RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

‘ਆਪ’ ਵਿਧਾਇਕ ਦਾ ਕਰੀਬੀ ਰਸ਼ਮ ਗਰਗ ਅਦਾਲਤ ‘ਚ ਪੇਸ਼, 4 ਦਿਨ ਦਾ ਮਿਲਿਆ ਪੁਲਿਸ ਰਿਮਾਂਡ

'ਆਪ' ਵਿਧਾਇਕ ਦਾ ਕਰੀਬੀ ਰਸ਼ਮ ਗਰਗ ਅਦਾਲਤ 'ਚ ਪੇਸ਼, 4 ਦਿਨ ਦਾ ਮਿਲਿਆ ਪੁਲਿਸ ਰਿਮਾਂਡ

Jass Grewal by Jass Grewal
February 17, 2023
in ਪੰਜਾਬ, ਰਾਜਨੀਤੀ
0 0
0

4  ਲੱਖ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਕਰੀਬੀ ਰਸ਼ਮ ਗਰਗ ਨੂੰ ਵਿਜੀਲੈਂਸ ਵਲੋਂ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਇਸ ਦਰਮਿਆਨ ਅਦਾਲਤ ਨੇ ਰਸ਼ਮ ਗਰਗ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਹਾਲਾਂਕਿ, ਵਿਜੀਲੈਂਸ ਵੱਲੋਂ ਅਦਾਲਤ ਅੱਗੇ ਪਹਿਲਾ ਲਈ ਗਈ ਰਿਸ਼ਵਤ ਦੀ ਰਿਕਵਰੀ ਸਬੰਧੀ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ। ਪਰ ਅਦਾਲਤ ਨੇ ਸਿਰਫ਼ 4 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਹੈ। ਹੁਣ ਪੁਲਿਸ ਇਸ ਮਾਮਲੇ ਦੇ ਵਿਚ ਰਸ਼ਮ ਗਰਗ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਦਸਣਯੋਗ ਹੈ ਕਿ ਸਰਕਟ ਹਾਊਸ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰਨ ਤੋਂ ਬਾਅਦ ਵਿਜੀਲੈਂਸ ਵੱਲੋਂ ਰਸ਼ਮ ਗਰਗ ਘਰ ਵੀ ਦੇਰ ਰਾਤ ਛਾਪਾ ਮਾਰਿਆ ਗਿਆ ਸੀ ਅਤੇ ਰਿਕਾਰਡ ਖੰਗਾਲੇ ਜਾ ਰਹੇ ਸੀ। ਹੋਰ ਤਾਂ ਹੋਰ ਵਿਜੀਲੈਂਸ ਨੇ ਕਰੀਬ 2 ਘੰਟੇ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਤੋਂ ਵੀ ਪੁੱਛਗਿੱਛ ਕੀਤੀ ਸੀ।

ਜ਼ਿਕਰਯੋਗ ਹੈ ਕਿ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਕਰੀਬੀ ਰਸ਼ਮ ਗਰਗ ਨੇ ਪਿੰਡ ਗੁੱਡਾ ਦੇ ਸਰਪੰਚ ਤੋਂ ਬਿੱਲ ਪਾਸ ਕਰਵਾਉਣ ਦੇ ਬਦਲੇ 4 ਲੱਖ ਰੁਪਏ ਰਿਸ਼ਵਤ ਲੈਣ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਵਿਜੀਲੈਂਸ ਟੀਮ ਨੇ ਸਰਪੰਚ ਦੀ ਸ਼ਿਕਾਇਤ ‘ਤੇ ਟਰੈਪ ਲਗਾ ਕੇ ਉਸਨੂੰ ਕਾਬੂ ਕਰ ਲਿਆ ਹੈ। ਰਸ਼ਮ ਸਿੰਘ ਨੇ ਵੀ ਗ੍ਰਿਫਤਾਰੀ ਦੌਰਾਨ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Tags: AAP MLACorruptionCourtPunjab GovernmentPunjab NewsVigilance
Previous Post

ਕਾਮੇਡੀਅਨ ਕਿਰਦਾਰ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਵਾਲੇ ਮਸ਼ਹੂਰ ਅਦਾਕਾਰ ਅੰਮ੍ਰਿਤਪਾਲ ਛੋਟੂ ਦਾ ਦੇਹਾਂਤ

Next Post

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਬਣੇ ਡਾ. ਸਤਬੀਰ ਕੌਰ ਬੇਦੀ

Next Post
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਬਣੇ ਡਾ. ਸਤਬੀਰ ਕੌਰ ਬੇਦੀ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਬਣੇ ਡਾ. ਸਤਬੀਰ ਕੌਰ ਬੇਦੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers