RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਵਿਦੇਸ਼

ਇਮਰਾਨ ਸੰਬੰਧੀ ਸੰਸਦ ਵਿਚ ਫ਼ੈਸਲਾ ਅੱਜ |

Jass Grewal by Jass Grewal
April 3, 2022
in ਵਿਦੇਸ਼
Reading Time: 1 min read
0 0
0

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਐਤਵਾਰ ਨੂੰ ਪਾਕਿ ਸੰਸਦ ਵਿਚ ਬੇਭਰੋਗਸੀ ਮਤੇ ਦੌਰਾਨ ‘ਰਨ ਆਊਟ’ ਹੋ ਸਕਦੇ ਹਨ | ਭਾਵੇਂ ਕਿ ਉਨ੍ਹਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਉਹ ਵਿਰੋਧੀ ਨੇਤਾਵਾਂ ਖ਼ਿਲਾਫ਼ ਢੁਕਵਾਂ ਜਵਾਬ ਦੇਣ ਲਈ ਤਿਆਰ ਹਨ ਪਰ ਉਨ੍ਹਾਂ ਦੇ ਸਹਿਯੋਗੀ ਉਨ੍ਹਾਂ ਨੂੰ ਛੱਡ ਰਹੇ ਹਨ ਅਤੇ ਵੱਡੀ ਗਿਣਤੀ ਵਿਚ ਵਿਰੋਧੀ ਸੰਸਦ ਮੈਂਬਰਾਂ ਨੇ ਉਨ੍ਹਾਂ ਖ਼ਿਲਾਫ਼ ਵੋਟ ਪਾਉਣ ਦਾ ਸੰਕਲਪ ਲਿਆ ਹੈ | ਦੱਸਣਯੋਗ ਹੈ ਕਿ ਇਮਰਾਨ ਖ਼ਾਨ ਸਾਲ 2018 ਵਿਚ ‘ਨਵਾਂ ਪਾਕਿਸਤਾਨ’ ਦੇ ਵਾਅਦੇ ਨਾਲ ਸੱਤਾ ਵਿਚ ਆਏ ਸਨ ਅਤੇ ਉਹ ਆਪਣੇ ਰਾਜਨੀਤਕ ਜੀਵਨ ਦੇ ਮਹੱਤਵਪੂਰਨ ਮੋੜ ‘ਤੇ ਹਨ ਕਿਉਂਕਿ ਉਨ੍ਹਾਂ ਨੇ ਆਪਣੀ ਪਾਕਿਸਤਾਨ ਤਹਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਤੋਂ ਦਲਬਦਲਣ ਤੋਂ ਬਾਅਦ ਬਹੁਮਤ ਗਵਾ ਦਿੱਤਾ ਹੈ | ਉਨ੍ਹਾਂ ਦੀਆਂ ਦੋ ਸਹਿਯੋਗੀ ਪਾਰਟੀਆਂ ਆਪਣਾ ਸਮਰਥਨ ਵਾਪਸ ਲੈ ਕੇ ਵਿਰੋਧੀ ਧਿਰ ਨਾਲ ਮਿਲ ਗਈਆਂ ਹਨ | ਇਮਰਾਨ ਖ਼ਾਨ ਨੂੰ ਹੁਣ ਸਰਕਾਰ ਬਚਾਉਣ ਲਈ ਕੁੱਲ 342 ਵਿਚੋਂ 172 ਸੰਸਦ ਮੈਂਬਰਾਂ ਦੀਆਂ ਵੋਟਾਂ ਦੀ ਜ਼ਰੂਰਤ ਹੈ, ਜਦੋਂ ਕਿ ਵਿਰੋਧੀ ਧਿਰ ਦਾ ਦਾਅਵਾ ਹੈ ਕਿ ਉਨ੍ਹਾਂ ਕੋਲ 175 ਸੰਸਦ ਮੈਂਬਰਾਂ ਦਾ ਸਮਰਥਨ ਪ੍ਰਾਪਤ ਹੈ | ਅਜਿਹੇ ਵਿਚ ਇਮਰਾਨ ਖ਼ਾਨ ਕੋਲੋਂ ਪ੍ਰਧਾਨ ਮੰਤਰੀ ਦੀ ਕੁਰਸੀ ਖੁੱਸ ਸਕਦੀ ਹੈ | ਇੱਥੇ ਇਹ ਗੱਲ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਪਾਕਿਸਤਾਨ ਦੇ ਇਤਿਹਾਸ ਵਿਚ ਅੱਜ ਤੱਕ ਕੋਈ ਵੀ ਪ੍ਰਧਾਨ ਮੰਤਰੀ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਨਹੀਂ ਕਰ ਸਕਿਆ

Previous Post

ਹੁਣ ਪੰਜਾਬ ‘ਚ ਡੀਜਿਆਂ ‘ਤੇ ਨਹੀਂ ਚੱਲਣਗੇ ਹਥਿਆਰਾਂ ਵਾਲੇ ਗੀਤ, ਪੜ੍ਹੋ ਕਿਉਂ ?

Next Post

ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਅੱਜ ਆਮ ਆਦਮੀ ਪਾਰਟੀ ਵਿੱਚ ਹੋ ਸਕਦੇ ਹਨ ਸ਼ਾਮਲ |

Next Post
ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਅੱਜ ਆਮ ਆਦਮੀ ਪਾਰਟੀ ਵਿੱਚ ਹੋ ਸਕਦੇ ਹਨ ਸ਼ਾਮਲ |

ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਅੱਜ ਆਮ ਆਦਮੀ ਪਾਰਟੀ ਵਿੱਚ ਹੋ ਸਕਦੇ ਹਨ ਸ਼ਾਮਲ |

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers