RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਭੇਜਿਆ ਆਸਾਮ ਜੇਲ੍ਹ

ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਭੇਜਿਆ ਆਸਾਮ ਜੇਲ੍ਹ

Jass Grewal by Jass Grewal
March 20, 2023
in ਦੇਸ਼, ਪੰਜਾਬ
0 0
0
ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਭੇਜਿਆ ਆਸਾਮ ਜੇਲ੍ਹ

ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀਆਂ, ਸਮਰਥਕਾਂ ਅਤੇ ਕਰੀਬੀਆਂ ‘ਤੇ ਕਾਰਵਾਈ ਕਰਨ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ ਦੇ ਡਰਾਈਵਰ ਅਤੇ ਚਾਚਾ ਹਰਜੀਤ ਸਿੰਘ ਨੇ ਪੁਲਿਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਜਿਸ ਤੋਂ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਵੀ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਹਰਜੀਤ ਸਿੰਘ ਤੇ ਅੰਮ੍ਰਿਤਪਾਲ ਸਿੰਘ ਦੇ ਡਰਾਈਵਰ ਨੇ ਜਲੰਧਰ ‘ਚ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਮਗਰੋਂ ਹਰਜੀਤ ਸਿੰਘ ਨੂੰ ਡਿੱਬਰੂਗੜ੍ਹ ਲਿਜਾਇਆ ਜਾ ਰਿਹਾ ਹੈ।

ਜਲੰਧਰ ਦੇ ਸੀਨੀਅਰ ਪੁਲਿਸ ਕਪਤਾਨ (ਦਿਹਾਤੀ) ਸਵਰਨਦੀਪ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਰਾਤ ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਦੇ ਗੁਰਦੁਆਰੇ ਨੇੜੇ ਆਤਮ ਸਮਰਪਣ ਕਰ ਦਿੱਤਾ। ਐਸਐਸਪੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਪੁਲਿਸ ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ 112 ਸਮਰਥਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਦੇ 4 ਸਮਰਥਕਾਂ ਨੂੰ ਅਸਾਮ ਦੇ ਡਿਬਰੂਗੜ੍ਹ ਭੇਜਿਆ ਗਿਆ ਹੈ ਜਿਨ੍ਹਾਂ ’ਚ ਅੰਮ੍ਰਿਤਪਾਲ ਦਾ ਕਥਿਤ ਸਲਾਹਕਾਰ ਤੇ ਫੰਡ ਮੁਹੱਈਆ ਕਰਾਉਣ ਵਾਲਾ ਦਲਜੀਤ ਸਿੰਘ ਕਲਸੀ, ਭਗਵੰਤ ਸਿੰਘ, ਗੁਰਮੀਤ ਸਿੰਘ ਤੇ ਪ੍ਰਧਾਨ ਮੰਤਰੀ ਬਾਜੇਕਾ ਸ਼ਾਮਲ ਹਨ।

ਹੁਣ ਤੱਕ ਪੁਲਿਸ ਨੇ 112 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਸਰਕਾਰ ਨੇ ਸੂਬੇ ’ਚ ਮੋਬਾਈਲ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ 24 ਘੰਟੇ ਹੋਰ ਵਧਾਉਂਦਿਆਂ ਮੰਗਲਵਾਰ ਦੁਪਹਿਰ ਤੱਕ ਮੁਅੱਤਲ ਕਰ ਦਿੱਤੀਆਂ ਹਨ।

Tags: Amritpal SinghPolice Action
Previous Post

‘ਵਾਰਿਸ ਪੰਜਾਬ ਦੇ’ ਮੁਖੀ ਨੂੰ ਲੈਕੇ ਹੋਇਆ ਵੱਡਾ ਖ਼ੁਲਾਸਾ, ਆਪਣੀ ਫੌਜ ਤਿਆਰ ਕਰ ਰਿਹਾ ਸੀ ਅੰਮ੍ਰਿਤਪਾਲ ਸਿੰਘ

Next Post

ਗ੍ਰਹਿ ਵਿਭਾਗ ਦਾ ਵੱਡਾ ਫੈਸਲਾ, ਇੰਟਰਨੈੱਟ ਚਲਾਉਣ ਬਾਰੇ ਵੱਡੀ ਅਪਡੇਟ

Next Post
ਗ੍ਰਹਿ ਵਿਭਾਗ ਦਾ ਵੱਡਾ ਫੈਸਲਾ, ਇੰਟਰਨੈੱਟ ਚਲਾਉਣ ਬਾਰੇ ਵੱਡੀ ਅਪਡੇਟ

ਗ੍ਰਹਿ ਵਿਭਾਗ ਦਾ ਵੱਡਾ ਫੈਸਲਾ, ਇੰਟਰਨੈੱਟ ਚਲਾਉਣ ਬਾਰੇ ਵੱਡੀ ਅਪਡੇਟ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers