RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਪਹੁੰਚੀ ਪਤਨੀ ਕਿਰਨਦੀਪ ਕੌਰ

ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਪਹੁੰਚੀ ਪਤਨੀ ਕਿਰਨਦੀਪ ਕੌਰ

Jass Grewal by Jass Grewal
May 4, 2023
in ਦੇਸ਼, ਪੰਜਾਬ
Reading Time: 1 min read
0 0
0

ਅੱਜ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਪਤਨੀ ਕਿਰਨਦੀਪ ਕੌਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੀ। ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਸ ਵਿਚ ਕਿਰਨਦੀਪ ਕੌਰ ਡਿਬਰੂਗੜ੍ਹ ਜੇਲ੍ਹ ਜਾਂਦੀ ਹੋਈ ਵਿਖਾਈ ਦਿੱਤੀ ਹੈ। ਉਹਨਾਂ ਨਾਲ ਦਲਜੀਤ ਕਲਸੀ ਦੀ ਪਤਨੀ ਨੀਰੂ ਕਲਸੀ ਅਤੇ ਉਨ੍ਹਾਂ ਦਾ ਬੇਟਾ ਸਿਮਰਨਜੀਤ ਸਿੰਘ ਉਰਫ ਸਨੀ ਵੀ ਨਾਲ ਸੀ।

ਇਸ ਮੌਕੇ ਉਨ੍ਹਾਂ ਦੇ ਨਾਲ ਗਏ ਐਡਵੋਕੇਟ ਸਿਮਰਨਜੀਤ ਸਿੰਘ ਨੇ ਕਿਹਾ ਕਿ ਉਹਨਾਂ ਨੇ ਅੰਮ੍ਰਿਤਪਾਲ ਸਿੰਘ ਨਾਲ ਐਨ.ਐਸ.ਏ ਅਤੇ ਹੋਰ ਕੇਸਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਬਾਕੀ ਐਫ.ਆਈ.ਆਰ ਅੰਮ੍ਰਿਤਪਾਲ ਸਿੰਘ ਖਿਲਾਫ਼ ਹਨ, ਉਹਨਾਂ ਬਾਰੇ ਵੀ ਚਰਚਾ ਕੀਤੀ ਗਈ ਹੈ ਕਿ ਕਿਹੜਾ ਕਿਹੜਾ ਵਕੀਲ ਕਿਸ-ਕਿਸ ਐਫ.ਆਈ.ਆਰ ਦੀ ਪੈਰਵਾਈ ਕਰੇਗਾ।  ਦਸ ਦਈਏ ਕਿ 23 ਅਪ੍ਰੈਲ ਨੂੰ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ‘ਤੇ ਪਹਿਲਾਂ ਤੋਂ ਹੀ ਐਨ.ਐਸ.ਏ. ਧਾਰਾ ਲੱਗੀ ਹੋਈ ਸੀ ਜਿਸ ਕਾਰਨ ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਉਸਦੇ ਬਾਕੀ ਸਾਥੀਆਂ ਕੋਲ ਭੇਜ ਦਿੱਤਾ ਗਿਆ ਸੀ।

ਇਥੇ ਇਹ ਵੀ ਦਸ ਦਈਏ ਕਿ SGPC ਪਹਿਲਾਂ ਹੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦੇਣ ਦਾ ਐਲਾਨ ਕਰ ਚੁੱਕੀ ਹੈ ਅਤੇ ਇਸ ਸਬੰਧੀ ਵਕੀਲਾਂ ਦਾ ਪੈਨਲ ਵੀ ਤਿਆਰ ਕੀਤਾ ਗਿਆ ਹੈ।  ਇਸ ਸਬੰਧ ਵਿਚ ਪਹਿਲਾਂ SGPC ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਹੋਰ ਵਕੀਲ ਡਿਬਰੂਗੜ੍ਹ ਜੇਲ੍ਹ ‘ਚ ਬੰਦ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਆਏ ਸੀ ਅਤੇ ਫਿਰ ਨੌਜਵਾਨਾਂ ਦੀ ਉਹਨਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕਰਵਾਈ ਗਈ ਸੀ। ਜਿਸ ਵਿਚ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਅਤੇ ਇਕ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ।

Previous Post

ਸਾਬਕਾ ਸੀ.ਐਮ. ਬਾਦਲ ਦਾ ਅੰਤਿਮ ਅਰਦਾਸ ਸਮਾਗਮ: ਗ੍ਰਹਿ ਮੰਤਰੀ ਸ਼ਾਹ ਅਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੇ ਕੀਤੀ ਸ਼ਿਰਕਤ

Next Post

“ਸਿੱਖ ਪੰਥ ਨੇ ਆਪਣਾ ਸੱਚਾ ਸਿਪਾਹੀ ਗੁਆਇਆ”, ਵੱਡੇ ਬਾਦਲ ਦੇ ਅੰਤਿਮ ਅਰਦਾਸ ਸਮਾਗਮ ‘ਚ ਬੋਲੇ ਗ੍ਰਹਿ ਮੰਤਰੀ ਸ਼ਾਹ

Next Post
“ਸਿੱਖ ਪੰਥ ਨੇ ਆਪਣਾ ਸੱਚਾ ਸਿਪਾਹੀ ਗੁਆਇਆ”, ਵੱਡੇ ਬਾਦਲ ਦੇ ਅੰਤਿਮ ਅਰਦਾਸ ਸਮਾਗਮ ‘ਚ ਬੋਲੇ ਗ੍ਰਹਿ ਮੰਤਰੀ ਸ਼ਾਹ

“ਸਿੱਖ ਪੰਥ ਨੇ ਆਪਣਾ ਸੱਚਾ ਸਿਪਾਹੀ ਗੁਆਇਆ”, ਵੱਡੇ ਬਾਦਲ ਦੇ ਅੰਤਿਮ ਅਰਦਾਸ ਸਮਾਗਮ ‘ਚ ਬੋਲੇ ਗ੍ਰਹਿ ਮੰਤਰੀ ਸ਼ਾਹ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers