RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੱਜ ਪੇਸ਼ ਹੋਣ ਜਾ ਰਿਹਾ ਮਾਨ ਸਰਕਾਰ ਦਾ ਬਜਟ, CM ਮਾਨ ਨੇ ਟਵੀਟ ਕਰ ਦਿੱਤਾ ਅਹਿਮ ਬਿਆਨ

ਅੱਜ ਪੇਸ਼ ਹੋਣ ਜਾ ਰਿਹਾ ਮਾਨ ਸਰਕਾਰ ਦਾ ਬਜਟ, CM ਮਾਨ ਨੇ ਟਵੀਟ ਕਰ ਦਿੱਤਾ ਅਹਿਮ ਬਿਆਨ

Jass Grewal by Jass Grewal
March 10, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਹੰਗਾਮੇ ਭਰੇ ਰਹਿਣ ਤੋਂ ਬਾਅਦ ਅੱਜ ਪੰਜਾਬ ਦੀ ਮਾਨ ਸਰਕਾਰ ਆਪਣਾ ਬਜਟ ਪੇਸ਼ ਕਰਨ ਜਾ ਰਹੀ ਹੈ। ਉਥੇ ਹੀ ਬਜਟ ਪੇਸ਼ ਕਰਨ ਦੇ ਕੁਝ ਚਿਰ ਪਹਿਲਾਂ ਹੀ ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਆਪਣੇ ਟਵੀਟ ‘ਚ ਮੁੱਖ ਮੰਤਰੀ ਮਾਨ ਨੇ ਅੱਜ ਦੇ ਦਿਨ ਨੂੰ ਇਤਿਹਾਸਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ ‘ਚ ਸਾਨੂੰ ਮਿਲਿਆ ਸੀ।ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ ਅਤੇ ਰੰਗਲੇ ਪੰਜਾਬ ਵੱਲ ਵੱਧਦੇ ਪੰਜਾਬ ਦੀ ਝਲਕ ਦਿਖਾਈ ਦੇਵੇਗੀ।

ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ…ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ 'ਚ ਸਾਨੂੰ ਮਿਲਿਆ ਸੀ ਤੇ ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ…
ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ…ਤੇ 'ਰੰਗਲੇ ਪੰਜਾਬ' ਵੱਲ ਵੱਧਦੇ ਪੰਜਾਬ ਦੀ ਝਲਕ ਵਿਖਾਈ ਦੇਵੇਗੀ…

— Bhagwant Mann (@BhagwantMann) March 10, 2023

ਦੱਸਣਯੋਗ ਹੈ ਕਿ ਇਸ ਬਜਟ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੇਸ਼ ਕਰਨਗੇ। ਪੰਜਾਬ ਦੀ ਮਾਨ ਸਰਕਾਰ ਵੱਲੋਂ 11 ਵਜੇ ਵਿਧਾਨ ਸਭਾ ‘ਚ ਬਜਟ ਪੇਸ਼ ਕੀਤਾ ਜਾਵੇਗਾ।

Tags: CM MannpunjabTweet
Previous Post

ਕੱਲ੍ਹ ਪੇਸ਼ ਕੀਤਾ ਜਾਵੇਗਾ ਪੰਜਾਬ ਸਰਕਾਰ ਦਾ ਬਜਟ, ਵੱਖ-ਵੱਖ ਮੁੱਦਿਆਂ ‘ਤੇ ਹੋਵੇਗੀ ਚਰਚਾ

Next Post

ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, ਇਕ ਹੋਰ ਪਰਚਾ ਹੋਇਆ ਦਰਜ

Next Post
ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਖਿਲਾਫ਼ ਹਾਈਕੋਰਟ ਨੇ ਨੋਟਿਸ ਕੀਤਾ ਜਾਰੀ, ਕੇਂਦਰ ਤੇ ਸੂਬਾ ਸਰਕਾਰਾਂ ਨੂੰ ਪਈ ਬਿਪਤਾ

ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, ਇਕ ਹੋਰ ਪਰਚਾ ਹੋਇਆ ਦਰਜ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers