RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਵਿਦੇਸ਼ ਜਾਣ ਤੋਂ ਰੋਕਣ ‘ਤੇ ਜਥੇਦਾਰ ਦਾ ਬਿਆਨ, ਸਰਕਾਰ ਨੂੰ ਕੀਤੇ ਤਿੱਖੇ ਸਵਾਲ

ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਵਿਦੇਸ਼ ਜਾਣ ਤੋਂ ਰੋਕਣ 'ਤੇ ਜਥੇਦਾਰ ਦਾ ਬਿਆਨ, ਸਰਕਾਰ ਨੂੰ ਕੀਤੇ ਤਿੱਖੇ ਸਵਾਲ

Jass Grewal by Jass Grewal
April 21, 2023
in ਪੰਜਾਬ
Reading Time: 1 min read
0 0
0

ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਬੀਤੇ ਦਿਨ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਲੰਡਨ ਜਾਣ ਤੋਂ ਰੋਕ ਦਿੱਤਾ ਗਿਆ ਸੀ। ਜਿਸ ਨੂੰ ਲੈ ਕੇ ਉਹਨਾਂ ਦੇ ਸਮਰਥਕਾਂ ਵਲੋਂ ਵਿਰੋਧ ਕੀਤਾ ਗਿਆ ਸੀ ਅਤੇ ਅੱਜ ਇਸ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਦੇ ਘਰ ਜਾ ਕੇ ਉਸਦੀ ਪਤਨੀ ਕੋਲੋਂ ਪੁੱਛਗਿੱਛ ਕਰ ਚੁੱਕੀ ਹੈ। ਜੇਕਰ ਕਿਰਨਦੀਪ ਕੌਰ ਆਪਣੇ ਘਰ ਜਾਣਾ ਚਾਹੁੰਦੀ ਹੈ ਤਾਂ ਉਸ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ। ਉਸ ਨੂੰ ਰੋਕਣਾ ਠੀਕ ਨਹੀਂ ਹੈ। ਜਥੇਦਾਰ ਨੇ ਕਿਹਾ ਹੈ ਕਿ ਪਤਾ ਨਹੀਂ ਕਿਉਂ ਸਰਕਾਰ ਇਸ ਤਰਾਂ ਦਾ ਮਾਹੌਲ ਸਿਰਜ ਰਹੀ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਕਿਰਨਦੀਪ ਕੌਰ ਦਾ ਕੋਈ ਕਸੂਰ ਨਹੀਂ ਹੈ ਤਾਂ ਉਸ ਨੂੰ ਕਿਉਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਪੁੱਛਗਿਛ ਦੇ ਨਾਂ ‘ਤੇ ਕੁੜੀ ਨਾਲ ਸਰਕਾਰ ਦਾ ਇਹ ਰਵੱਈਆ ਠੀਕ ਨਹੀਂ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਜਦੋਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਇੰਗਲੈਂਡ ਲਈ ਉਡਾਣ ਭਰਨ ਜਾ ਰਹੀ ਸੀ ਤਾਂ ਉਸ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪੁੱਛਗਿੱਛ ਲਈ ਰੋਕ ਲਿਆ ਗਿਆ ਸੀ। ਇਸ ਤੋਂ ਬਾਅਦ ਫਲਾਇਟ ਇੰਗਲੈਂਡ ਲਈ ਉਡਾਣ ਭਰ ਗਈ ਸੀ ਪਰ ਕਿਰਨਦੀਪ ਕੌਰ ਨੂੰ ਜਾਣ ਦੀ ਇਜਾਜ਼ਤ ਨਹੀਂ ਮਿਲੀ ਜਿਸ ਕਾਰਨ ਉਹ ਘਰ ਪਰਤ ਆਈ ਸੀ।

 

Previous Post

ਵੱਡੀ ਖ਼ਬਰ: ਰਿਸ਼ਵਤਖੋਰੀ ਮਾਮਲੇ ‘ਚ ‘ਆਪ’ ਵਿਧਾਇਕ ਦਾ ਪਿਤਾ ਗ੍ਰਿਫਤਾਰ

Next Post

NRIs ਲਈ ਮਾਨ ਸਰਕਾਰ ਦਾ ਉਪਰਾਲਾ, ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ

Next Post
NRIs ਲਈ ਮਾਨ ਸਰਕਾਰ ਦਾ ਉਪਰਾਲਾ, ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ

NRIs ਲਈ ਮਾਨ ਸਰਕਾਰ ਦਾ ਉਪਰਾਲਾ, ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers