RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੱਜ ਫੇਰ ਸਾਬਕਾ MLA ਬੈਂਸ ਨੂੰ ਅਦਾਲਤ ਕੀਤਾ ਜਾਵੇਗਾ ਪੇਸ਼ |

Jass Grewal by Jass Grewal
July 16, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਬਲਾਤਕਾਰ ਮਾਮਲੇ ਦੇ ਦੋਸ਼ੀ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਅੱਜ ਆਤਮ ਸਮਰਪਣ ਤੋਂ ਬਾਅਦ ਤੀਜੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਪਹਿਲੀ ਵਾਰ ਬੈਂਸ ਤੇ ਉਸ ਦੇ ਸਾਥੀਆਂ ਦਾ 3 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਦੂਜੀ ਵਾਰ 2 ਦਿਨ ਦਾ ਰਿਮਾਂਡ ਦਿੱਤਾ ਗਿਆ ਸੀ। ਹੁਣ ਉਮੀਦ ਜਤਾਈ ਜਾ ਰਹੀ ਹੈ ਕਿ ਸ਼ਾਇਦ ਅੱਜ ਬੈਂਸ ਨੂੰ ਜੇਲ੍ਹ ਭੇਜਿਆ ਜਾ ਸਕਦਾ ਹੈ।

ਪੁਲਿਸ ਵੱਲੋਂ ਬੈਂਸ ਸਮੇਤ ਅਤੇ 4 ਹੋਰ ਮੁਲਜ਼ਮਾਂ ਪਰਮਜੀਤ ਸਿੰਘ ਪੰਮਾ, ਪ੍ਰਦੀਪ ਸ਼ਰਮਾ ਗੋਗੀ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਨੂੰ ਵੀ ਮੁੜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਵੱਲੋਂ 2018 ਵਿੱਚ ਬੈਂਸ ਅਤੇ ਉਸ ਦੇ ਕੁਝ ਸਾਥੀਆਂ ਖ਼ਿਲਾਫ਼ ਥਾਣਾ ਸਰਾਭਾ ਨਗਰ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਬੈਂਸ ਮਿਲਕ ਪਲਾਂਟ ਵਿੱਚ ਅਣ-ਅਧਿਕਾਰਤ ਤੌਰ ’ਤੇ ਦਾਖ਼ਲ ਹੋਇਆ ਸੀ। ਇਸ ਮਾਮਲੇ ਵਿੱਚ ਬੈਂਸ ਵੱਲੋਂ ਅਦਾਲਤ ਦੇ ਸੰਮਨ ਨੂੰ ਅਣਗੌਲਿਆ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਵੱਲੋਂ ਬੈਂਸ ਅਤੇ ਉਸ ਦੇ ਸਾਥੀਆਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।

ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸੁਮਿਤ ਮੱਕੜ ਦੇ ਹੁਕਮਾਂ ‘ਤੇ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਧਾਰਾ 174ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 52 ਸਾਲਾ ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਸਮਰਥਕਾਂ ਖਿਲਾਫ 12 ਜੂਨ 2018 ਨੂੰ ਸਰਾਭਾ ਨਗਰ ਥਾਣਾ ਸਰਾਭਾ ਨਗਰ ਲੁਧਿਆਣਾ ਵਿਖੇ ਧਾਰਾ 353,186, 451, 149 ਅਤੇ 506 ਤਹਿਤ ਅਣਅਧਿਕਾਰਤ ਤੌਰ ‘ਤੇ ਵੇਰਕਾ ਮਿਲਕ ਪਲਾਂਟ ‘ਚ ਦਾਖਲ ਹੋਣ, ਕਰਮਚਾਰੀਆਂ ਨਾਲ ਦੁਰਵਿਵਹਾਰ ਕਰਨ ਆਦਿ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਮਾਮਲਾ ਦਰਜ ਕੀਤਾ ਗਿਆ ਸੀ | .

ਪੁਲਿਸ ਅੱਜ ਇਸ ਮਾਮਲੇ ਦਾ ਸਹਾਰਾ ਲੈ ਕੇ ਬੈਂਸ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ। ਦੇਰ ਰਾਤ ਸਾਬਕਾ ਵਿਧਾਇਕ ਤੇ ਸਾਥੀਆਂ ਦਾ ਪੁਲੀਸ ਨੇ ਮੈਡੀਕਲ ਕਰਵਾਇਆ।

Previous Post

ਮੁੰਬਈ ਦੀ ਬੰਦਰਗਾਹ ਤੋਂ 73 ਕਿੱਲੋ ਹੈਰੋਇਨ ਬਰਾਮਦ |

Next Post

ਸਿਮਰਨਜੀਤ ਮਾਨ ਅੱਜ ਐਮਪੀ ਵਜੋਂ ਚੁੱਕਣਗੇ ਸਹੁੰ |

Next Post
ਸਿਮਰਨਜੀਤ ਮਾਨ ਅੱਜ ਐਮਪੀ ਵਜੋਂ ਚੁੱਕਣਗੇ ਸਹੁੰ  |

ਸਿਮਰਨਜੀਤ ਮਾਨ ਅੱਜ ਐਮਪੀ ਵਜੋਂ ਚੁੱਕਣਗੇ ਸਹੁੰ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers