RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੰਮ੍ਰਿਤਪਾਲ ਸਿੰਘ ‘ਤੇ ਪੁਲਿਸ ਦਾ ਐਕਸ਼ਨ, ਇਕ ਹੋਰ ਐਫਆਈਆਰ ਦਰਜ

ਅੰਮ੍ਰਿਤਪਾਲ ਸਿੰਘ ‘ਤੇ ਪੁਲਿਸ ਦਾ ਐਕਸ਼ਨ, ਇਕ ਹੋਰ ਐਫਆਈਆਰ ਦਰਜ

Jass Grewal by Jass Grewal
March 24, 2023
in ਪੰਜਾਬ
0 0
0

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਲਗਾਤਾਰ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਪੁਲਿਸ ਉਸ ‘ਤੇ ਕਾਰਵਾਈ ਕਰਨ ਲਈ ਹਰ ਪਹਿਲੂ ਅਪਣਾ ਰਹੀ ਹੈ। ਇਸ ਦੌਰਾਨ ਪੁਲਿਸ ਵਲੋਂ ਹੁਣ ਅੰਮ੍ਰਿਤਪਾਲ ਖਿਲਾਫ਼ ਇਕ ਹੋਰ ਸਖ਼ਤ ਐਕਸ਼ਨ ਲਿਆ ਗਿਆ ਹੈ। ਜਲੰਧਰ ਵਿੱਚ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਇੱਕ ਹੋਰ ਐਫਆਈਆਰ ਦਰਜ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਨੇ ਜਲੰਧਰ ਦੇ ਪਿੰਡ ਸ਼ੇਖੁਪੂਰਾ ਦੇ ਗੁਰਦੁਆਰੇ ਵਿੱਚ ਦਾਖਲ ਹੋ ਕੇ ਪਿਸਤੌਲ ਦੀ ਨੋਕ ਉਤੇ ਗੁਰਦੁਆਰੇ ਦੇ ਗ੍ਰੰਥੀ ਸਿੰਘ ਪਤਨੀ ਅਤੇ ਬੇਟੇ ਨੂੰ ਬੰਧੀ ਬਣਾਇਆ ਸੀ। ਇਥੇ ਗੁਰਦੁਆਰਾ ਸਾਹਿਬ ਵਿੱਚ ਅੰਮ੍ਰਿਤਪਾਲ ਤੇ ਸਾਥੀਆਂ ਨੇ ਆਪਣੇ ਕਪੜੇ ਵੀ ਬਦਲੇ ਸਨ।

ਅੰਮ੍ਰਿਤਪਾਲ ਸਿੰਘ ਤੇ ਸਾਥੀ ਗ੍ਰੰਥੀ ਸਿੰਘ ਦੇ ਪੁੱਤਰ ਦੀ ਪਲੇਟਿਨਾ ਬਾਈਕ ਤੇ ਹੋਰ ਸਮਾਨ ਵੀ ਖੋਹਿਆ ਤੇ ਸਤਲੁਜ ਦਰਿਆ ਪਾਰ ਕਰਨ ਲਈ ਧਮਕਾਇਆ। ਅੰਮ੍ਰਿਤਪਾਲ ਸਿੰਘ ਤੇ ਸਾਥੀ ਨੂੰ ਗ੍ਰੰਥੀ ਦੇ ਮੁੰਡੇ ਨੇ ਸਤਲੁਜ ਦਰਿਆ ਪਾਰ ਕਰਵਾਇਆ। ਪੁਲਿਸ ਨੇ ਜਲੰਧਰ ਦੇ ਬਿਲਗਾ ਥਾਣੇ ਵਿੱਚ ਅੰਮ੍ਰਿਤਪਾਲ ਤੇ ਸਾਥੀ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਐਫਆਈਆਰ ਨੰਬਰ 37,  ਧਾਰਾ 382,386, 342, 506 ਆਰਮਜ ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਹੈ।

Previous Post

ਅੰਮ੍ਰਿਤਪਾਲ ਨੂੰ ਲਿਫ਼ਟ ਦੇਣ ਵਾਲਾ ਜੁਗਾੜੂ ਰੇਹੜੀ ਦਾ ਡਰਾਈਵਰ ਆਇਆ ਕੈਮਰੇ ਸਾਹਮਣੇ

Next Post

ਰਾਹੁਲ ਗਾਂਧੀ ਨੂੰ ਇਕ ਹੋਰ ਵੱਡਾ ਝਟਕਾ, ਨਹੀਂ ਰਹੇ ਲੋਕ ਸਭਾ ਮੈਂਬਰ

Next Post
ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੂੰ ਹੋਈ 2 ਸਾਲ ਦੀ ਸਜ਼ਾ, PM ਮੋਦੀ ਖਿਲਾਫ਼ ਕੀਤੀ ਟਿਪਣੀ ਪਈ ਮਹਿੰਗੀ

ਰਾਹੁਲ ਗਾਂਧੀ ਨੂੰ ਇਕ ਹੋਰ ਵੱਡਾ ਝਟਕਾ, ਨਹੀਂ ਰਹੇ ਲੋਕ ਸਭਾ ਮੈਂਬਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers