RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਅੱਜ ਮੂਸਾ ਪਿੰਡ ਜਾਣਗੇ ਨਵਜੋਤ ਸਿੱਧੂ, ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਅੱਜ ਮੂਸਾ ਪਿੰਡ ਜਾਣਗੇ ਨਵਜੋਤ ਸਿੱਧੂ, ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Jass Grewal by Jass Grewal
April 3, 2023
in ਪੰਜਾਬ, ਰਾਜਨੀਤੀ
0 0
0
ਅੱਜ ਮੂਸਾ ਪਿੰਡ ਜਾਣਗੇ ਨਵਜੋਤ ਸਿੱਧੂ, ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਰੋਡਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟ ਕੇ ਪਟਿਆਲਾ ਜੇਲ੍ਹ ਵਿੱਚੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਅੱਜ ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਰਹੇ ਸਿੱਧੂ ਮੂਸੇਵਾਲਾ ਦੀ ਹਵੇਲੀ ਜਾਣਗੇ। ਇਸ ਮੌਕੇ ਉਹ ਪਿੰਡ ਮੂਸੇ ਜਾ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨਾਲ ਦੁਖ ਸਾਂਝਾ ਕਰਨਗੇ। ਜ਼ਿਕਰਯੋਗ ਹੈ ਕਿ 20 ਮਈ ਨੂੰ ਨਵਜੋਤ ਸਿੱਧੂ ਜੇਲ੍ਹ ਗਏ ਸੀ ਅਤੇ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ। ਨਵਜੋਤ ਸਿੱਧੂ ਨੇ ਜੇਲ੍ਹ ਤੋਂ ਬਾਹਰ ਆਉਂਦੇ ਸਾਰ ਕਿਹਾ ਸੀ ਕਿ ਉਹ ਮੂਸਾ ਪਿੰਡ ਦਾ ਦੌਰਾ ਕਰਨ ਤੋਂ ਬਾਅਦ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਗੱਲ ਕਰਨਗੇ।

ਇਸ ਤੋਂ ਪਹਿਲਾਂ ਉਹ ਐਤਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੇ ਘਰ ਜਾਣਾ ਚਾਹੁੰਦੇ ਸਨ ਪਰ ਕਿਸੇ ਕਾਰਨ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ। ਹੁਣ ਨਵਜੋਤ ਸਿੰਘ ਸੋਮਵਾਰ ਯਾਨੀ ਅੱਜ ਮੂਸੇ ਪਿੰਡ ਜਾਣਗੇ। ਨਵਜੋਤ ਸਿੰਘ ਦਾ ਸਿੱਧ ਮੂਸੇਵਾਲਾ ਨਾਲ ਖਾਸ ਲਗਾਅ ਸੀ।

ਜੇਲ੍ਹ ਵਿੱਚ ਹੋਣ ਕਾਰਨ ਨਵਜੋਤ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਨਹੀਂ ਮਿਲ ਸਕੇ। ਹਾਲਾਂਕਿ ਉਨ੍ਹਾਂ ਦੀ ਹੈਂਡਲਰ ਟੀਮ ਨੇ ਉਨ੍ਹਾਂ ਦੇ ਟਵਿੱਟਰ ਅਕਾਊਂਟ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਨਵਜੋਤ ਕੌਰ ਸਿੱਧੂ ਨੇ ਇਹ ਵੀ ਕਿਹਾ ਸੀ ਕਿ ਇਹ ਖਬਰ ਸੁਣ ਕੇ ਨਵਜੋਤ ਸਿੰਘ ਸਿੱਧੂ ਬਹੁਤ ਦੁਖੀ ਹਨ।

ਨਵਜੋਤ ਸਿੰਘ ਸਿੱਧੂ ਦੇ ਪਿਤਾ ਬਲਕੌਰ ਸਿੰਘ ਪਿਛਲੇ ਸਾਢੇ 10 ਮਹੀਨਿਆਂ ਤੋਂ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ। ਸਰਕਾਰਾਂ ਖ਼ਿਲਾਫ਼ ਮੋਰਚਾ ਵੀ ਖੋਲ੍ਹਿਆ ਗਿਆ ਸੀ ਪਰ ਉਨ੍ਹਾਂ ਦੇ ਬਿਆਨ ਅਨੁਸਾਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਹੁਣ ਨਵਜੋਤ ਸਿੰਘ ਦੇ ਬਾਹਰ ਹੋਣ ਤੋਂ ਬਾਅਦ ਜਸਟਿਸ ਫਾਰ ਮੂਸੇਵਾਲਾ ਮੁਹਿੰਮ ਨੂੰ ਵੀ ਹੁਲਾਰਾ ਮਿਲੇਗਾ।

Previous Post

ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੱਧੂ ਦਾ ਚੜਿਆ ਪਾਰਾ, ਕੇਂਦਰ ਤੇ ਸੂਬਾ ਸਰਕਾਰ ‘ਤੇ ਸਾਧੇ ਨਿਸ਼ਾਨੇ

Next Post

ਗ੍ਰਹਿ ਮੰਤਰਾਲੇ ਨੇ ਵਿਦੇਸ਼ਾਂ ‘ਚ ਬੈਠੇ 28 ‘Wanted’ ਗੈਂਗਸਟਰਾਂ ਦੀ ਲਿਸਟ ਕੀਤੀ ਜਾਰੀ, ਸਭ ਤੋਂ ਪਹਿਲੇ ਨੰ. ‘ਤੇ ਗੋਲਡੀ ਬਰਾੜ

Next Post
ਗ੍ਰਹਿ ਮੰਤਰਾਲੇ ਨੇ ਵਿਦੇਸ਼ਾਂ ‘ਚ ਬੈਠੇ 28 ‘Wanted’ ਗੈਂਗਸਟਰਾਂ ਦੀ ਲਿਸਟ ਕੀਤੀ ਜਾਰੀ, ਸਭ ਤੋਂ ਪਹਿਲੇ ਨੰ. ‘ਤੇ ਗੋਲਡੀ ਬਰਾੜ

ਗ੍ਰਹਿ ਮੰਤਰਾਲੇ ਨੇ ਵਿਦੇਸ਼ਾਂ ‘ਚ ਬੈਠੇ 28 ‘Wanted’ ਗੈਂਗਸਟਰਾਂ ਦੀ ਲਿਸਟ ਕੀਤੀ ਜਾਰੀ, ਸਭ ਤੋਂ ਪਹਿਲੇ ਨੰ. ‘ਤੇ ਗੋਲਡੀ ਬਰਾੜ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers