RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੱਜ ਮਨਾਈ ਜਾ ਰਹੀ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ, ਲੋਕਾਂ ਦਾ ਹੋਇਆ ਵੱਡਾ ਇਕੱਠ

ਅੱਜ ਮਨਾਈ ਜਾ ਰਹੀ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ, ਲੋਕਾਂ ਦਾ ਹੋਇਆ ਵੱਡਾ ਇਕੱਠ

Jass Grewal by Jass Grewal
March 19, 2023
in ਪੰਜਾਬ
Reading Time: 1 min read
0 0
0

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਅੱਜ ਮਾਨਸਾ ਦੀ ਅਨਾਜ ਮੰਡੀ ਵਿਖੇ ਮਨਾਈ ਜਾ ਰਹੀ ਹੈ। ਬਰਸੀ ਸਮਾਗਮ ’ਚ ਸਿੱਧੂ ਮੂਸੇ ਵਾਲਾ ਦਾ ਨਵਾਂ ਬੁੱਤ ਪਿਤਾ ਬਲਕੌਰ ਸਿੰਘ ਵਲੋਂ ਲੋਕਾਂ ਸਾਹਮਣੇ ਲਿਆਂਦਾ ਗਿਆ। ਇਸ ਦੌਰਾਨ ਬਲਕੌਰ ਸਿੰਘ ਨੇ ਜਿਥੇ ਸਿੱਧੂ ਮੂਸੇ ਵਾਲਾ ਦੇ ਬੁੱਤ ਨਾਲ ਜੱਫੀ ਪਾਈ, ਉਥੇ ਮੁੱਛ ਨੂੰ ਵੱਟ ਵੀ ਦਿੱਤਾ। ਦੱਸ ਦੇਈਏ ਕਿ ਇਸ ਮੌਕੇ ’ਤੇ ਪੰਡਾਲ ’ਚ ਸਿੱਧੂ ਮੂਸੇ ਵਾਲਾ ਦੇ ਕਤਲ ਵਾਲੀ ਥਾਰ ਤੇ ਉਸ ਦਾ 5911 ਟਰੈਕਟਰ ਵੀ ਲਿਆਂਦਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਪਹਿਲੀ ਬਰਸੀ ਦੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਕਈ ਸਿਆਸੀ ਲੀਡਰ ਅਤੇ ਪੰਜਾਬੀ ਗਾਇਕ, ਮੂਸੇਵਾਲਾ ਦੀ ਪਹਿਲੀ ਬਰਸੀ ਵਿਚ ਸ਼ਿਰਕਤ ਕਰ ਰਹੇ ਹਨ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਨੁਸਾਰ ਇਸ ਮਾਮਲੇ ‘ਚ 29 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਦਕਿ ਦੋ ਮੁਲਜ਼ਮ ਮੁਕਾਬਲੇ ‘ਚ ਮਾਰੇ ਗਏ ਸਨ ਅਤੇ ਪੰਜ ਨੂੰ ਭਾਰਤ ਤੋਂ ਬਾਹਰੋਂ ਲਿਆਂਦਾ ਜਾਣਾ ਹੈ, ਜਿਸ ਲਈ ਸੂਬਾ ਸਰਕਾਰ ਕੇਂਦਰ ਤੇ ਹੋਰ ਏਜੰਸੀਆਂ ਨਾਲ ਸੰਪਰਕ ‘ਚ ਹੈ ਅਤੇ ਹਾਲ ਹੀ ਵਿੱਚ ਜੇਲ੍ਹ ਤੋਂ ਦਿੱਤੇ ਇੱਕ ਇੰਟਰਵਿਊ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਾਅਵਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਗੋਲਡੀ ਬਰਾੜ ਨੇ ਕੀਤਾ ਸੀ।

Tags: punjabSidhu MoosewalaSidhu Moosewala Murder Case
Previous Post

ਪੁਲਿਸ ਨੇ ਦਬੋਚੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ, ਲਿਆ ਹਿਰਾਸਤ ‘ਚ

Next Post

ਵੱਡੀ ਖ਼ਬਰ: ਡੇਰਾ ਰਾਧਾ ਸੁਆਮੀ ਬਿਆਸ ਵਲੋਂ ਨਵੇਂ ਹੁਕਮ ਜਾਰੀ, ਪੰਜਾਬ ‘ਚ ਨਹੀਂ ਹੋਣਗੇ ਸਤਿਸੰਗ!

Next Post
ਵੱਡੀ ਖ਼ਬਰ: ਡੇਰਾ ਰਾਧਾ ਸੁਆਮੀ ਬਿਆਸ ਵਲੋਂ ਨਵੇਂ ਹੁਕਮ ਜਾਰੀ, ਪੰਜਾਬ ‘ਚ ਨਹੀਂ ਹੋਣਗੇ ਸਤਿਸੰਗ!

ਵੱਡੀ ਖ਼ਬਰ: ਡੇਰਾ ਰਾਧਾ ਸੁਆਮੀ ਬਿਆਸ ਵਲੋਂ ਨਵੇਂ ਹੁਕਮ ਜਾਰੀ, ਪੰਜਾਬ ‘ਚ ਨਹੀਂ ਹੋਣਗੇ ਸਤਿਸੰਗ!

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers