RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੰਮ੍ਰਿਤਸਰ ‘ਚ ਮੁੱਖ ਮੰਤਰੀ ਮਾਨ ਅੱਜ 400 ਹੋਰ ਆਮ ਆਦਮੀ ਕਲੀਨਿਕਾਂ ਦਾ ਕਰਨਗੇ ਉਦਘਾਟਨ

ਅੰਮ੍ਰਿਤਸਰ 'ਚ ਮੁੱਖ ਮੰਤਰੀ ਮਾਨ ਅੱਜ 400 ਹੋਰ ਆਮ ਆਦਮੀ ਕਲੀਨਿਕਾਂ ਦਾ ਕਰਨਗੇ ਉਦਘਾਟਨ

Jass Grewal by Jass Grewal
January 27, 2023
in ਪੰਜਾਬ, ਰਾਜਨੀਤੀ
0 0
0

ਸੱਤਾ ਵਿਚ ਆਉਣ ਤੋਂ ਪਹਿਲਾਂ ‘ਆਪ’ ਪਾਰਟੀ ਵਲੋਂ ਪੰਜਾਬੀਆਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਿਹਤ ਸੁਵਿਧਾਵਾਂ ਦੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਜਿਸ ਵਾਅਦੇ ਨੂੰ ਹੁਣ ਪੂਰਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਵੱਡੇ ਕਦਮ ਚੁੱਕ ਰਹੇ ਹਨ। ਹੁਣ ਸਿਹਤ ਦੇ ਖੇਤਰ ਵਿੱਚ ਮਾਨਯੋਗ ਸਰਕਾਰ ਨੇ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦਾ ਦੌਰਾ ਕਰਨਗੇ ਅਤੇ ਇਥੇ ੳਨ੍ਹਾਂ ਦੇ ਵੱਲੋਂ 400 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ ।

ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਸ ਕਦਮ ਦੀ ਪੰਜਾਬ ਦੇ ਲੋਕ ਤਾਰੀਫ ਕਰ ਰਹੇ ਹਨ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅੰਮ੍ਰਿਤਸਰ ਦੇ ਇਸ ਪ੍ਰੋਗਰਾਮ ਦੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਦਰਅਸਲ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਵੱਲੋਂ 15 ਅਗਸਤ 2022 ਨੂੰ 100 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਸਨ। ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਦੇ 6 ਮਹੀਨਿਆਂ ਤੋਂ ਵੀ ਘੱਟ ਸਮੇਂ ਦੇ ਕਾਰਜਕਾਲ ਦੇ ਦੌਰਾਨ ਕਰੀਬ 10,00,000 ਤੋਂ ਜ਼ਿਆਦਾ ਲੋਕਾਂ ਨੇ ਮੁਫਤ ਇਲਾਜ ਦਾ ਲਾਭ ਹਾਸਲ ਕੀਤਾ ਹੈ।

Tags: AAP PunjabCM Bhagwant MannPunjab Governmentpunjabi news
Previous Post

ਮਰਹੂਮ ਗਾਇਕ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੇ ਭਾਵੁਕ ਬੋਲ, “3 ਮਹੀਨਿਆਂ ‘ਚ 1 ਸਾਲ ਹੋ ਜਾਣਾ”

Next Post

ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਪੁਲਿਸ ਨੇ ਟਰੈਪ ਲਾ ਕੀਤਾ ਕਾਬੂ

Next Post
ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਪੁਲਿਸ ਨੇ ਟਰੈਪ ਲਾ ਕੀਤਾ ਕਾਬੂ

ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਪੁਲਿਸ ਨੇ ਟਰੈਪ ਲਾ ਕੀਤਾ ਕਾਬੂ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers