RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੰਮ੍ਰਿਤਪਾਲ ਸਿੰਘ ਦੀ ਪਰਛਾਈ ਬਣਕੇ ਰਹਿੰਦਾ ਸਾਥੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਅੰਮ੍ਰਿਤਪਾਲ ਸਿੰਘ ਦੀ ਪਰਛਾਈ ਬਣਕੇ ਰਹਿੰਦਾ ਸਾਥੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Jass Grewal by Jass Grewal
March 27, 2023
in ਪੰਜਾਬ
Reading Time: 1 min read
0 0
0

ਭਗੌੜਾ ਐਲਾਨ ਕੀਤੇ ਗਏ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਉਸਦੇ ਸਾਥੀਆਂ ਦੀ ਗ੍ਰਿਫ਼ਤਾਰੀ ਕਰ ਰਹੀ ਹੈ। ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਵਰਿੰਦਰ ਸਿੰਘ ਜੌਹਲ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਰ ਵਰਿੰਦਰ ਜੌਹਲ ’ਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ ਅਤੇ ਉਸ ‘ਤੇ ਐੱਨ. ਐੱਸ. ਏ. (ਨੈਸ਼ਨਲ ਸਕਿਓਰਿਟੀ ਐਕਟ) ਵੀ ਲਗਾਇਆ ਗਿਆ ਹੈ। ਦਸ ਦਈਏ ਕਿ ਜੌਹਲ ਸਮੇਤ ਹੁਣ ਤੱਕ 8 ਮੁਲਜ਼ਮਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਜਾ ਚੁੱਕਾ ਹੈ ਅਤੇ ਐੱਨ. ਐੱਸ. ਏ. ਧਾਰਾ ਲਗਾਈ ਗਈ ਹੈ।

ਦਸ ਦਈਏ ਕਿ ਵਰਿੰਦਰ ਜੌਹਲ, ਥਲ ਸੈਨਾ ’ਚੋਂ ਸੇਵਾ ਮੁਕਤ ਹੈ ਅਤੇ ਅੰਮ੍ਰਿਤਪਾਲ ਦਾ ਅੰਗ ਰੱਖਿਅਕ ਸੀ। ਉਸ ਕੋਲ ਜੰਮੂ-ਕਸ਼ਮੀਰ ਤੋਂ ਜਾਰੀ ਹਥਿਆਰਾਂ ਦਾ ਲਾਇਸੈਂਸ ਸੀ, ਜੋ 23 ਫਰਵਰੀ ਨੂੰ ਅਜਨਾਲਾ ਝੜਪ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਸੀ। ਉਹ ਉਨ੍ਹਾਂ 10 ਬੰਦੂਕਧਾਰੀਆਂ ਵਿੱਚ ਸ਼ਾਮਲ ਸੀ, ਜੋ ਹਰ ਸਮੇਂ ਅੰਮ੍ਰਿਤਪਾਲ ਦੇ ਨਾਲ ਰਹਿੰਦੇ ਸਨ। ਇਸਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਵਰਿੰਦਰ ਜੌਹਲ ਨੌਜਵਾਨਾਂ ਨੂੰ ਏ.ਕੇ.ਐਫ਼. ਦੀ ਟ੍ਰੇਨਿੰਗ ਵੀ ਦੇ ਰਿਹਾ ਸੀ।

Previous Post

ਜਲੰਧਰ ਦੌਰੇ ‘ਤੇ ਮੁੱਖ ਮੰਤਰੀ ਮਾਨ, ਜ਼ਿਮਨੀ ਚੋਣਾਂ ਨੂੰ ਲੈਕੇ ਅਹਿਮ ਮੀਟਿੰਗ

Next Post

ਪੰਜਾਬ ਹੁਣ ਤਰੱਕੀ ਦੀ ਰਾਹ ‘ਤੇ ਚੱਲ ਪਿਆ ਹੈ… ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ

Next Post
ਪੰਜਾਬ ਹੁਣ ਤਰੱਕੀ ਦੀ ਰਾਹ ‘ਤੇ ਚੱਲ ਪਿਆ ਹੈ… ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ

ਪੰਜਾਬ ਹੁਣ ਤਰੱਕੀ ਦੀ ਰਾਹ 'ਤੇ ਚੱਲ ਪਿਆ ਹੈ… ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers