RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਇਕ ਹੋਰ ਟੁਕੜੇ-ਟੁਕੜੇ! ਪੁੱਤ ਤੇ ਮਾਂ ਦੀ ਕਾਲੀ ਕਰਤੂਤ, ਪਿਓ ਦੀ ਚੜੀ ਬਲੀ! ਫਰਿੱਜ ‘ਚ ਰੱਖੇ ਲਾਸ਼ ਦੇ ਟੁਕੜੇ

ਇਕ ਹੋਰ ਟੁਕੜੇ-ਟੁਕੜੇ! ਪੁੱਤ ਤੇ ਮਾਂ ਦੀ ਕਾਲੀ ਕਰਤੂਤ, ਪਿਓ ਦੀ ਚੜੀ ਬਲੀ! ਫਰਿੱਜ 'ਚ ਰੱਖੇ ਲਾਸ਼ ਦੇ ਟੁਕੜੇ

Jass Grewal by Jass Grewal
November 28, 2022
in ਦੇਸ਼
Reading Time: 1 min read
0 0
0

ਦਿੱਲੀ: ਸ਼ਰਧਾ ਵਾਲਕਰ ਕਤਲ ਕੇਸ ਤੋਂ ਬਾਅਦ ਦਿੱਲੀ ਦਾ ਇਕ ਹੋਰ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਇਕ ਪੁੱਤਰ ਨੇ ਆਪਣੀ ਮਾਂ ਦੀ ਮਦਦ ਨਾਲ ਆਪਣੇ ਪਿਓ ਦਾ ਕਤਲ ਕਰ ਦਿੱਤਾ। ਇਸ ਮਾਮਲੇ ਦੀ ਜਦੋਂ ਪੁਲਿਸ ਨੂੰ ਜਾਣਕਾਰੀ ਮਿਲੀ ਤਾਂ ਦਿੱਲੀ ਪੁਲਿਸ ਨੇ ਕਾਤਲ ਪੁੱਤਰ ਨੂੰ ਆਪਣੇ ਪਿਓ ਦਾ ਕਤਲ ਕਰਨ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਪੁੱਤਰ ਨੇ ਆਪਣੀ ਮਾਂ ਦੀ ਮਦਦ ਨਾਲ ਪਿਓ ਦਾ ਕਤਲ ਕੀਤਾ, ਫਿਰ ਲਾਸ਼ ਦੇ 22 ਟੁਕੜੇ ਕਰ ਕੇ ਫਰਿੱਜ ‘ਚ ਰੱਖ ਦਿੱਤੇ।

ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਇਹ ਘਟਨਾ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਤ੍ਰਿਲੋਕਪੁਰੀ ‘ਚ ਵਾਪਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੂਨਮ ਅਤੇ ਦੀਪਕ ਨੇ ਅੰਜਨ ਦਾਸ ਦੀ ਲਾਸ਼ ਦੇ ਟੁਕੜਿਆਂ ਨੂੰ ਫਰਿੱਜ ‘ਚ ਰੱਖਿਆ ਅਤੇ ਉਨ੍ਹਾਂ ਨੂੰ ਪੂਰਬੀ ਦਿੱਲੀ ਦੇ ਵੱਖ-ਵੱਖ ਇਲਾਕਿਆਂ ‘ਚ ਟਿਕਾਣੇ ਲਗਾ ਦਿੱਤਾ। ਪੂਨਮ ਨੇ ਪੁਲਿਸ ਨੂੰ ਦੱਸਿਆ ਕਿ ਦਾਸ ਦੇ ਨਾਜਾਇਜ਼ ਸੰਬੰਧ ਸਨ ਅਤੇ ਇਹੀ ਕਤਲ ਦੇ ਪਿੱਛੇ ਦਾ ਕਾਰਨ ਸੀ।

ਇਥੇ ਜ਼ਿਕਰਯੋਗ ਹੈ ਕਿ ਇਹ ਮਾਮਲਾ 28 ਸਾਲਾ ਨੌਜਵਾਨ ਆਫਤਾਬ ਪੂਨਾਵਾਲ ਵਲੋਂ ਦੱਖਣੀ ਦਿੱਲੀ ਦੇ ਮਹਿਰੌਲੀ ਇਲਾਕੇ ‘ਚ ਆਪਣੀ ਲਿਵ-ਇਨ ਪ੍ਰੇਮਿਕਾ ਸ਼ਰਧਾ ਵਾਕਰ ਦੇ ਗਲ਼ਾ ਘੁੱਟ ਕੇ ਕਤਲ ਕਰਨ ਅਤੇ ਉਸ ਦੀ ਲਾਸ਼ ਦੇ 35 ਟੁਕੜੇ ਕਰ ਕੇ ਵੱਖ-ਵੱਖ ਥਾਂਵਾਂ ‘ਤੇ ਸੁੱਟਣ ਦੇ ਮਾਮਲੇ ਦੇ ਸਾਹਮਣੇ ਆਉਣ ਦੇ ਕੁਝ ਦਿਨ ਬਾਅਦ ਆਇਆ ਹੈ।

 

Tags: ArrestedDelhi NewsDelhi PolicefathermurderMurder caseNational News
Previous Post

‘ਆਪ’ ਪ੍ਰਧਾਨ ਕੇਜਰੀਵਾਲ ਦੀ ਭਵਿੱਖਬਾਣੀ, ਗੁਜਰਾਤ ‘ਚ ਬਣੇਗੀ AAP ਸਰਕਾਰ, ਲੋਕਾਂ ਨੂੰ ਮਿਲੇਗਾ ਵੱਡਾ ਤੋਹਫ਼ਾ

Next Post

ਦਿੱਲੀ ਦੇ ਇਕ ਸਕੂਲ ‘ਚ ਮਚੀ ਹਾਹਾਕਾਰ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Next Post
ਦਿੱਲੀ ਦੇ ਇਕ ਸਕੂਲ ‘ਚ ਮਚੀ ਹਾਹਾਕਾਰ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਦਿੱਲੀ ਦੇ ਇਕ ਸਕੂਲ 'ਚ ਮਚੀ ਹਾਹਾਕਾਰ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers