RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਅੱਜ ਚੰਡੀਗੜ੍ਹ ਕੂਚ ਕਰਨਗੇ ਕਿਸਾਨ, ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਕੱਟੀ ਰਾਤ |

Jass Grewal by Jass Grewal
May 18, 2022
in ਕਿਸਾਨੀ ਸੰਘਰਸ਼, ਪੰਜਾਬ
Reading Time: 1 min read
0 0
0

ਮੋਹਾਲੀ ਬਾਰਡਰ ‘ਤੇ ਅੰਦੋਲਨ ਵਿੱਚ ਡਟੇ ਕਿਸਾਨ ਅੱਜ ਚੰਡੀਗੜ੍ਹ ਕੂਚ ਕਰਨਗੇ । ਕਿਸਾਨਾਂ ਵੱਲੋਂ ਪੰਜਾਬ ਦੀ ‘ਆਪ’ ਸਰਕਾਰ ਨੂੰ ਅੱਜ ਸਵੇਰ ਤੱਕ ਦਾ ਸਮਾਂ ਦਿੱਤਾ ਸੀ। ਕਿਸਾਨ ਸੀਐਮ ਭਗਵੰਤ ਮਾਨ ਨੂੰ ਮਿਲਣ ਲਈ ਅੜੇ ਹੋਏ ਹਨ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੇ ਗੱਲਬਾਤ ਨਾ ਕੀਤੀ ਤਾਂ ਉਹ ਚੰਡੀਗੜ੍ਹ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਮੋਹਾਲੀ ਅਤੇ ਚੰਡੀਗੜ੍ਹ ਪੁਲਿਸ ਦੇ ਬੈਰੀਕੇਡ ਤੋੜ ਕੇ ਅੱਗੇ ਵਧਣਗੇ । ਕਿਸਾਨਾਂ ਨੇ ਰਾਤ ਵੀ ਮੋਹਾਲੀ ਬਾਰਡਰ ’ਤੇ ਸੜਕ ’ਤੇ ਹੀ ਕੱਟੀ। ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਜੇਕਰ ਅਸੀਂ ਇੱਕ ਬੈਰੀਕੇਡ ਤੋੜ ਸਕਦੇ ਹਾਂ ਤਾਂ ਬਾਕੀ ਵੀ ਤੋੜ ਸਕਦੇ ਹਾਂ।

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਇਸ ਵਾਰ ਕਿਸਾਨਾਂ ਨੂੰ ਇਕੱਠੇ ਝੋਨਾ ਨਾ ਬੀਜਣ ਲਈ ਕਿਹਾ ਹੈ । ਇਸ ਦੇ ਲਈ ਸੂਬੇ ਨੂੰ 4 ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਇਸ ਤਹਿਤ 6-6 ਜ਼ਿਲ੍ਹਿਆਂ ਵਿੱਚ 18, 20 ਅਤੇ 22 ਜੂਨ ਨੂੰ ਅਤੇ ਬਾਕੀ 5 ਜ਼ਿਲ੍ਹਿਆਂ ਵਿੱਚ 24 ਜੂਨ ਤੋਂ ਝੋਨਾ ਲਗਾਇਆ ਜਾਵੇਗਾ। ਸਰਕਾਰ ਨੇ ਇਹ ਕਦਮ ਬਿਜਲੀ ਦੀ ਕਮੀ ਨੂੰ ਦੂਰ ਕਰਨ ਲਈ ਚੁੱਕਿਆ ਹੈ। ਕਿਸਾਨ ਇਸ ਦਾ ਵਿਰੋਧ ਕਰ ਰਹੇ ਹਨ। ਇਸ ਤੋਂ ਇਲਾਵਾ ਕਿਸਾਨ ਇਸ ਵਾਰ ਕਣਕ ਦਾ ਝਾੜ ਘੱਟ ਹੋਣ ਕਾਰਨ 500 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਸਮਝੌਤਾ ਵੀ ਹੋਇਆ ਪਰ ਸਰਕਾਰ ਨੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ।

 

ਇਸ ਸਬੰਧੀ ਕਿਸਾਨ ਆਗੂ ਲੱਖੋਵਾਲ ਨੇ ਕਿਹਾ ਕਿ ਇੱਕ ਮਹੀਨੇ ਪਹਿਲਾਂ ਸਾਡੀ CM ਭਗਵੰਤ ਮਾਨ ਨਾਲ ਮੁਲਾਕਾਤ ਹੋਈ ਸੀ। ਉਨ੍ਹਾਂ ਨੇ ਸਾਨੂੰ 10 ਦਿਨਾਂ ਵਿੱਚ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਨਾ ਤਾਂ ਮੰਗਾਂ ਮੰਨੀਆਂ ਗਈਆਂ ਤੇ ਨਾ ਹੈ ਮੀਟਿੰਗ ਲਈ ਦੁਬਾਰਾ ਸਮਾਂ ਦਿੱਤਾ ਗਿਆ।

Previous Post

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ |

Next Post

KMP ਐਕਸਪ੍ਰੈਸ ਵੇਅ ਕੰਢੇ ਸੌਂ ਰਹੇ ਮਜ਼ਦੂਰਾਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਦਰੜਿਆ |

Next Post
KMP ਐਕਸਪ੍ਰੈਸ ਵੇਅ ਕੰਢੇ ਸੌਂ ਰਹੇ ਮਜ਼ਦੂਰਾਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਦਰੜਿਆ |

KMP ਐਕਸਪ੍ਰੈਸ ਵੇਅ ਕੰਢੇ ਸੌਂ ਰਹੇ ਮਜ਼ਦੂਰਾਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਦਰੜਿਆ |

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers