RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਇਰਾਨ ਦੇ ਰਾਸ਼ਟਰਪਤੀ ਖਾਮੇਨੇਈ ਦੀਆਂ ਅੰਤਿਮ ਰਸਮਾਂ ’ਚ ਸ਼ਾਮਿਲ ਹੋਣ ਲਈ ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੂੰ ਮਿਲਿਆ ਸੱਦਾ

ਈਰਾਨੀ ਦੂਤਾਵਾਸ ਵਲੋਂ ਨਵੀਂ ਦਿੱਲੀ ਵਿਖੇ ਕੀਤੇ ਜਾ ਰਹੇ ਸ਼ਰਧਾਂਜਲੀ ਸਮਾਗਮ

Jass Grewal by Jass Grewal
April 8, 2026
in ਦੇਸ਼
Reading Time: 1 min read
0 0
0

ਈਰਾਨ ਦੀ ਅਮਰੀਕਾ ਤੇ ਇਜ਼ਰਾਇਲ ਨਾਲ ਚੱਲ ਰਹੀ ਜੰਗ ਦੌਰਾਨ ਪਿਛਲੇ ਦਿਨੀਂ ਮਾਰੇ ਗਏ ਇਰਾਨ ਦੇ ਧਾਰਮਿਕ ਨੇਤਾ ਤੇ ਰਾਸ਼ਟਰਪਤੀ ਆਇਤਉਲਾ ਸਈਅਦ ਅਲੀ ਹੁਸੈਨੀ ਖਾਮੇਨੇਈ ਦੀ ਯਾਦ ਵਿਚ ਈਰਾਨੀ ਦੂਤਾਵਾਸ ਵਲੋਂ ਨਵੀਂ ਦਿੱਲੀ ਵਿਖੇ ਕੀਤੇ ਜਾ ਰਹੇ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਿਲ ਹੋਣ ਲਈ ਮੌਜੂਦਾ ਰਾਸ਼ਟਰਪਤੀ ਮੁਝ ਤਬਾਹ ਹੁਸੈਨੀ ਖੌਮੇਨੇਈ ਦੇ ਭਾਰਤ ਵਿਚ ਪ੍ਰਤੀਨਿਧ ਡਾਕਟਰ ਮੁਹੰਮਦ ਹੁਸੈਨ ਜਿਆਨਿਆ ਵਲੋਂ ਅੱਜ ਇੱਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਮ ਰਸਮੀ ਸੱਦਾ ਪੱਤਰ ਦਿੱਤਾ ਗਿਆ। ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੇ ਡਾਕਟਰ ਜਿਆਨਿਆ ਵਲੋਂ ਇਹ ਸੱਦਾ ਪੱਤਰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਅੰਮ੍ਰਿਤ ਪਾਲ ਸਿੰਘ ਨੂੰ ਸੌਂਪੇ ਗਏ। ਇਸ ਮੌਕੇ ਡਾਕਟਰ ਜਿਆਨਿਆ ਨੇ ਕਿਹਾ ਕਿ ਰਾਸ਼ਟਰਪਤੀ ਖਾਮੇਨੇਈ, ਜੋ ਮੁਸਲਿਮ ਸ਼ੀਆ ਭਾਈਚਾਰੇ ਦੇ ਧਾਰਮਿਕ ਆਗੂ ਤੇ ਧਰਮ ਗੁਰੂ ਵੀ ਸਨ, ਆਪਣੇ ਦੇਸ਼ ਦੇ ਲੋਕਾਂ ਲਈ ਸ਼ਹੀਦ ਹੋਏ ਸਨ ਤੇ ਉਨ੍ਹਾਂ ਦੀ ਯਾਦ ਵਿਚ ਇਰਾਨੀ ਹਾਊਸ ਨਵੀਂ ਦਿੱਲੀ ਵਿਖੇ 12 ਅਪ੍ਰੈਲ ਨੂੰ ਸ਼ਾਮ 7 ਵਜੇ ਹੋ ਰਹੇ ਸ਼ਰਧਾਂਜਲੀ ਸਮਾਗਮ ਲਈ ਵੱਖ ਵੱਖ ਪ੍ਰਮੁੱਖ ਧਾਰਮਿਕ ਅਤੇ ਹੋਰ ਸ਼ਖਸੀਅਤਾਂ ਨੂੰ ਭਾਰਤ ਵਿਚ ਈਰਾਨ ਦੇ ਸਫੀਰ ਪ੍ਰੋਫੈਸਰ ਅਬਦੁੱਲਾ ਮਜੀਦ ਹਕੀਮ ਇਲਾਹੀ ਵਲੋਂ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਸੂਚਨਾ ਕੇਂਦਰ ਦੇ ਅਧਿਕਾਰੀ ਸਰਬਜੀਤ ਸਿੰਘ ਅਤੇ ਜਤਿੰਦਰ ਪਾਲ ਸਿੰਘ ਵੀ ਹਾਜ਼ਰ ਸਨ।

 

Previous Post

ਅਸੀਂ ਤੈਅ ਕਰ ਸਕਦੇ ਹਾਂ ਕਿ ਧਰਮ ਵਿੱਚ ਅੰਧਵਿਸ਼ਵਾਸ ਕੀ ਹੈ: ਸੁਪਰੀਮ ਕੋਰਟ

Next Post

‘Jaiye Sajana’ ਦੀ ਮਕਬੂਲੀਅਤ ‘ਤੇ ਬੋਲੇ Satinder Sartaaj; ‘ਮੇਰਾ ਟੀਚਾ ਕੇਵਲ Bollywood ਤੱਕ ਸੀਮਤ ਨਹੀਂ’

Next Post
‘Jaiye Sajana’ ਦੀ ਮਕਬੂਲੀਅਤ ‘ਤੇ ਬੋਲੇ Satinder Sartaaj; ‘ਮੇਰਾ ਟੀਚਾ ਕੇਵਲ Bollywood ਤੱਕ ਸੀਮਤ ਨਹੀਂ’

‘Jaiye Sajana’ ਦੀ ਮਕਬੂਲੀਅਤ 'ਤੇ ਬੋਲੇ Satinder Sartaaj; 'ਮੇਰਾ ਟੀਚਾ ਕੇਵਲ Bollywood ਤੱਕ ਸੀਮਤ ਨਹੀਂ'

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers