RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਆਵਾਜ਼ ਚੁੱਕਣੀ ਨੌਜਵਾਨ ਨੂੰ ਪਈ ਮਹਿੰਗੀ, ਸਿੰਘਾਂ ਨੇ ਕੀਤੀ ਕੁੱਟਮਾਰ

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਆਵਾਜ਼ ਚੁੱਕਣੀ ਨੌਜਵਾਨ ਨੂੰ ਪਈ ਮਹਿੰਗੀ, ਸਿੰਘਾਂ ਨੇ ਕੀਤੀ ਕੁੱਟਮਾਰ

Jass Grewal by Jass Grewal
February 17, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਲਗਾਤਾਰ ਚਰਚਾ ਦਾ ਵਿਸ਼ਾ ਬਣੇ ਰਹਿੰਦੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਇਕ ਵਿਅਕਤੀ ਨੂੰ ਬੋਲਣਾ ਇੰਨਾ ਜ਼ਿਆਦਾ ਮਹਿੰਗਾ ਪੈ ਗਿਆ ਕਿ ਕੁਝ ਲੋਕਾਂ ਵਲੋਂ ਉਸਦੀ ਬੁਰੀ ਤਰ੍ਹਾਂ ਦੇ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਹ ਹਸਪਤਾਲ ਵਿਚ ਦਾਖਲ ਹੋ ਗਿਆ।  ਦਸ ਦਈਏ ਕਿ ਚਮਕੌਰ ਸਾਹਿਬ ਦੇ ਰਹਿਣ ਵਾਲੇ ਵਰਿੰਦਰ ਸਿੰਘ ਵਲੋਂ ਅੰਮ੍ਰਿਤਪਾਲ ਸਿੰਘ ਖਿਲਾਫ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਪਾਈ ਗਈ ਸੀ। ਜਿਸ ਤੋਂ ਬਾਅਦ  ਜਦੋਂ ਉਹ ਨੌਜਵਾਨ ਅੰਮ੍ਰਿਤਸਰ ਪਹੁੰਚਿਆ ਤਾਂ ਕੁਝ ਵਿਅਕਤੀਆਂ ਵਲੋਂ ਉਸਦੀ ਕੁੱਟਮਾਰ ਕੀਤੀ ਗਈ ਹੈ। ਨੌਜਵਾਨ ਦਾ ਇਲਜ਼ਾਮ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਵਿੱਚ ਉਸ ਨਾਲ ਕੁੱਟਮਾਰ ਹੋਈ ਹੈ। ਇਸ ਬਾਰੇ ਪੀੜਤ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ। ਜਿਸ ਤੋਂ ਬਾਅਦ ਹਰਕਤ ਵਿਚ ਆਉਂਦਿਆਂ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ 6 ਸਾਥੀਆਂ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਚਮਕੌਰ ਸਾਹਿਬ ਦਾ ਰਹਿਣ ਵਾਲਾ ਵਰਿੰਦਰ ਸਿੰਘ ਨਾਮਕ ਨੌਜਵਾਨ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਇਆ ਸੀ। ਉਸ ਤੋਂ ਬਾਅਦ ਵਰਿੰਦਰ ਸਿੰਘ ਅਜਨਾਲਾ ਵਿਖੇ ਦਮਦਮੀ ਟਕਸਾਲ ਸੰਤਾਂ ਦੀ ਬਰਸੀ ਮੌਕੇ ਉੱਥੇ ਨਤਮਸਤਕ ਹੋਣ ਪਹੁੰਚਿਆ। ਬਰਿੰਦਰ ਸਿੰਘ ਮੁਤਾਬਕ ਕੁਝ ਸਿੰਘਾਂ ਵੱਲੋਂ ਉਸ ਨਾਲ ਗੱਲਬਾਤ ਕਰਕੇ ਉਸ ਨੂੰ ਆਪਣੀਆਂ ਗੱਲਾਂ ਵਿੱਚ ਲਾ ਕੇ ਅਜਨਾਲਾ ਤੋਂ ਅਗਵਾ ਕਰ ਲਿਆ। ਉਹ ਉਸ ਨੂੰ ਜੰਡਿਆਲਾ ਗੁਰੂ ਲੈ ਗਏ ਜਿੱਥੇ ਜਾ ਕੇ ਉਨ੍ਹਾਂ ਸਿੰਘਾਂ ਵੱਲੋਂ ਤੇ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ।

ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਕਸੂਰ ਸਿਰਫ ਇੰਨਾ ਸੀ ਕਿ ਉਸ ਨੇ ਚਮਕੌਰ ਸਾਹਿਬ ਤੋਂ ਇੱਕ ਵੀਡੀਓ ਜਾਰੀ ਕੀਤੀ ਜਿਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦੇਣ ਦੀ ਗੱਲ ਕੀਤੀ ਜਾ ਰਹੀ ਸੀ। ਇਸ ਦੀ ਸਜ਼ਾ ਉਸ ਨੂੰ ਇਹ ਮਿਲੀ ਕਿ ਉਸ ਦੀ ਕੁੱਟਮਾਰ ਭਾਈ ਅਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਵੱਲੋਂ ਕੀਤੀ ਗਈ। ਹੁਣ ਪੀੜਤ ਵਰਿੰਦਰ ਸਿੰਘ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

Tags: AllegationAmritpal SinghAmritsar Newspunjabi news
Previous Post

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ, SC ਨੇ ਹੱਕ ‘ਚ ਸੁਣਾਇਆ ਫੈਸਲਾ

Next Post

ਕੌਣ ਹੈ ਨੀਲ ਮੋਹਨ, ਜਿਸਨੂੰ ਯੂਟਿਊਬ ਦਾ ਨਵਾਂ CEO ਬਣਾਇਆ ਗਿਆ, ਜਾਣੋ ਉਸ ਬਾਰੇ ਵੱਡੀਆਂ ਗੱਲਾਂ

Next Post
ਕੌਣ ਹੈ ਨੀਲ ਮੋਹਨ, ਜਿਸਨੂੰ ਯੂਟਿਊਬ ਦਾ ਨਵਾਂ CEO ਬਣਾਇਆ ਗਿਆ, ਜਾਣੋ ਉਸ ਬਾਰੇ ਵੱਡੀਆਂ ਗੱਲਾਂ

ਕੌਣ ਹੈ ਨੀਲ ਮੋਹਨ, ਜਿਸਨੂੰ ਯੂਟਿਊਬ ਦਾ ਨਵਾਂ CEO ਬਣਾਇਆ ਗਿਆ, ਜਾਣੋ ਉਸ ਬਾਰੇ ਵੱਡੀਆਂ ਗੱਲਾਂ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers