RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਅੰਮ੍ਰਿਤਪਾਲ ਸਿੰਘ ‘ਤੇ ਹੋਈ ਵੱਡੀ ਕਾਰਵਾਈ, ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

ਅੰਮ੍ਰਿਤਪਾਲ ਸਿੰਘ ‘ਤੇ ਹੋਈ ਵੱਡੀ ਕਾਰਵਾਈ, ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

Jass Grewal by Jass Grewal
February 25, 2023
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਇਸ ਵੇਲੇ ਦੀ ਵੱਡੀ ਖ਼ਬਰ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਦੇ ਵਿਚ ਬੈਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ 28 ਦਸੰਬਰ ਨੂੰ ਬੈਨ ਕੀਤਾ ਸੀ, ਪਰ ਬਾਅਦ ਵਿਚ ਚਾਲੂ ਕਰ ਦਿੱਤਾ ਸੀ, ਪਰ ਹੁਣ ਇਕ ਵਾਰ ਫਿਰ ਅੰਮ੍ਰਿਤਪਾਲ ਸਿੰਘ ‘ਤੇ ਡਿਜੀਟਲ ਕਾਰਵਾਈ ਕਰਦਿਆਂ ਉਸਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਦੇ ਵਿਚ ਬੈਨ ਕਰ ਦਿੱਤਾ ਹੈ। ਇਥੇ ਦਸਣਯੋਗ ਹੈ ਕਿ ਸਾਲ 2022 ਵਿਚ ਪਹਿਲਾਂ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਸੀ।

ਅਜੇ ਤੱਕ ਇਸਦੇ 2 ਕਾਰਨ ਉਭਰ ਕੇ ਸਾਹਮਣੇ ਆ ਰਹੇ ਹਨ, ਕੀ ਇਹ ਅੰਮ੍ਰਿਤਪਾਲ ਸਿੰਘ ਵਿਰੁੱਧ ਸਿ਼ਕਾਇਤਾਂ ਹੋਣ ਕਾਰਨ ਬੰਦ ਕਰਵਾਇਆ ਗਿਆ ਹੈ ਜਾਂ ਫਿਰ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਹੈ ਜਿਸ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ। ਕਿਉਂਕਿ ਅਜਨਾਲਾ ਘਟਨਾ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨੇ ਵੀ ਕਿਹਾ ਸੀ ਕਿ ਪੰਜਾਬ ਵਿੱਚ ਮਾਹੌਲ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਕਿਸੇ ਨੂੰ ਵੀ ਅਸ਼ਾਂਤੀ ਨਹੀਂ ਫੈਲਾਉਣ ਦਿੱਤੀ ਜਾਵੇਗੀ। ਨਾਲ ਹੀ ਬੀਤੇ ਦਿਨ DGP ਪੰਜਾਬ ਨੇ ਪ੍ਰੈਸ ਕਾਨਫਰੰਸ ਕਰ ਅਜਨਾਲਾ ਘਟਨਾ ਨੂੰ ਇਕ ਮੰਦਭਾਗੀ ਘਟਨਾਂ ਕਰਾਰ ਦਿੱਤਾ ਸੀ ‘ਤੇ ਅਜਨਾਲਾ ਘਟਨਾ ਦੌਰਾਨ ਪੁਲਿਸ ਮੁਲਾਜ਼ਮਾ ‘ਤੇ ਹਮਲਾ ਕਰਨ ਵਾਲਿਆ ਉਤੇ ਕਾਰਵਾਈ ਕਰਨ ਦੀ ਵੀ ਗੱਲ ਕਹੀ ਸੀ। ਜਦੋਂ ਇਸ ਗੱਲ ਬਾਰੇ ਅਮ੍ਰਿਤਪਾਲ ਨੂੰ ਦੱਸਿਆ ਗਿਆ ਤਾਂ ਉਸ ਨੇ ਕਿਹਾ ਕਿ ਇਹ ਮਾਮਲਾ ਇਥੇ ਹੀ ਖ਼ਤਮ ਕਰ ਦੇਣਾ ਚਾਹੀਦਾ ਹੈ ਨਹੀਂ ਤਾਂ ਫਿਰ ਤੋਂ ਪ੍ਰਦਰਸ਼ਨ ਹੋਣਗੇ।

Tags: Amritpal SinghindiaWaris Punjab De
Previous Post

ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਅੰਮ੍ਰਿਤਪਾਲ ਸਿੰਘ ਨੂੰ ਚੁਣੌਤੀ, ਗਰਮਾਈ ਸਿਆਸਤ

Next Post

ਗੁਰੂ ਸਾਹਿਬ ਨੂੰ ਢਾਲ ਬਣਾਉਣ ਵਾਲੇ ਪੰਜਾਬ ਦੇ “ਵਾਰਿਸ” ਨਹੀਂ, ਅਜਨਾਲਾ ਘਟਨਾਕ੍ਰਮ ‘ਤੇ ਬੋਲੇ CM ਮਾਨ

Next Post
ਗੁਰੂ ਸਾਹਿਬ ਨੂੰ ਢਾਲ ਬਣਾਉਣ ਵਾਲੇ ਪੰਜਾਬ ਦੇ “ਵਾਰਿਸ” ਨਹੀਂ, ਅਜਨਾਲਾ ਘਟਨਾਕ੍ਰਮ ‘ਤੇ ਬੋਲੇ CM ਮਾਨ

ਗੁਰੂ ਸਾਹਿਬ ਨੂੰ ਢਾਲ ਬਣਾਉਣ ਵਾਲੇ ਪੰਜਾਬ ਦੇ “ਵਾਰਿਸ” ਨਹੀਂ, ਅਜਨਾਲਾ ਘਟਨਾਕ੍ਰਮ ‘ਤੇ ਬੋਲੇ CM ਮਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers