RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਅੰਮ੍ਰਿਤਪਾਲ ਸਿੰਘ ਦੇ ਬਿਆਨ ਭਖੀ ਸਿਆਸਤ, ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕੱਸਿਆ ਤੰਜ

ਅੰਮ੍ਰਿਤਪਾਲ ਸਿੰਘ ਦੇ ਬਿਆਨ ਭਖੀ ਸਿਆਸਤ, ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕੱਸਿਆ ਤੰਜ

Jass Grewal by Jass Grewal
February 22, 2023
in ਪੰਜਾਬ, ਰਾਜਨੀਤੀ
0 0
0
ਅੰਮ੍ਰਿਤਪਾਲ ਸਿੰਘ ਦੇ ਬਿਆਨ ਭਖੀ ਸਿਆਸਤ, ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕੱਸਿਆ ਤੰਜ

ਖਾਲਿਸਤਾਨੀ ਪੱਖੀ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅੰਮ੍ਰਿਤਸਰ ਵਿਚ ਇਕ ਪ੍ਰੈੱਸ ਵਾਰਤਾ ਨੂੰ ਸੰਬੋਧਨ ਕੀਤਾ ਗਿਆ ਸੀ। ਜਿਸ ਵਿਚ ਉਹਨਾਂ ਨੇ ਸਿਆਸੀ ਪਾਰਟੀਆਂ ਬਾਰੇ ਕਈ ਸਾਰੇ ਬਿਆਨ ਦਿੱਤੇ ਸੀ ਅਤੇ ਕਿਹਾ ਸੀ ਕਿ ਉਹ ਕਿਸੇ ਤਰੀਕੇ ਦਾ ਟਕਰਾਅ ਨਹੀਂ ਚਾਹੁੰਦੇ ਹਨ।  ਉਹਨਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਇਲਜ਼ਾਮ ਲਗਾਉਂਦੇ ਹੋਏ ਇਹ ਗੱਲ ਆਖੀ ਗਈ ਸੀ ਕਿ ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੋਈ ਧਮਕੀ ਨਹੀਂ ਦਿੱਤੀ ਹੈ, ਸਗੋਂ ਅਮਿਤ ਸ਼ਾਹ ਨੇ ਖੁਦ ਉਨ੍ਹਾਂ ਨੂੰ ਧਮਕਾਇਆ ਹੈ। ਜਿਸ ਤੋਂ ਬਾਅਦ ਹੁਣ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਬਿਨਾਂ ਨਾਂਅ ਲਏ ਅੰਮ੍ਰਿਤਪਾਲ ਸਿੰਘ ‘ਤੇ ਤੰਜ ਕੱਸਿਆ ਹੈ। ਕਾਂਗਰਸੀ ਆਗੂ ਨੇ ਟਵੀਟ ਕਰਦਿਆਂ ਕਿਹਾ,

“ਪੰਜਾਬ ਨੂੰ ਦੇਸ਼ ਤੋਂ ਵੱਖ ਕਰਨ ਦੀ ਲੜਾਈ ਵਿੱਚ ਸਿਰ ਦੇਣ ਦੀ ਗੱਲ ਕਰਨ ਵਾਲਾ ਅੱਜ ਇੱਕ ਚਪੇੜਾਂ ਦੇ ਡਰ ਕਾਰਨ ਸਵੇਰ ਤੋਂ ਫੇਸਬੁੱਕ ਉਪਰ ਸਫਾਈ ਦੇ ਰਿਹਾ ਹੈ। ਕਾਂਗਰਸੀ ਆਗੂ ਨੇ ਇਸਤੋਂ ਅੱਗੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਬੱਚਾ ਕਾਫੀ ਡਰ ਗਿਆ ਹੈ ਅਤੇ ਗਲਤੀ ਮੰਨ ਗਿਆ ਹੈ, ਇਸ ਲਈ ਉਸ ਨੂੰ ਮੁਆਫ਼ ਕਰ ਦੇਣਾ ਚਾਹੀਦਾ ਹੈ।”

Tags: Amritpal SinghPolitics NewsStatementWaris Punjab De
Previous Post

“ਅਮਿਤ ਸ਼ਾਹ ਨੂੰ ਮੈਂ ਨਹੀਂ, ਬਲਕਿ ਗ੍ਰਹਿ ਮੰਤਰੀ ਨੇ ਮੈਨੂੰ ਧਮਕੀ ਦਿੱਤੀ”, ਅੰਮ੍ਰਿਤਪਾਲ ਦਾ ਵੱਡਾ ਬਿਆਨ

Next Post

‘ਆਪ’ ਨੇ ਚੋਣ ਜਿੱਤ ਕੇ ਦਿੱਲੀ ਮੇਅਰ ਦੀ ਕੁਰਸੀ ‘ਤੇ ਕੀਤਾ ਕਬਜ਼ਾ, ਭਾਜਪਾ ਦੀ ਝੋਲੀ ਪਈ ਹਾਰ

Next Post
‘ਆਪ’ ਨੇ ਚੋਣ ਜਿੱਤ ਕੇ ਦਿੱਲੀ ਮੇਅਰ ਦੀ ਕੁਰਸੀ ‘ਤੇ ਕੀਤਾ ਕਬਜ਼ਾ, ਭਾਜਪਾ ਦੀ ਝੋਲੀ ਪਈ ਹਾਰ

‘ਆਪ’ ਨੇ ਚੋਣ ਜਿੱਤ ਕੇ ਦਿੱਲੀ ਮੇਅਰ ਦੀ ਕੁਰਸੀ ‘ਤੇ ਕੀਤਾ ਕਬਜ਼ਾ, ਭਾਜਪਾ ਦੀ ਝੋਲੀ ਪਈ ਹਾਰ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers