RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਅੱਜ ਜੇਲ੍ਹ ‘ਚੋਂ ਬਾਹਰ ਆਉਣਗੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ

ਅੱਜ ਜੇਲ੍ਹ ‘ਚੋਂ ਬਾਹਰ ਆਉਣਗੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ

Jass Grewal by Jass Grewal
February 10, 2023
in ਪੰਜਾਬ, ਰਾਜਨੀਤੀ
0 0
0
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਲਈ ਵੱਡੀ ਖ਼ਬਰ, ਹਾਈਕੋਰਟ ਨੇ ਦਿੱਤੀ ਜ਼ਮਾਨਤ

ਜ਼ਬਰ-ਜ਼ਿਨਾਹ ਮਾਮਲੇ ’ਚ ਜੇਲ੍ਹ ’ਚ ਸਜ਼ਾ ਕੱਟ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅੱਜ ਯਾਨੀ ਕਿ 10 ਫਰਵਰੀ ਨੂੰ ਬਰਨਾਲਾ ਜੇਲ੍ਹ ਤੋਂ ਰਿਹਾਅ ਹੋਣ ਜਾ ਰਹੇ ਹੈ। ਇਸ ਸਬੰਧੀ ਉਨ੍ਹਾਂ ਦੀ ਫੇਸਬੁੱਕ ਪੋਸਟ ‘ਚ ਦੱਸਿਆ ਗਿਆ ਸੀ ਕਿ ਸਿਮਰਜੀਤ ਸਿੰਘ ਬੈਂਸ 10 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਣਗੇ।

ਦਸਣਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜ਼ਿਨਾਹ ਦੇ ਕੇਸ ਸਮੇਤ 16 ਹੋਰ ਮਾਮਲਿਆਂ ‘ਚ ਜ਼ਮਾਨਤ ਮਿਲ ਚੁੱਕੀ ਹੈ। ਇਸ ਤੋਂ ਪਹਿਲਾਂ ਬੈਂਸ ਨੇ ਸੈਸ਼ਨ ਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਅਤੇ ਉਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹਨਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਥੋਂ ਦੀ ਸਿਮਰਜੀਤ ਬੈਂਸ ਨੂੰ ਰਾਹਤ ਮਿਲੀ ਹੈ। ਨਾਲ ਹੀ ਤੁਹਾਨੂੰ ਦਸ ਦਈਏ ਕਿ ਲੁਧਿਆਣਾ ਜੇਲ੍ਹ ‘ਚ ਬੈਂਸ ਨੂੰ ਖ਼ਤਰਾ ਹੋਣ ਕਾਰਨ ਉਨ੍ਹਾਂ ਨੂੰ ਬਰਨਾਲਾ ਜੇਲ੍ਹ ਭੇਜਿਆ ਗਿਆ ਸੀ।

ਜ਼ਿਕਰਯੋਗ ਹੈ ਕਿ 10 ਜੁਲਾਈ 2021 ਨੂੰ ਥਾਣਾ ਡਵੀਜ਼ਨ ਨੰਬਰ 6 ‘ਚ ਮਹਿਲਾ ਨੇ ਸਾਬਕਾ ਵਿਧਾਇਕ ਬੈਂਸ ਅਤੇ ਉਸ ਦੇ ਸਾਥੀਆਂ ‘ਤੇ ਬਲਾਤਕਾਰ ਦਾ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਬੈਂਸ ਖਿਲਾਫ ਧਾਰਾ 376, 354, 354-ਏ, 506 ਅਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

Tags: JailPresidentPunjab Newspunjabi newsRelease
Previous Post

ਬੰਦੀ ਸਿੰਘਾਂ ਲਈ ਸੰਯੁਕਤ ਕਿਸਾਨ ਮੋਰਚੇ ਦਾ ਐਲਾਨ, 20 ਫਰਵਰੀ ਨੂੰ ਹੋਵੇਗਾ ਐਕਸ਼ਨ

Next Post

ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਵਿਆਹ ਰਚਾਉਣ ਜਾ ਰਹੇ ਅੰਮ੍ਰਿਤਪਾਲ ਸਿੰਘ, ਜਲੰਧਰ ’ਚ ਲੈਣਗੇ ਲਾਵਾਂ

Next Post
ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਵਿਆਹ ਰਚਾਉਣ ਜਾ ਰਹੇ ਅੰਮ੍ਰਿਤਪਾਲ ਸਿੰਘ, ਜਲੰਧਰ ’ਚ ਲੈਣਗੇ ਲਾਵਾਂ

ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਵਿਆਹ ਰਚਾਉਣ ਜਾ ਰਹੇ ਅੰਮ੍ਰਿਤਪਾਲ ਸਿੰਘ, ਜਲੰਧਰ ’ਚ ਲੈਣਗੇ ਲਾਵਾਂ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers