਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers